ਪੜਚੋਲ ਕਰੋ

Viral Video: ਲੜਕੇ-ਲੜਕੀ ਨੇ ਦਿਖਾਇਆ ਕਮਾਲ ਦਾ ਸਟੰਟ, ਦੇਖ ਕੇ ਦੰਗ ਰਹਿ ਗਏ ਲੋਕ

Trending: ਸੋਸ਼ਲ ਮੀਡੀਆ 'ਤੇ ਅੱਜਕਲ ਇੱਕ ਲੜਕੇ-ਲੜਕੀ ਦਾ ਸਟੰਟ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਸੜਕ 'ਤੇ ਸ਼ਾਨਦਾਰ ਸਟੰਟ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਦੇਖ ਕੇ ਲੋਕਾਂ ਨੇ ਵੱਖ-ਵੱਖ ਪ੍ਰਤੀਕਿਰਿਆਵਾਂ ਵੀ ਦਿੱਤੀਆਂ ਹਨ।

Stunt Video Viral: ਸਟੰਟ ਦਿਖਾਉਣਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਹੈ। ਇਸ ਨੂੰ ਸਿੱਖਣ ਲਈ ਲੋਕ ਕਈ ਸਾਲ ਲਗਾ ਦਿੰਦੇ ਹਨ, ਫਿਰ ਕਿਤੇ ਜਾ ਕੇ ਸਟੰਟ ਦਿਖਾਉਂਦੇ ਹਨ। ਹਾਲਾਂਕਿ ਅੱਜਕੱਲ੍ਹ ਲੋਕ ਦੇਖ ਕੇ ਵੀ ਸਟੰਟ ਕਰਨ ਦੀ ਕੋਸ਼ਿਸ਼ ਕਰਨ ਲੱਗ ਪਏ ਹਨ ਪਰ ਕਈ ਵਾਰ ਇਸ ਮਾਮਲੇ 'ਚ ਲੋਕਾਂ ਨੂੰ ਮੂੰਹ ਦੀ ਵੀ ਖਾਣੀ ਪੈਂਦੀ ਹੈ। ਹਾਲਾਂਕਿ, ਰੋਜ਼ਾਨਾ ਇਸ ਦਾ ਅਭਿਆਸ ਕਰਨ ਵਾਲਿਆਂ ਲਈ ਕੋਈ ਸਮੱਸਿਆ ਨਹੀਂ ਹੈ। ਉਹ ਅਜਿਹੇ ਸ਼ਾਨਦਾਰ ਸਟੰਟ ਦਿਖਾਉਂਦੇ ਹਨ ਕਿ ਦੇਖਣ ਵਾਲੇ ਦੇਖਦੇ ਹੀ ਰਹਿ ਜਾਂਦੇ ਹਨ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਲੜਕਾ ਅਤੇ ਇੱਕ ਲੜਕੀ ਸ਼ਾਨਦਾਰ ਸਟੰਟ ਕਰਦੇ ਨਜ਼ਰ ਆ ਰਹੇ ਹਨ।

ਦਰਅਸਲ, ਜਦੋਂ ਲੜਕਾ ਸਾਈਕਲ 'ਤੇ ਖੜ੍ਹੇ ਹੋ ਕੇ ਸਟੰਟ ਦਿਖਾਉਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਲੜਕੀ ਫਲਿਪ ਕਰਦੇ ਹੋਏ ਉਸ ਦੇ ਨਾਲ ਚੱਲਣ ਦੀ ਕੋਸ਼ਿਸ਼ ਕਰਦੀ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਲੜਕਾ ਸਾਈਕਲ ਦੇ ਦੋਵੇਂ ਹੈਂਡਲ 'ਤੇ ਪੈਰ ਰੱਖ ਕੇ ਆਪਣੇ ਆਪ ਨੂੰ ਸੰਤੁਲਿਤ ਕਰਦਾ ਹੈ ਅਤੇ ਸਾਈਕਲ ਅੱਗੇ ਵਧਦਾ ਰਹਿੰਦਾ ਹੈ, ਜਦਕਿ ਲੜਕੀ ਬਿਜਲੀ ਦੀ ਰਫਤਾਰ ਨਾਲ ਫਲਿਪ ਕਰ ਕੇ ਉਸ ਦੇ ਨਾਲ-ਨਾਲ ਚੱਲਦੀ ਹੈ। ਇਹ ਦੋਵੇਂ ਸਟੰਟ ਅਜਿਹੇ ਹਨ ਕਿ ਆਮਤੌਰ 'ਤੇ ਲੋਕ ਚਾਹੁੰਦੇ ਹੋਏ ਵੀ ਇਨ੍ਹਾਂ ਨੂੰ ਨਹੀਂ ਕਰ ਪਾਉਂਦੇ ਪਰ ਇਨ੍ਹਾਂ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਸਟੰਟ ਉਨ੍ਹਾਂ ਦੇ ਖੱਬੇ ਹੱਥ ਦੀ ਖੇਡ ਹੈ।

ਲੜਕੇ-ਲੜਕੀ ਦੇ ਇਸ ਸ਼ਾਨਦਾਰ ਸਟੰਟ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਖਲਬਲੀ ਮਚਾ ਰਹੀ ਹੈ। ਇਸ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ mishaa_official_ ਨਾਂ ਦੀ ਆਈਡੀ ਨਾਲ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ 92 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦੋਂ ਕਿ ਇਸ ਵੀਡੀਓ ਨੂੰ 5 ਹਜ਼ਾਰ ਤੋਂ ਵੱਧ ਲੋਕਾਂ ਨੇ ਲਾਈਕ ਕੀਤਾ ਹੈ ਅਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਹਨ।

ਇਹ ਵੀ ਪੜ੍ਹੋ: Punjab News: ਪੰਜਾਬ 'ਚ ਹੜ੍ਹਾਂ ਦਾ ਕਹਿਰ ਪਰ ਸੀਐਮ ਭਗਵੰਤ ਮਾਨ ਦੂਜੇ ਰਾਜਾਂ 'ਚ ਰੈਲੀਆਂ ਕਰ ਰਹੇ, ਰੋਮ ਦੇ ਸ਼ਾਸਕ ਨੀਰੋ ਵਾਲਾ ਹਾਲ: ਬਾਜਵਾ

ਇੱਕ ਯੂਜ਼ਰ ਨੇ ਮਜ਼ਾਕ ਵਿੱਚ ਲਿਖਿਆ ਹੈ, 'ਚਲਤਾ ਫਿਰਤਾ ਲੰਗੂਰ ਹੈ ਇਹ', ਉਥੇ ਹੀ ਇੱਕ ਹੋਰ ਯੂਜ਼ਰ ਨੇ ਮਜ਼ਾਕ 'ਚ ਲਿਖਿਆ ਹੈ, 'ਇਹ ਗਰੀਬ ਲੋਕ ਜੋ ਸੜਕ 'ਤੇ ਸਰਕਸ ਕਰ ਕੇ ਪੈਸੇ ਕਮਾਉਂਦੇ ਹਨ, ਇਨ੍ਹਾਂ ਦੀ ਜ਼ਿੰਦਗੀ ਕਿੰਨੀ ਦੁਖਦਾਈ ਹੈ'। ਇਸ ਦੇ ਨਾਲ ਹੀ ਕੁਝ ਯੂਜ਼ਰਸ ਅਜਿਹੇ ਹਨ ਜੋ ਉਨ੍ਹਾਂ ਦੇ ਸਟੰਟ ਨੂੰ ਸ਼ਾਨਦਾਰ ਦੱਸ ਰਹੇ ਹਨ।

ਇਹ ਵੀ ਪੜ੍ਹੋ: Sangrur News: ਪੰਥ ਤੇ ਪੰਜਾਬ ਬੇਚੈਨ! ਕੁਝ ਲੋਕਾਂ ਨੇ ਹਾਈਜੈਕ ਕਰ ਲਿਆ, ਅਸਲੀ ਤੇ ਨਕਲੀ ਦੀ ਪਛਾਣ ਕਰਨੀ ਪਵੇਗੀ: ਜਾਖੜ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget