ਪੜਚੋਲ ਕਰੋ

Viral Video: ਕੁੜੀ ਨੂੰ ਗਾਂ ਦੇ ਅੱਗੇ ਨੱਚਣਾ ਪਿਆ ਭਾਰੀ, ਪੈਰਾਂ 'ਤੇ ਖੜ੍ਹੇ ਹੋਣਾ ਵੀ ਹੋਈਆ ਮੁਸ਼ਕਲ

Trending: ਸੋਸ਼ਲ ਮੀਡੀਆ 'ਤੇ ਇੱਕ ਬਹੁਤ ਹੀ ਮਜ਼ਾਕੀਆ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵਿੱਚ ਇੱਕ ਕੁੜੀ ਗਾਂ ਦੇ ਸਾਹਮਣੇ ਨੱਚਣੇ ਦੀ ਭੁੱਲ ਕਰ ਬੈਠ। ਪਰ ਜੋ ਸਬਕ ਉਸ ਨੂੰ ਗਾਂ ਨੇ ਸਿਖਾਇਆ, ਉਹ ਕੁੜੀ ਸਾਰੀ ਉਮਰ ਯਾਦ ਰੱਖੇਗੀ।

Funny Video: ਸੋਸ਼ਲ ਮੀਡੀਆ 'ਤੇ ਹਰ ਰੋਜ਼ ਕਈ ਮਜ਼ਾਕੀਆ ਵੀਡੀਓਜ਼ ਸ਼ੇਅਰ ਹੁੰਦੇ ਹਨ। ਕਈ ਵਾਰ ਇਮੋਸ਼ਨਲ ਵੀਡੀਓ ਲੋਕਾਂ ਨੂੰ ਭਾਵੁਕ ਕਰ ਦਿੰਦੇ ਹਨ। ਇਸੇ ਤਰ੍ਹਾਂ ਕਈ ਵਾਰ ਵੀਡੀਓ ਦੇਖ ਕੇ ਲੋਕ ਆਪਣਾ ਹਾਸਾ ਨਹੀਂ ਰੋਕ ਪਾਉਂਦੇ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਗਾਂ ਦੇ ਅੱਗੇ ਨੱਚਦੀ ਇੱਕ ਕੁੜੀ ਦਾ ਵੀਡੀਓ ਕਾਫੀ ਦੇਖਿਆ ਜਾ ਰਿਹਾ ਹੈ। ਇਸ ਵੀਡੀਓ 'ਚ ਲੜਕੀ ਨੇ ਗਾਂ ਨੂੰ ਚਾਰਾ ਦਿੱਤਾ ਅਤੇ ਉਸ ਦੇ ਸਾਹਮਣੇ ਡਾਂਸ ਕਰਨਾ ਸ਼ੁਰੂ ਕਰ ਦਿੱਤਾ। ਪਰ ਜੋ ਨਤੀਜਾ ਹੋਇਆ, ਉਹ ਕੁੜੀ ਸ਼ਾਇਦ ਕਦੇ ਨਹੀਂ ਭੁੱਲ ਸਕੇਗੀ।

ਸੋਸ਼ਲ ਮੀਡੀਆ 'ਤੇ ਆਏ ਦਿਨ ਅਜਿਹੀਆਂ ਮਜ਼ਾਕੀਆ ਵੀਡੀਓਜ਼ ਸ਼ੇਅਰ ਕੀਤੀਆਂ ਜਾਂਦੀਆਂ ਹਨ। ਹਾਲ ਹੀ 'ਚ ਇੱਕ ਔਰਤ ਦਾ ਘੋੜੇ ਦੇ ਅੱਗੇ ਡਾਂਸ ਕਰਨ ਦਾ ਵੀਡੀਓ ਸਾਹਮਣੇ ਆਇਆ ਸੀ। ਉਸ ਵੀਡੀਓ 'ਚ ਵੀ ਘੋੜੇ ਨੇ ਔਰਤ 'ਤੇ ਹਮਲਾ ਕੀਤਾ ਸੀ। ਇਸ ਵਾਰ ਦੂਜੀ ਕੁੜੀ ਨੇ ਘੋੜੇ ਦੀ ਬਜਾਏ ਗਾਂ ਦੇ ਅੱਗੇ ਨੱਚਣ ਦਾ ਫੈਸਲਾ ਕੀਤਾ। ਕੁੜੀ ਨੂੰ ਨੱਚਦਾ ਦੇਖ ਕੇ ਗਊ ਮਾਤਾ ਇੰਨੀ ਗੁੱਸੇ 'ਚ ਆ ਗਈ ਕਿ ਉਸ ਨੇ ਸਿੱਧੇ ਹੀ ਸਿੰਗ ਨਾਲ ਕੁੜੀ ਨੂੰ ਧੱਕਾ ਦੇ ਦਿੱਤਾ। ਲੜਕੀ ਦੀ ਹਾਲਤ ਅਜਿਹੀ ਹੋ ਗਈ ਕਿ ਉਹ ਆਪਣੇ ਆਪ ਤੋਂ ਉੱਠ ਵੀ ਨਹੀਂ ਸਕਦੀ ਸੀ।

ਵਾਇਰਲ ਹੋ ਰਹੀ ਇਸ ਵੀਡੀਓ ਦੀ ਸ਼ੁਰੂਆਤ 'ਚ ਲੜਕੀ ਗਾਂ ਨੂੰ ਭੋਜਨ ਦਿੰਦੀ ਨਜ਼ਰ ਆ ਰਹੀ ਹੈ। ਜਿੱਥੇ ਕੁੜੀ ਖੜੀ ਸੀ, ਉੱਥੇ ਇੱਕ ਹੋਰ ਗਾਂ ਵੀ ਸੀ। ਕੁੜੀ ਨੇ ਪਹਿਲਾਂ ਕਾਲੀ ਗਾਂ ਨੂੰ ਭੋਜਨ ਦਿੱਤਾ। ਇਸ ਤੋਂ ਬਾਅਦ ਉੱਠ ਕੇ ਨੱਚਣਾ ਸ਼ੁਰੂ ਕਰ ਦਿੱਤਾ। ਅਜੇ ਕੁੜੀ ਨੇ ਕੁਝ ਸਟੇਪਸ ਹੀ ਕੀਤੇ ਸਨ ਕਿ ਗਾਂ ਨੂੰ ਗੁੱਸਾ ਆ ਗਿਆ। ਲੜਕੀ ਨੇ ਉਸ ਨੂੰ ਸ਼ਾਂਤੀ ਨਾਲ ਖਾਣਾ ਖਾਣ ਦੀ ਬਜਾਏ ਡਾਂਸ ਕਰਕੇ ਪਰੇਸ਼ਾਨ ਕੀਤਾ। ਇਸ ਕਾਰਨ ਗੁੱਸੇ 'ਚ ਆਈ ਗਾਂ ਨੇ ਸਿੰਗ ਮਾਰ ਕੇ ਲੜਕੀ ਨੂੰ ਹੇਠਾਂ ਸੁੱਟ ਦਿੱਤਾ। ਹਮਲੇ ਕਾਰਨ ਲੜਕੀ ਪਿਛਾਂਹ ਨੂੰ ਡਿੱਗ ਗਈ ਅਤੇ ਕੋਸ਼ਿਸ਼ ਕਰਨ 'ਤੇ ਵੀ ਖੜ੍ਹੀ ਨਾ ਹੋ ਸਕੀ।

ਵੀਡੀਓ ਨੂੰ ਫੇਸਬੁੱਕ ਸਮੇਤ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤਾ ਗਿਆ ਸੀ। ਇਸ ਨੂੰ ਹੁਣ ਤੱਕ ਲੱਖਾਂ ਵਿਊਜ਼ ਮਿਲ ਚੁੱਕੇ ਹਨ। ਇਸ ਨੂੰ ਇੰਸਟਾਗ੍ਰਾਮ 'ਤੇ psycho_biharii2 ਨਾਂ ਦੇ ਪੇਜ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੈਪਸ਼ਨ 'ਚ ਲਿਖਿਆ- ਦੀਦੀ ਨੂੰ ਸੁਆਦ ਆ ਗਿਆ। ਇਸ ਫਨੀ ਵੀਡੀਓ 'ਤੇ ਕਈ ਮਜ਼ਾਕੀਆ ਟਿੱਪਣੀਆਂ ਵੀ ਆਈਆਂ। ਇੱਕ ਵਿਅਕਤੀ ਨੇ ਲਿਖਿਆ ਕਿ ਸ਼ਾਇਦ ਦੀਦੀ ਗਾਂ ਨੂੰ ਭੋਜਨ ਦੇਣ ਤੋਂ ਬਾਅਦ ਮਨੋਰੰਜਨ ਕਰਨਾ ਚਾਹੁੰਦੀ ਸੀ। ਇਸ ਦੇ ਨਾਲ ਹੀ ਕੁਝ ਲੋਕਾਂ ਨੇ ਲਿਖਿਆ ਕਿ ਗਊ ਮਾਤਾ ਨੂੰ ਕੁੜੀ ਦੇ ਸਟੇਪ ਪਸੰਦ ਨਹੀਂ ਆਏ। ਇਸ ਕਾਰਨ ਇਹ ਹਮਲਾ ਕੀਤਾ ਗਿਆ।

ਟਾਪ ਹੈਡਲਾਈਨ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Embed widget