ਪੜਚੋਲ ਕਰੋ

ਸੜਕ ਵਿਚਕਾਰ ਠੁਮਕੇ ਲਗਾ ਰਹੀ ਸੀ ਲੜਕੀ , ਪਿੱਛੋਂ ਆ ਕੇ ਆਟੋ ਵਾਲੇ ਨੇ ਕਰ ਦਿੱਤੀ ਇਹ ਹਰਕਤ , ਦੇਖੋ ਵੀਡੀਓ

Trending Funny Dance Video : ਆਨਲਾਈਨ ਕੁਝ ਅਜਿਹੇ ਡਾਂਸ ਵੀਡੀਓਜ਼ ਵੀ ਦੇਖਣ ਨੂੰ ਮਿਲਦੇ ਹਨ ,ਜੋ ਬਹੁਤ ਹੀ ਫਨੀ ਵੀ ਹੁੰਦੇ ਹਨ। ਅਜਿਹੀ ਹੀ ਇਕ ਵੀਡੀਓ 'ਚ ਇਕ ਲੜਕੀ ਸੁਸ਼ਮਿਤਾ ਸੇਨ  (Sushmita Sen) ਦੇ ਦਿਲਬਰ ਗੀਤ 'ਤੇ ਸੜਕਾਂ 'ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ।

Trending Funny Dance Video : ਆਨਲਾਈਨ ਕੁਝ ਅਜਿਹੇ ਡਾਂਸ ਵੀਡੀਓਜ਼ ਵੀ ਦੇਖਣ ਨੂੰ ਮਿਲਦੇ ਹਨ ,ਜੋ ਬਹੁਤ ਹੀ ਫਨੀ ਵੀ ਹੁੰਦੇ ਹਨ। ਅਜਿਹੀ ਹੀ ਇਕ ਵੀਡੀਓ 'ਚ ਇਕ ਲੜਕੀ ਸੁਸ਼ਮਿਤਾ ਸੇਨ  (Sushmita Sen) ਦੇ ਦਿਲਬਰ ਗੀਤ 'ਤੇ ਸੜਕਾਂ 'ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਇੱਕ ਆਟੋ ਚਾਲਕ ਵੀ ਪਿੱਛੇ ਤੋਂ ਉਨ੍ਹਾਂ ਦੇ ਡਾਂਸ ਵਿੱਚ ਸ਼ਾਮਲ ਹੋ ਜਾਂਦਾ ਹੈ।

ਅੱਜ ਕੱਲ੍ਹ ਇੰਸਟਾਗ੍ਰਾਮ ਰੀਲ (Instagram Reel) ਬਣਾਉਣ ਲਈ ਲੋਕਾਂ ਨੂੰ ਬਾਲੀਵੁੱਡ ਗੀਤਾਂ 'ਤੇ ਡਾਂਸ ਕਰਦੇ ਦੇਖਣਾ ਬਹੁਤ ਆਮ ਗੱਲ ਹੋ ਗਈ ਹੈ। ਇਨ੍ਹਾਂ ਵੀਡੀਓਜ਼ 'ਚ ਇਹ ਕੰਟੈਂਟ ਕ੍ਰਿਏਟਰ ਭੀੜ ਵਾਲੀਆਂ ਥਾਵਾਂ 'ਤੇ ਵੀ ਆਰਾਮ ਨਾਲ ਡਾਂਸ ਕਰਦੇ ਦਿਖਾਈ ਦੇ ਰਹੇ ਹਨ। ਹਾਲਾਂਕਿ, ਇਸ ਵੀਡੀਓ ਦੇ ਵਾਇਰਲ ਹੋਣ ਦਾ ਕਾਰਨ ਇਸ ਲੜਕੀ ਦਾ ਡਾਂਸ ਨਹੀਂ ਹੈ, ਬਲਕਿ ਇੱਕ ਆਟੋ ਵਾਲਾ ਵਿਅਕਤੀ ਹੈ ,ਜੋ ਪਿੱਛੇ ਤੋਂ ਆ ਕੇ  ਨਾਲ ਲੜਕੀ ਨਾਲ ਜੁੜ ਜਾਂਦਾ ਹੈ ਅਤੇ ਉਸ ਨਾਲ ਵੀਡੀਓ ਵਿੱਚ ਤਾਲ ਨਾਲ ਤਾਲ ਮਿਲਾਉਂਦੇ ਨਜ਼ਰ ਆਉਂਦਾ ਹੈ। ਇਹ ਪੂਰਾ ਨਜ਼ਾਰਾ ਤੁਹਾਨੂੰ ਖੁਸ਼ ਕਰ ਦੇਵੇਗਾ।

ਮਜ਼ੇਦਾਰ ਵੀਡੀਓ 'ਤੇ ਆਏ ਮਜ਼ੇਦਾਰ ਕੁਮੈਂਟਸ 

ਟਵਿੱਟਰ 'ਤੇ ਸ਼ੇਅਰ ਕੀਤੀ ਗਈ ਇਸ ਵੀਡੀਓ 'ਚ ਇਕ ਲੜਕੀ ਭੀੜ-ਭੜੱਕੇ ਵਾਲੇ ਬਾਜ਼ਾਰ ਦੇ ਵਿਚਕਾਰ ਡਾਂਸ ਕਰਦੀ ਨਜ਼ਰ ਆ ਰਹੀ ਹੈ ਪਰ ਯੂਜ਼ਰਸ ਦਾ ਧਿਆਨ ਤੁਰੰਤ ਉਸ ਆਦਮੀ ਨੇ ਖਿੱਚਿਆ, ਜੋ ਅਜ਼ੀਬੋ ਗਰੀਬ  ਪਰ ਮਜ਼ੇਦਾਰ  ਤਰੀਕੇ ਨਾਲ ਲੜਕੀ ਦੇ ਡਾਂਸ ਮੂਵ ਦੀ ਨਕਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਟਵਿਟਰ 'ਤੇ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਮਜ਼ੇਦਾਰ ਕੁਮੈਂਟਸ ਦਾ ਹੜ੍ਹ ਆ ਗਿਆ ਹੈ।

ਇਕ ਯੂਜ਼ਰ ਨੇ ਲਿਖਿਆ, 'ਹਾ ਹਾ, ਜੇਕਰ ਮੈਂ ਸੱਚਮੁੱਚ ਉਥੇ ਹੁੰਦਾ ਤਾਂ ਮੈਂ ਹੱਸਦੇ -ਹੱਸਦੇ ਮਰ ਜਾਂਦਾ..' ਇਕ ਹੋਰ ਯੂਜ਼ਰ ਨੇ ਲਿਖਿਆ, 'ਹਾ ਹਾ.. ਕੌਣ ਹਨ ਇਹ ਲੋਕ? ਇਸ ਨਾਲ ਸਾਬਤ ਹੁੰਦਾ ਹੈ ਕਿ ਮੁੰਬਈ ਦੇ ਲੋਕਾਂ ਕੋਲ ਸੱਚਮੁੱਚ ਸਮਾਂ ਨਹੀਂ ਹੈ।" ਇਸ ਮਜ਼ੇਦਾਰ ਵੀਡੀਓ ਨੂੰ ਹੁਣ ਤੱਕ 252 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget