ਪੜਚੋਲ ਕਰੋ

100 ਮੋਮੋਜ਼ ਖਾਣ ਦਾ ਚੈਲੇਂਜ ਲੜਕੀ ਨੂੰ ਪਿਆ ਮਹਿੰਗਾ, ਹਾਲਤ ਹੋਈ ਖਰਾਬ ਪਰ, ਵੀਡੀਓ ਹੋ ਗਈ ਵਾਇਰਲ!

ਲੜਕੀ ਨੇ 100 ਮੋਮੋਜ਼ ਖਾਣ ਦਾ ਚੈਲੇਂਜ ਮਨਜ਼ੂਰ ਕੀਤਾ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਮੋਮੋਜ਼ ਮੈਦੇ ਦੇ ਬਣੇ ਹੁੰਦੇ ਹਨ ਅਤੇ ਲੋੜ ਤੋਂ ਵੱਧ ਮੋਮੋਜ਼ ਖਾਣਾ ਸਿਹਤ ਲਈ ਕਿੰਨਾ ਖਤਰਨਾਕ ਹੋ ਸਕਦਾ ਹੈ। ਇਸ ਲੜਕੀ ਦੇ ਨਾਲ ਵੀ ਕੁਝ ਅਜਿਹਾ ਹੀ ਹੋਇਆ।

ਨਵੀਂ ਦਿੱਲੀ: ਅੱਜ ਕੱਲ੍ਹ ਦੇ ਸੋਸ਼ਲ ਮੀਡੀਆ ਦੇ ਜ਼ਮਾਨੇ 'ਚ ਫੇਮਸ ਹੋਣ ਲਈ ਲੋਕ ਕੀ ਕੁਝ ਨਹੀਂ ਕਰ ਜਾਂਦੇ ਇਸ ਲਈ ਭਾਵੇਂ ਆਪਣੀ ਜਾਨ 'ਤੇ ਹੀ ਕਿਉਂ ਨਾ ਖੇਡਣਾ ਪਵੇ। ਯੂਟਿਊਬ 'ਤੇ ਫੂਡ ਚੈਲੇਂਜ ਦੇ ਵੀਡੀਓ ਅੱਜ ਕੱਲ੍ਹ ਖੂਬ ਹਿੱਟ ਹੋ ਰਹੇ ਹਨ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾ ਗਿਆ ਹੈ ਜਿਸ 'ਚ ਇੱਕ ਲੜਕੀ ਨੇ 100 ਮੋਮੋਜ਼ ਖਾਣ ਦਾ ਚੈਲੇਂਜ ਮਨਜ਼ੂਰ ਕੀਤਾ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਮੋਮੋਜ਼ ਮੈਦੇ ਦੇ ਬਣੇ ਹੁੰਦੇ ਹਨ ਅਤੇ ਲੋੜ ਤੋਂ ਵੱਧ ਮੋਮੋਜ਼ ਖਾਣਾ ਸਿਹਤ ਲਈ ਕਿੰਨਾ ਖਤਰਨਾਕ ਹੋ ਸਕਦਾ ਹੈ। ਇਸ ਲੜਕੀ ਦੇ ਨਾਲ ਵੀ ਕੁਝ ਅਜਿਹਾ ਹੀ ਹੋਇਆ।ਮੋਮੋਜ਼ ਖਾਣ ਦੌਰਾਨ ਇਸ ਲੜਕੀ ਦੀ ਜੋ ਹਾਲਤ ਹੋਈ ਉਸਨੂੰ ਦੇਖਕੇ ਤੁਸੀਂ ਵੀ ਦੰਗ ਰਹਿ ਜਾਓਗੇ।

100 ਮੋਮੋਜ਼ ਖਾਣਾ ਲੜਕੀ ਨੂੰ ਪਿਆ ਭਾਰੀ 
ਇਸ ਵੀਡੀਓ ਨੂੰ  MaddyEats ਨਾਮ ਦੇ ਯੂ ਟਿਊਬ ਚੈਨਲ 'ਤੇ ਸ਼ੇਅਰ ਕੀਤਾ ਗਿਆ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਲੜਕੀ ਆਪਣੇ ਸਾਹਮਣੇ 100 ਮੋਮੋਜ਼ ਲੈਕੇ ਬੈਠੀ ਹੈ ਅਤੇ ਨਾਲ ਹੀ ਤਿੱਖੀ ਚਟਣੀ ਵੀ ਰੱਖੀ ਹੋਈ ਹੈ। ਇਸਦੇ ਬਾਅਦ ਲੜਕੀ ਇੱਕ ਦੇ ਬਾਅਦ ਇੱਕ ਮੋਮੋਜ਼ ਖਾਂਦੀ ਹੈ ਜਿਸ ਨਾਲ ਉਸਦੀ ਹਾਲਤ ਖਸਤਾ ਹੋ ਜਾਂਦੀ ਹੈ ਅਤੇ ਅਖੀਰ ਉਹ ਚੈਲੇਂਜ ਹਾਰ ਵੀ ਜਾਂਦੀ ਹੈ। 

ਚੈਲੇਂਜ ਤਾਂ ਲੜਕੀ ਹਾਰ ਗਈ ਪਰ ਵੀਡੀਓ ਵਾਇਰਲ ਹੋਣ ਦੀ ਉਸਦੀ ਤਮੰਨੀ ਪੂਰੀ ਹੋ ਜਾਂਦੀ ਹੈ ਲੜਕੀ ਦਾ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। 74 ਲੱਖ ਤੋਂ ਜ਼ਿਆਦਾ ਵਿਊਜ਼ ਹੋ ਚੁੱਕੇ ਹਨ। ਲੋਕ ਇਸ ਲੜਕੀ ਦੀ ਜੰਮ ਕੇ ਤਾਰੀਫ ਕਰ ਰਹੇ ਹਨ।

ਇਹ ਵੀ ਪੜ੍ਹੋ: ਪਾਗਲਪਨ! 10,000 ਰੁਪਏ ਦੇ ਕੇ ਕੋਰੋਨਾ ਪੌਜ਼ੇਟਿਵ ਨਾਲ ਡਿਨਰ ਕਰ ਰਹੇ ਲੋਕ 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget