ਪੜਚੋਲ ਕਰੋ

Video: ਖ਼ਤਰਨਾਕ ਸਮੁੰਦਰੀ ਲਹਿਰਾਂ ਵਿਚਾਲੇ ਦਫ਼ਤਰ ਦਾ ਕੰਮ ਕਰ ਰਹੀ ਕੁੜੀ, ਵੀਡੀਓ ਵਾਇਰਲ

Trending: ਸੋਸ਼ਲ ਮੀਡੀਆ 'ਤੇ ਕਿਹੜੀ ਵੀਡੀਓ ਕਦੋਂ ਵਾਇਰਲ ਹੋਵੇਗੀ, ਇਸ ਦਾ ਅੰਦਾਜ਼ਾ ਲਗਾਉਣਾ ਬਹੁਤ ਮੁਸ਼ਕਲ ਕੰਮ ਹੈ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਯੂਜ਼ਰਸ ਰੋਮਾਂਚਕ ਵੀਡੀਓਜ਼ ਦੇ ਨਾਲ-ਨਾਲ ਮਜ਼ਾਕੀਆ ਅਤੇ ਦਿਲਚਸਪ ਵੀਡੀਓਜ਼ ਨੂੰ ਵੀ ਪਸੰਦ ਕਰ ਰਹੇ ਹਨ।

Trending: ਸੋਸ਼ਲ ਮੀਡੀਆ 'ਤੇ ਕਿਹੜੀ ਵੀਡੀਓ ਕਦੋਂ ਵਾਇਰਲ ਹੋਵੇਗੀ, ਇਸ ਦਾ ਅੰਦਾਜ਼ਾ ਲਗਾਉਣਾ ਬਹੁਤ ਮੁਸ਼ਕਲ ਕੰਮ ਹੈ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਯੂਜ਼ਰਸ ਰੋਮਾਂਚਕ ਵੀਡੀਓਜ਼ ਦੇ ਨਾਲ-ਨਾਲ ਮਜ਼ਾਕੀਆ ਅਤੇ ਦਿਲਚਸਪ ਵੀਡੀਓਜ਼ ਨੂੰ ਵੀ ਪਸੰਦ ਕਰ ਰਹੇ ਹਨ। ਅਜਿਹੇ 'ਚ ਸੋਸ਼ਲ ਮੀਡੀਆ 'ਤੇ ਕਈ ਰੋਮਾਂਚਕ ਕੰਟੈਂਟ ਲਗਾਤਾਰ ਯੂਜ਼ਰਸ ਦੇ ਹੋਸ਼ ਉਡਾਉਂਦੇ ਨਜ਼ਰ ਆ ਰਹੇ ਹਨ।

ਹਾਲ ਹੀ 'ਚ ਅਜਿਹਾ ਹੀ ਇਕ ਵੀਡੀਓ ਸਾਹਮਣੇ ਆਇਆ ਹੈ। ਜਿਸ ਨੂੰ ਦੇਖ ਕੇ ਯੂਜ਼ਰਸ ਲਈ ਆਪਣੀਆਂ ਅੱਖਾਂ 'ਤੇ ਵਿਸ਼ਵਾਸ ਕਰਨਾ ਕਾਫੀ ਮੁਸ਼ਕਿਲ ਹੋ ਰਿਹਾ ਹੈ। ਵੀਡੀਓ 'ਚ ਇਕ ਮੁਟਿਆਰ ਹੈਰਾਨੀ 'ਚ ਸਰਫਿੰਗ ਕਰਦੇ ਹੋਏ ਆਫਿਸ ਡਰੈੱਸ 'ਚ ਦਫਤਰ ਲਈ ਰਵਾਨਾ ਹੁੰਦੀ ਦਿਖਾਈ ਦੇ ਰਹੀ ਹੈ। ਵੀਡੀਓ ਦੇਖ ਕੇ ਯੂਜ਼ਰਸ ਹੈਰਾਨ ਰਹਿ ਗਏ। ਇਸ ਦੇ ਨਾਲ ਹੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।

View this post on Instagram
 
A post shared by Silvia Vallen (@silviavallenofficial)

ਇੰਟਰਨੈੱਟ 'ਤੇ ਧੂਮ ਮਚਾ ਰਹੀ ਇਸ ਵੀਡੀਓ ਨੂੰ ਸਿਲਵੀਆ ਵਾਲਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਇਸ 'ਚ ਸਿਲਵੀਆ ਵਾਲਨ ਹੈਰਾਨੀਜਨਕ ਤਰੀਕੇ ਨਾਲ ਸਮੁੰਦਰ ਦੀਆਂ ਲਹਿਰਾਂ 'ਤੇ ਸਰਫਿੰਗ ਕਰਦੀ ਨਜ਼ਰ ਆ ਰਹੀ ਹੈ। ਜਦੋਂ ਉਹ ਦਫਤਰੀ ਪਹਿਰਾਵੇ ਪਹਿਨ ਕੇ ਅਤੇ ਹੱਥਾਂ ਵਿਚ ਲੈਪਟਾਪ ਲੈ ਕੇ ਤੇਜ਼ੀ ਨਾਲ ਸਰਫਿੰਗ ਕਰਕੇ ਜਲਦੀ ਤੋਂ ਜਲਦੀ ਦਫਤਰ ਪਹੁੰਚਣਾ ਚਾਹੁੰਦੀ ਹੈ।

ਫਿਲਹਾਲ ਤੁਹਾਨੂੰ ਦੱਸ ਦੇਈਏ ਕਿ ਸਿਲਵੀਆ ਵਾਲਨ ਇੱਕ ਪੇਸ਼ੇਵਰ ਸਮੁੰਦਰੀ ਸਰਫਰ ਹੈ। ਕਈ ਹੋਰ ਵੀਡੀਓਜ਼ 'ਚ ਉਹ ਖਤਰਨਾਕ ਤਰੀਕੇ ਨਾਲ ਸਮੁੰਦਰੀ ਸਰਫਿੰਗ ਕਰਦੀ ਨਜ਼ਰ ਆ ਰਹੀ ਹੈ। ਮੌਜੂਦਾ ਸਮੇਂ 'ਚ ਆਫਿਸ ਲੁੱਕ 'ਚ ਸਮੁੰਦਰੀ ਸਰਫਿੰਗ ਕਰਨਾ ਬਹੁਤ ਹੀ ਅਨੋਖਾ ਪ੍ਰਯੋਗ ਹੈ। ਜਿਸ ਨੂੰ ਦੇਖ ਕੇ ਲੱਖਾਂ ਯੂਜ਼ਰਸ ਉਸ ਦੇ ਦੀਵਾਨੇ ਹੋ ਗਏ ਹਨ। ਖ਼ਬਰ ਲਿਖੇ ਜਾਣ ਤੱਕ ਉਸ ਦੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ 5 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget