ਪੜਚੋਲ ਕਰੋ

Viral Video: ਰੇਲਵੇ ਪਲੇਟਫਾਰਮ 'ਤੇ ਡਾਂਸ ਕਰਦੇ ਹੋਏ ਲੜਕੇ ਨਾਲ ਟਕਰਾਈ ਕੁੜੀ, ਅੱਗੇ ਜੋ ਹੋਇਆ ਉਹ ਦੇਖ ਕੇ ਨਹੀਂ ਰੁਕੇਗਾ ਤੁਹਾਡਾ ਹਾਸਾ

Watch: ਵੀਡੀਓ 'ਚ ਤੁਸੀਂ ਦੇਖੋਂਗੇ ਕਿ ਇੱਕ ਲੜਕੀ ਰੇਲਵੇ ਪਲੇਟਫਾਰਮ 'ਤੇ ਅਜੀਬੋ-ਗਰੀਬ ਹਰਕਤਾਂ ਕਰਦੇ ਹੋਏ ਡਾਂਸ ਕਰਨਾ ਸ਼ੁਰੂ ਕਰ ਦਿੰਦੀ ਹੈ। ਨੱਚਦੇ ਹੋਏ ਉਹ ਲੰਘ ਰਹੇ ਇੱਕ ਲੜਕੇ ਨਾਲ ਟਕਰਾ ਜਾਂਦੀ ਹੈ।

Viral Video: ਅੱਜ ਕੱਲ੍ਹ ਮੁੰਡੇ-ਕੁੜੀਆਂ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦਾ ਇੰਨਾ ਸ਼ੌਕ ਹੈ ਕਿ ਹਰ ਕੋਈ ਰੀਲਾਂ ਬਣਾਉਣ 'ਚ ਰੁੱਝਿਆ ਹੋਇਆ ਹੈ। ਵੱਡਾ ਹੋਵੇ ਜਾ ਬੱਚਾ, ਜਿਸ ਨੂੰ ਵੀ ਦੇਖੋ ਹੋ ਰੀਲਾਂ ਬਣਾਉਣ ਵਿੱਚ ਰੁੱਝੇ ਹੋਏ ਹਨ। ਰੀਲ ਬਣਾਉਣ ਲਈ ਲੋਕ ਸ਼ਰਮ ਵੀ ਭੁੱਲ ਗਏ ਹਨ। ਨਾ ਉਹ ਥਾਂ ਦੇਖਦੇ ਹਨ ਅਤੇ ਨਾ ਹੀ ਸਮਾਂ, ਉਹ ਤਾਂ ਕਿਤੇ ਵੀ ਅਤੇ ਕਦੇ ਵੀ ਰੀਲਾਂ ਬਣਾਉਣ ਵਿੱਚ ਰੁੱਝ ਜਾਂਦੇ ਹਨ। ਮੁੰਡੇ ਕੁੜੀਆਂ ਵਾਂਗ ਮੇਕਅੱਪ ਅਤੇ ਸਾੜ੍ਹੀ ਪਾ ਕੇ ਰੀਲਾਂ ਬਣਾ ਰਹੇ ਹਨ, ਜਦੋਂ ਕਿ ਕੁੜੀਆਂ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਨੱਚ ਕੇ ਜਾਂ ਅਜੀਬ ਗਤੀਵਿਧੀਆਂ ਕਰ ਕੇ ਰੀਲਾਂ ਬਣਾ ਰਹੀਆਂ ਹਨ। ਹੁਣ ਇੱਕ ਅਜਿਹੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖਣ ਤੋਂ ਬਾਅਦ ਤੁਸੀਂ ਆਪਣੇ ਹਾਸੇ 'ਤੇ ਕਾਬੂ ਨਹੀਂ ਰੱਖ ਸਕੋਗੇ।

ਇਸ ਵਾਇਰਲ ਵੀਡੀਓ 'ਚ ਤੁਸੀਂ ਦੇਖੋਂਗੇ ਕਿ ਇੱਕ ਲੜਕੀ ਰੇਲਵੇ ਪਲੇਟਫਾਰਮ 'ਤੇ ਅਜੀਬੋ-ਗਰੀਬ ਹਰਕਤਾਂ ਕਰਦੇ ਹੋਏ ਡਾਂਸ ਕਰਨਾ ਸ਼ੁਰੂ ਕਰ ਦਿੰਦੀ ਹੈ। ਨੱਚਦੇ ਹੋਏ ਉਹ ਨੇੜੇਓ ਲੰਘ ਰਹੇ ਇੱਕ ਲੜਕੇ ਨਾਲ ਟਕਰਾ ਜਾਂਦੀ ਹੈ। ਜਦਕਿ ਲੜਕਾ ਆਪਣੇ ਰਸਤੇ 'ਤੇ ਠੀਕ ਜਾ ਰਿਹਾ ਸੀ ਤਾਂ ਵੀ ਲੜਕੀ ਉਸ ਨਾਲ ਟਕਰਾ ਜਾਂਦੀ ਹੈ, ਕਿਉਂਕਿ ਉਹ ਲੰਘ ਰਹੇ ਲੋਕਾਂ ਵੱਲ ਧਿਆਨ ਨਹੀਂ ਦੇ ਰਿਹਾ ਸੀ। ਜਿਵੇਂ ਹੀ ਕੁੜੀ ਮੁੰਡੇ ਨਾਲ ਟਕਰਾਉਂਦੀ ਹੈ, ਲੜਕਾ ਉਸ ਨੂੰ ਖਿੱਚ ਕੇ ਜ਼ੋਰ ਨਾਲ ਥੱਪੜ ਮਾਰ ਦਿੰਦਾ ਹੈ। ਅਤੇ ਕੁੜੀ ਦੇਖਦੀ ਰਹਿ ਜਾਂਦੀ ਹੈ।

ਇਹ ਵੀ ਪੜ੍ਹੋ: Viral Video: ਬਿਜਲੀ ਦੀਆਂ ਤਾਰਾਂ 'ਤੇ ਬੈਲੇਂਸ ਬਣਾ ਕੇ ਚਲਦੀ ਨਜ਼ਰ ਆਈ ਬਿੱਲੀ, ਲੋਕਾਂ ਨੇ ਕਿਹਾ- ਇਹ ਸਪਾਈਡਰਮੈਨ ਬਿੱਲੀ

ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਨੂੰ X 'ਤੇ @Saffronloverr ਨਾਮ ਦੇ ਪੇਜ ਤੋਂ ਸ਼ੇਅਰ ਕੀਤਾ ਗਿਆ ਹੈ। ਵੀਡੀਓ ਨੂੰ ਹੁਣ ਤੱਕ 1 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਵੀਡੀਓ 'ਤੇ ਲੋਕ ਕਈ ਮਜ਼ਾਕੀਆ ਟਿੱਪਣੀਆਂ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ- ਉਸ ਨੂੰ ਨੋਬਲ ਸ਼ਾਂਤੀ ਪੁਰਸਕਾਰ ਮਿਲਣਾ ਚਾਹੀਦਾ ਹੈ। ਇੱਕ ਹੋਰ ਨੇ ਲਿਖਿਆ- ਇਹ ਦੇਖ ਕੇ ਦਿਲ ਨੂੰ ਰਾਹਤ ਮਿਲੀ। ਤੀਜੇ ਨੇ ਲਿਖਿਆ- ਬਿਲਕੁੱਲ ਠੀਕ ਹੈ, ਉਸ ਨੂੰ ਜੇਲ੍ਹ ਵਿੱਚ ਡੱਕ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Viral Video: ਭਗਵਾਨ ਦੇ ਦਰਸ਼ਨਾਂ ਲਈ ਆਇਆ ਇਹ ਚੂਹਾ ਕਹਿੰਦਾ 'ਜੈ ਜਗਨਨਾਥ', ਵੀਡੀਓ ਦੇਖ ਅੱਖਾਂ 'ਤੇ ਨਹੀਂ ਹੋਵੇਗਾ ਯਕੀਨ

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget