ਪੜਚੋਲ ਕਰੋ

Viral Girl Video: ਝਰਨੇ ਦੇ ਕੋਲ ਹਿਰਨ ਨਾਲ ਖੇਡਦੇ ਦਿਖੀ ਇੱਕ ਕੁੜੀ, ਯੂਜ਼ਰਸ ਨੇ ਕਿਹਾ – Fairy Tale

Viral Video: ਵੀਡੀਓ ਵਿੱਚ ਇੱਕ ਕੁੜੀ ਝਰਨੇ ਦੇ ਕੋਲ ਇੱਕ ਹਿਰਨ ਦੇ ਬੱਚੇ ਨੂੰ ਪਿਆਰ ਕਰਦੀ ਦਿਖਾਈ ਦਿੰਦੀ ਹੈ ਜੋ ਕਿਸੇ ਪਰੀਆਂ ਦੀਆਂ ਕਹਾਣੀ ਤੋਂ ਘੱਟ ਨਹੀਂ ਲੱਗਦਾ।

Trending Fairy Tale Video: ਜ਼ਿੰਦਗੀ ਵਿੱਚ ਕਈ ਪਲ ਅਜਿਹੇ ਆਉਂਦੇ ਹਨ ਜੋ ਕਿਸੇ ਪਰੀਆਂ ਦੀਆਂ ਕਹਾਣੀ ਵਾਂਗ ਜਾਪਦੇ ਹਨ। ਅਕਸਰ, ਜਾਨਵਰਾਂ ਅਤੇ ਛੋਟੇ ਬੱਚਿਆਂ (Animal And Kids) ਦੇ ਵਿਚਕਾਰ ਬਹੁਤ ਜ਼ਿਆਦਾ ਪਿਆਰ ਅਤੇ ਆਪਸੀ ਲਗਾਵ ਦੇਖਿਆ ਜਾਂਦਾ ਹੈ। ਅਜਿਹੀ ਹੀ ਇੱਕ ਵੀਡੀਓ ਛੋਟੀ ਬੱਚੀ (Girl) ਦੀ ਵੀ ਵਾਇਰਲ (Video Viral) ਹੋਈ ਹੈ ਜਿਸ ਵਿੱਚ ਉਹ ਹਿਰਨ ਦੇ ਬੱਚੇ (Fawn) ਨਾਲ ਖੇਡਦੀ ਨਜ਼ਰ ਆ ਰਹੀ ਹੈ।

ਟਵਿੱਟਰ 'ਤੇ ਸ਼ੇਅਰ ਕੀਤੀ ਗਈ ਵੀਡੀਓ (Video Share On Twitter) ਦੀ ਸ਼ੁਰੂਆਤ ਨੀਲੇ ਰੰਗ ਦਾ ਫਰੌਕ ਪਹਿਨੇ ਝਰਨੇ ਦੇ ਕੋਲ ਚੱਟਾਨਾਂ 'ਤੇ ਬੈਠੀ ਇੱਕ ਪਿਆਰੀ ਬੱਚੀ ਨਾਲ ਹੁੰਦੀ ਹੈ। ਇੱਕ ਹਿਰਨ ਦਾ ਬੱਚਾ ਬੱਚੀ ਦੇ ਨੇੜੇ ਖੜ੍ਹਾ ਦੇਖਿਆ ਜਾ ਸਕਦਾ ਹੈ। ਵੀਡੀਓ 'ਚ ਹਿਰਨ ਦੇ ਬੱਚੇ ਨੂੰ ਬੱਚੀ ਦੇ ਹੱਥੋਂ ਕੁਝ ਖਾਂਦੇ ਹੋਏ ਦੇਖਿਆ ਜਾ ਸਕਦਾ ਹੈ। ਕੁੜੀ ਅਤੇ ਹਿਰਨ ਦੇ ਬੱਚੇ ਵਿਚਕਾਰ ਦਾ ਬੰਧਨ ਵੀਡੀਓ (Bonding Between Girl And Fawn Video) ਵਿੱਚ ਦੇਖਣ ਨੂੰ ਮਿਲ ਰਿਹਾ ਹੈ।

ਵਾਇਰਲ ਹੋਈ ਵੀਡੀਓ (Viral Video)- ਵੀਡੀਓ ਨੂੰ ਟਵਿੱਟਰ 'ਤੇ "buitengebieden" ਨਾਂ ਦੇ ਪੇਜ 'ਤੇ ਸ਼ੇਅਰ (Video Share On Twitter) ਕੀਤਾ ਗਿਆ ਹੈ। ਇਸ ਦਾ ਕੈਪਸ਼ਨ (Caption) ਲਿਖਿਆ ਹੈ, "ਲਾਇਕ ਏ ਡਿਜ਼ਨੀ ਫੇਅਰੀ ਟੇਲ।" (Like a Disney Fairy Tail..) ਸ਼ੇਅਰ ਕੀਤੇ ਜਾਣ ਤੋਂ ਬਾਅਦ ਇਸ ਕਿਊਟ ਵੀਡੀਓ (Cute Video) ਨੂੰ ਟਵਿੱਟਰ 'ਤੇ ਅੱਠ ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ ਜਦੋਂ ਕਿ ਇਸ ਵੀਡੀਓ ਨੂੰ 40 ਹਜ਼ਾਰ ਤੋਂ ਵੱਧ ਲੋਕ ਪਸੰਦ ਵੀ ਕਰ ਚੁੱਕੇ ਹਨ। ਇਸ ਪੋਸਟ ਨੂੰ 3500 ਤੋਂ ਜ਼ਿਆਦਾ ਯੂਜ਼ਰਸ (Social Media Users) ਨੇ ਰੀ-ਟਵੀਟ ਕੀਤਾ ਹੈ, ਜਿਸ ਕਾਰਨ ਇਹ ਵੀਡੀਓ ਤੇਜ਼ੀ ਨਾਲ ਵਾਇਰਲ (Video Viral) ਹੋ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget