ਪੜਚੋਲ ਕਰੋ

Viral Video: ਚਲਦੀ ਟਰੇਨ 'ਚ ਕੁੜੀ ਨੇ ਕੀਤਾ ਕੁਝ ਅਜਿਹਾ, ਖ਼ਤਰੇ ਵਿੱਚ ਪੈ ਗਈ ਜਾਨ... ਡਰਾ ਦੇਵੇਗੀ ਇਹ ਵਾਇਰਲ ਵੀਡੀਓ

Viral Video: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ ਹੈ। ਇਸ ਵੀਡੀਓ 'ਚ ਇੱਕ ਲੜਕੀ ਟਰੇਨ ਦੇ ਗੇਟ 'ਤੇ ਬੈਠੀ ਹੈ। ਫਿਰ ਕੁਝ ਅਜਿਹਾ ਹੁੰਦਾ ਹੈ ਜਿਸ ਨਾਲ ਉਸ ਦੀ ਜਾਨ ਖ਼ਤਰੇ ਵਿੱਚ ਪੈ ਜਾਂਦੀ ਹੈ।

Viral Video: ਚੱਲਦੀ ਟਰੇਨ ਵਿੱਚ ਗੇਟ ਦੇ ਕੋਲ ਬੈਠਣਾ ਖ਼ਤਰੇ ਨਾਲ ਭਰਿਆ ਹੋਇਆ ਹੁੰਦਾ ਹੈ। ਇਸ ਨੂੰ ਲੈ ਕੇ ਰੇਲਵੇ ਕਈ ਵਾਰ ਯਾਤਰੀਆਂ 'ਤੇ ਜੁਰਮਾਨਾ ਵੀ ਲਗਾ ਚੁੱਕਾ ਹੈ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ ਹੈ। ਇਸ ਵੀਡੀਓ 'ਚ ਇੱਕ ਲੜਕੀ ਟਰੇਨ ਦੇ ਗੇਟ 'ਤੇ ਬੈਠੀ ਹੈ। ਫਿਰ ਕੁਝ ਅਜਿਹਾ ਹੁੰਦਾ ਹੈ ਕੀ ਉਸਦੀ ਜਾਨ ਜਾਂਦੇ-ਜਾਂਦੇ ਬਚ ਜਾਂਦੀ ਹੈ। ਇੱਕ ਛੋਟੀ ਜਿਹੀ ਗਲਤੀ ਕਾਰਨ ਬੱਚੀ ਦੀ ਜਾਨ ਜਾ ਸਕਦੀ ਸੀ। ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਦੇ ਨਾਲ ਹੀ ਇਸ ਵਾਇਰਲ ਵੀਡੀਓ 'ਤੇ ਲੋਕ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ।

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਲੜਕੀ ਟਰੇਨ ਦੇ ਗੇਟ 'ਤੇ ਬੈਠੀ ਹੈ। ਉਸਦਾ ਚਿਹਰਾ ਲਗਭਗ ਕੱਪੜੇ ਨਾਲ ਢੱਕਿਆ ਹੋਇਆ ਹੈ। ਇਸ ਦੇ ਨਾਲ ਹੀ ਉਹ ਤੇਜ਼ ਚੱਲਦੀ ਹਵਾ ਨੂੰ ਮਹਿਸੂਸ ਕਰਨਾ ਚਾਹੁੰਦੀ ਹੈ। ਫਿਰ ਅਚਾਨਕ ਸਾਹਮਣੇ ਤੋਂ ਆ ਰਹੀ ਟਰੇਨ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ। ਇਸ ਤੋਂ ਬਾਅਦ ਗੇਟ 'ਤੇ ਮੌਜੂਦ ਹੋਰ ਲੋਕਾਂ ਕਾਰਨ ਉਸ ਦੀ ਜਾਨ ਬਚ ਗਈ।

ਬੱਚੀ ਹੇਠਾਂ ਡਿੱਗਣ ਹੀ ਵਾਲੀ ਸੀ ਕਿ ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਫੜ ਲਿਆ ਅਤੇ ਡਿੱਗਣ ਤੋਂ ਬਚਾਇਆ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ ਨੂੰ @1000waystod1e ਨਾਮ ਦੇ ਟਵਿੱਟਰ ਪੇਜ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਨੂੰ ਹੁਣ ਤੱਕ ਕਰੀਬ 30 ਲੱਖ ਲੋਕ ਦੇਖ ਚੁੱਕੇ ਹਨ। ਇਸ ਦੇ ਨਾਲ ਹੀ ਲੋਕ ਇਸ 'ਤੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ।

ਇਸ ਵੀਡੀਓ ਦੇ ਵਾਇਰਲ ਹੋਣ 'ਤੇ ਲੋਕਾਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਇੱਕ ਯੂਜ਼ਰ ਨੇ ਲਿਖਿਆ, 'ਲੋਕ ਆਪਣੀ ਜਾਨ ਦੀ ਪਰਵਾਹ ਨਹੀਂ ਕਰਦੇ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਰੇਲਵੇ ਨੂੰ ਅਜਿਹੇ ਲੋਕਾਂ ਨੂੰ ਜੁਰਮਾਨਾ ਕਰਨਾ ਚਾਹੀਦਾ ਹੈ।' ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, 'ਸਾਵਧਾਨੀ ਦੀ ਕਮੀ ਕਾਰਨ ਹਾਦਸਾ ਹੋਇਆ।'

ਇਹ ਵੀ ਪੜ੍ਹੋ: Viral Video: ਪਾਗਲ ਅਧਿਆਪਕ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ, ਵਿਦਿਆਰਥੀ ਨੂੰ ਬੋਨਟ 'ਤੇ ਲਟਕਾ ਕੇ 10 ਕਿਲੋਮੀਟਰ ਤੱਕ ਘੁੰਮਾਇਆ, ਵੀਡੀਓ ਵਾਇਰਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Space News: ਯੂਕਲਿਡ ਮਿਸ਼ਨ ਖੋਲ੍ਹੇਗਾ ਪੁਲਾੜ ਦੇ ਸਾਰੇ ਰਾਜ਼, ਜਾਣੋ ਯੂਰਪੀਅਨ ਸਪੇਸ ਏਜੰਸੀ ਦੀ ਯੋਜਨਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget