ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Video: ਸੜਕ ਵਿਚਾਲੇ ਲੜ ਰਹੀਆਂ ਕੁੜੀਆਂ ਨੇ ਉਤਾਰ ਦਿੱਤੇ ਇੱਕ ਦੂਜੇ ਦੇ ਕੱਪੜੇ, ਲੋਕ ਅੱਖਾਂ ਬੰਦ ਕਰਕੇ ਨਿਕਲਣ ਲਈ ਹੋਏ ਮਜ਼ਬੂਰ

Girls Fight video: ਇਸ ਸਮੇਂ ਇੱਕ ਅਜਿਹਾ ਹੀ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਕੁਝ ਕੁੜੀਆਂ ਆਪਸ ਵਿੱਚ ਲੜ ਰਹੀਆਂ ਹਨ, ਇਹ ਵੀਡੀਓ ਨਾਗਾਲੈਂਡ ਦੀ ਦੱਸੀ ਜਾ ਰਹੀ ਹੈ। ਕੁੜੀਆਂ ਵਿਚਾਲੇ ਲੜਾਈ ਇੰਨੀ ਭਿਆਨਕ ਹੋ ਗਈ ਕਿ ਉਨ੍ਹਾਂ ਨੇ ਇਕ-ਦੂਜੇ

Girls Fight video: ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਈ ਵੀਡੀਓਜ਼ ਵਾਇਰਲ ਹੁੰਦੇ ਰਹਿੰਦੇ ਹਨ ਅਤੇ ਉਨ੍ਹਾਂ ਵੀਡੀਓਜ਼ ਨੂੰ ਦੇਖ ਕੇ ਲੋਕ ਬਹੁਤ ਹੱਸਦੇ ਹਨ ਜਾਂ ਬਹੁਤ ਮਨੋਰੰਜਨ ਕਰਦੇ ਹਨ। ਪਰ ਕਈ ਵਾਰ ਇਨ੍ਹਾਂ ਵੀਡੀਓਜ਼ ਦੇ ਵਿਚਕਾਰ ਕੁਝ ਅਜਿਹੀਆਂ ਵੀਡੀਓਜ਼ ਵੀ ਆ ਜਾਂਦੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਲੋਕ ਹੈਰਾਨ ਰਹਿ ਜਾਂਦੇ ਹਨ ਅਤੇ ਕੁਝ ਸਮਝ ਨਹੀਂ ਪਾਉਂਦੇ।

ਇਸ ਸਮੇਂ ਇੱਕ ਅਜਿਹਾ ਹੀ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਕੁਝ ਕੁੜੀਆਂ ਆਪਸ ਵਿੱਚ ਲੜ ਰਹੀਆਂ ਹਨ, ਇਹ ਵੀਡੀਓ ਨਾਗਾਲੈਂਡ ਦੀ ਦੱਸੀ ਜਾ ਰਹੀ ਹੈ। ਕੁੜੀਆਂ ਵਿਚਾਲੇ ਲੜਾਈ ਇੰਨੀ ਭਿਆਨਕ ਹੋ ਗਈ ਕਿ ਉਨ੍ਹਾਂ ਨੇ ਇਕ-ਦੂਜੇ ਦੇ ਕੱਪੜੇ ਵੀ ਲਾਹ ਦਿੱਤੇ।

 ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਗੱਲ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਵੀਡੀਓ ਕਿਸ ਯੂਨੀਵਰਸਿਟੀ ਜਾਂ ਗਰੁੱਪ ਦੀ ਹੈ ਫੇਕ ਵੀਡੀਓ ਹੈ ਜਾਂ ਅਸਲੀ ਇਸ ਦਾ ਖੁਲਾਸਾ ਪੁਲਿਸ ਕਰ ਜਲਦੀ ਹੀ ਸਕਦੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਤੜਕ ਸਵੇਰ ਤੋਂ ਪੰਜਾਬ 'ਚ ਕਈ ਥਾਵਾਂ 'ਤੇ ਮੀਂਹ ਦੇ ਨਾਲ ਤੇਜ਼ ਹਵਾਵਾਂ, IMD ਵੱਲੋਂ ਤੂਫਾਨ ਤੇ ਗੜੇਮਾਰੀ ਦਾ ਅਲਰਟ

ਪਾਕਿਸਤਾਨੀ ਫੌਜ ਨੇ ਵੀਡੀਓ ਜਾਰੀ ਕਰ ਭਾਰਤ ਨੂੰ ਧਮਕੀ ਦੇਣ ਦੀ ਕੀਤੀ ਕੋਸ਼ਿਸ਼, ਪਰ ਪਾਕਿਸਤਾਨੀਆਂ ਜਨਤਾ ਨੇ Video ਦਾ ਉਡਾਇਆ ਐਨਾ ਮਜ਼ਾਕ ਕਿ ਯਾਦ ਰਖੇਗੀ ਪਾਕਿ ਸੈਨਾ

Punjab News: ਐਕਸਾਈਜ਼ ਵਿਭਾਗ ਤੇ ਪੁਲਿਸ ਪ੍ਰਸਾਸ਼ਨ ਵੱਲੋਂ ਛਾਪੇਮਾਰੀ, 5 ਹਜ਼ਾਰ ਲੀਟਰ ਲਾਹਣ ਬਰਾਮਦ ਕਰ ਕੀਤੀ ਨਸ਼ਟ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਫਰਵਰੀ 2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਫਰਵਰੀ 2025
Advertisement
ABP Premium

ਵੀਡੀਓਜ਼

Bikram Majithiya|Harjinder Singh Dhami| ਧਾਮੀ ਕੋਲ ਪਹੁੰਚੇ ਬਿਕਰਮ ਮਜੀਠੀਆ, ਕੀ ਮੰਨਣਗੇ ਧਾਮੀ ?Ludhiana West| Sanjeev Arora| AAP ਨੇ ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਨੂੰ ਜਿਮਨੀ ਚੋਣ ਲਈ ਉਮੀਦਵਾਰ ਬਣਾਇਆ..Pargat Singh Vs Aman Arora| ਪਰਗਟ ਸਿੰਘ ਤੇ ਅਮਨ ਅਰੋੜਾ 'ਚ ਹੋਈ ਤਿੱਖੀ ਬਹਿਸ, ਕਿਸਨੇ ਕਿਸਨੂੰ ਕਰਾਇਆ ਚੁੱਪBSF ਨੇ ਭਾਰਤ-ਪਾਕਿਸਤਾਨ ਸਰਹੱਦ ਤੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਤੜਕ ਸਵੇਰ ਤੋਂ ਪੰਜਾਬ 'ਚ ਕਈ ਥਾਵਾਂ 'ਤੇ ਮੀਂਹ ਦੇ ਨਾਲ ਤੇਜ਼ ਹਵਾਵਾਂ, IMD ਵੱਲੋਂ ਤੂਫਾਨ ਤੇ ਗੜੇਮਾਰੀ ਦਾ ਅਲਰਟ
Punjab Weather: ਤੜਕ ਸਵੇਰ ਤੋਂ ਪੰਜਾਬ 'ਚ ਕਈ ਥਾਵਾਂ 'ਤੇ ਮੀਂਹ ਦੇ ਨਾਲ ਤੇਜ਼ ਹਵਾਵਾਂ, IMD ਵੱਲੋਂ ਤੂਫਾਨ ਤੇ ਗੜੇਮਾਰੀ ਦਾ ਅਲਰਟ
ਪਾਕਿਸਤਾਨੀ ਫੌਜ ਨੇ ਵੀਡੀਓ ਜਾਰੀ ਕਰ ਭਾਰਤ ਨੂੰ ਧਮਕੀ ਦੇਣ ਦੀ ਕੀਤੀ ਕੋਸ਼ਿਸ਼, ਪਰ ਪਾਕਿਸਤਾਨੀਆਂ ਜਨਤਾ ਨੇ Video ਦਾ ਉਡਾਇਆ ਐਨਾ ਮਜ਼ਾਕ ਕਿ ਯਾਦ ਰਖੇਗੀ ਪਾਕਿ ਸੈਨਾ
ਪਾਕਿਸਤਾਨੀ ਫੌਜ ਨੇ ਵੀਡੀਓ ਜਾਰੀ ਕਰ ਭਾਰਤ ਨੂੰ ਧਮਕੀ ਦੇਣ ਦੀ ਕੀਤੀ ਕੋਸ਼ਿਸ਼, ਪਰ ਪਾਕਿਸਤਾਨੀਆਂ ਜਨਤਾ ਨੇ Video ਦਾ ਉਡਾਇਆ ਐਨਾ ਮਜ਼ਾਕ ਕਿ ਯਾਦ ਰਖੇਗੀ ਪਾਕਿ ਸੈਨਾ
Punjab News: ਐਕਸਾਈਜ਼ ਵਿਭਾਗ ਤੇ ਪੁਲਿਸ ਪ੍ਰਸਾਸ਼ਨ ਵੱਲੋਂ ਛਾਪੇਮਾਰੀ, 5 ਹਜ਼ਾਰ ਲੀਟਰ ਲਾਹਣ ਬਰਾਮਦ ਕਰ ਕੀਤੀ ਨਸ਼ਟ
Punjab News: ਐਕਸਾਈਜ਼ ਵਿਭਾਗ ਤੇ ਪੁਲਿਸ ਪ੍ਰਸਾਸ਼ਨ ਵੱਲੋਂ ਛਾਪੇਮਾਰੀ, 5 ਹਜ਼ਾਰ ਲੀਟਰ ਲਾਹਣ ਬਰਾਮਦ ਕਰ ਕੀਤੀ ਨਸ਼ਟ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਫਰਵਰੀ 2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਫਰਵਰੀ 2025
ਪੰਜਾਬ ਤੋਂ ਇੱਕ ਹੋਰ ਗ਼ੈਰ-ਪੰਜਾਬੀ ਦੇ ਰਾਜ ਸਭਾ 'ਚ ਦਾਖਲੇ ਲਈ ਜ਼ਮੀਨ ਤਿਆਰ ਕਰ ਰਹੀ ਆਪ, ਪ੍ਰਤਾਪ ਬਾਜਵਾ ਨੇ ਲੋਕਾਂ ਸਾਹਮਣੇ ਰੱਖੀ ਸੱਚਾਈ

ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆਂ ਸਮਾਂ, ਹੁਣ ਇੰਨੇ ਵਜੇ ਖੁੱਲ੍ਹਣਗੇ ਸਕੂਲ

US ਰਾਸ਼ਟਰਪਤੀ ਟਰੰਪ ਦਾ ਨਵਾਂ Gold Card ਐਲਾਨ, ''ਪੈਸੇ ਦਿਓ, ਅਮਰੀਕਾ ਦੀ ਨਾਗਰਿਕਤਾ ਲਓ''

AI uprising: ਭਵਿੱਖ 'ਚ AI ਹੋਵੇਗਾ ਵੱਡਾ ਖ਼ਤਰਾ ? ਅਚਾਨਕ  'Secret Code 'ਚ ਗੱਲਾਂ ਕਰਨ ਲੱਗੇ AI Assistants, ਵੀਡੀਓ ਨੇ ਛੇੜੀ ਨਵੀਂ ਬਹਿਸ

Embed widget