ਪੜਚੋਲ ਕਰੋ

Viral Video: ਮਾਲਕ ਨੂੰ ਦੇਖ ਬੇਹੋਸ਼ ਹੋਣ ਦਾ ਬਹਾਨਾ ਕਰਨ ਲੱਗ ਪਈ ਬੱਕਰੀਆਂ, ਵੀਡੀਓ ਦੇਖ ਕੇ ਹੱਸ-ਹੱਸ ਹੋ ਜਾਵੋਗੇ ਕਮਲੇ

Watch: ਵੀਡੀਓ 'ਚ ਬੱਕਰੀਆਂ ਨੇ ਮਾਲਕ ਦੇ ਸਾਹਮਣੇ ਅਜਿਹੀ ਮਜ਼ਾਕੀਆ ਹਰਕਤ ਕੀਤੀ, ਜਿਸ ਨੂੰ ਦੇਖ ਕੇ ਲੋਕ ਆਪਣੇ ਹਾਸੇ 'ਤੇ ਕਾਬੂ ਨਹੀਂ ਰੱਖ ਪਾ ਰਹੇ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ।

Viral Video: ਸੋਸ਼ਲ ਮੀਡੀਆ 'ਤੇ ਕਈ ਵਾਰ ਜਾਨਵਰਾਂ ਦੇ ਮਜ਼ਾਕੀਆ ਵੀਡੀਓ ਸਾਹਮਣੇ ਆਉਂਦੇ ਹਨ। ਅਜਿਹੇ ਵੀਡੀਓ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਬੱਕਰੀਆਂ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਹਾਲਾਂਕਿ ਇਹ ਵੀਡੀਓ ਪੁਰਾਣੀ ਹੈ, ਜਿਸ ਨੂੰ ਲੋਕ ਅਜੇ ਵੀ ਦੇਖਣਾ ਪਸੰਦ ਕਰਦੇ ਹਨ। ਵੀਡੀਓ 'ਚ ਬੱਕਰੀਆਂ ਨੇ ਮਾਲਕ ਦੇ ਸਾਹਮਣੇ ਅਜਿਹੀ ਮਜ਼ਾਕੀਆ ਹਰਕਤ ਕੀਤੀ, ਜਿਸ ਨੂੰ ਦੇਖ ਕੇ ਲੋਕ ਆਪਣੇ ਹਾਸੇ 'ਤੇ ਕਾਬੂ ਨਹੀਂ ਰੱਖ ਪਾ ਰਹੇ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਯੂਜ਼ਰਸ ਨੇ ਇਸ 'ਤੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ।

ਵਾਇਰਲ ਵੀਡੀਓ 'ਚ ਸੜਕ ਕਿਨਾਰੇ ਹਰਿਆਲੀ ਦਿਖਾਈ ਦੇ ਰਹੀ ਹੈ, ਜਿੱਥੇ ਕੁਝ ਬੱਕਰੀਆਂ ਚਰਦੀਆਂ ਦਿਖਾਈ ਦੇ ਰਹੀਆਂ ਹਨ। ਜਿਵੇਂ ਹੀ ਇਹ ਬੱਕਰੀਆਂ ਇੱਕ ਟਰੱਕ ਨੂੰ ਆਪਣੇ ਨੇੜੇ ਆਉਂਦੇ ਵੇਖਦੀਆਂ ਹਨ ਅਤੇ ਉੱਥੇ ਰੁਕਦਾ ਦੇਖਦੀਆਂ ਹਨ, ਉਨ੍ਹਾਂ ਵਿੱਚੋਂ ਇੱਕ ਆਪਣੀ ਜਗ੍ਹਾ 'ਤੇ ਡਿੱਗ ਪਈ ਅਤੇ ਬੇਹੋਸ਼ ਹੋਣ ਦਾ ਬਹਾਨਾ ਲਗਾਉਣ ਲੱਗ ਪਈ। ਇਹ ਸਾਰਾ ਨਜ਼ਾਰਾ ਦੇਖ ਕੇ ਤੁਸੀਂ ਹੱਸ-ਹੱਸ ਕਮਲੇ ਹੋ ਜਾਵੋਗੇ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X 'ਤੇ @ViralHog 'ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ ਲੱਖਾਂ ਲੋਕ ਦੇਖ ਚੁੱਕੇ ਹਨ। ਇਸ ਦੇ ਨਾਲ ਹੀ ਕਈ ਯੂਜ਼ਰਸ ਨੇ ਇਸ 'ਤੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ। ਵੀਡੀਓ ਦੇਖ ਕੇ ਲੋਕ ਹੱਸਣ ਲਈ ਮਜਬੂਰ ਹੋ ਰਹੇ ਹਨ। ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ।

ਵਾਇਰਲ ਵੀਡੀਓ 'ਤੇ ਲੋਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ- ਬੱਕਰੀਆਂ ਵੀ ਇਨਸਾਨਾਂ ਵਾਂਗ ਸੋਚਦੀਆਂ ਹਨ। ਇੱਕ ਹੋਰ ਯੂਜ਼ਰ ਨੇ ਲਿਖਿਆ- ਹਰ ਜੀਵ ਮਰਨ ਤੋਂ ਡਰਦਾ ਹੈ। ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ- ਬਹੁਤ ਮਜ਼ਾਕੀਆ ਵੀਡੀਓ।

ਇਹ ਵੀ ਪੜ੍ਹੋ: Viral Video: ਮਨੁੱਖ ਦੇ ਚਿਹਰੇ 'ਤੇ ਮੱਖੀਆਂ ਦਾ ਛੱਤਾ, VIDEO ਦੇਖ ਕੇ ਉੱਡ ਜਾਣਗੇ ਹੋਸ਼

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral Video: ਪਾਣੀ ਗਰਮ ਕਰਨ ਲਈ ਜੁਗਾੜ ਤੋਂ ਬਣਾਇਆ ਟੂ ਇਨ ਵਨ ਚੁੱਲ੍ਹਾ, ਖਾਣਾ ਪਕਾਉਂਦੇ ਰਹੋ ਅਤੇ ਨਿਕਲਦਾ ਰਹੇਗਾ ਗਰਮ ਪਾਣੀ

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget