ਪੜਚੋਲ ਕਰੋ

Video: ਬੇਜ਼ੁਬਾਨ ਨੇ ਭਗਵਾਨ ਦੀ ਆਰਤੀ 'ਚ ਹਿੱਸਾ ਲਿਆ, ਮੰਦਰ ਦੀ ਚੌਖਟ 'ਤੇ ਝੁਕਾਇਆ ਸੀਸ

Goat Viral Video: ਭਾਰਤ ਵਿੱਚ ਹਰ ਧਰਮ ਅਤੇ ਜਾਤ ਦੇ ਲੋਕ ਰਹਿੰਦੇ ਹਨ। ਦੇਸ਼ ਦੇ ਕਈ ਖੇਤਰਾਂ ਵਿੱਚ ਦੇਵੀ-ਦੇਵਤਿਆਂ ਦੀ ਰੋਜ਼ਾਨਾ ਪੂਜਾ ਹੁੰਦੀ ਦੇਖਣਾ ਆਮ ਗੱਲ ਹੈ। ਇਸ ਦੌਰਾਨ ਸ਼ਰਧਾਲੂ ਸ਼ਰਧਾ ਨਾਲ ਆਪਣਾ ਸਿਰ ਝੁਕਾ ਕੇ ਪ੍ਰਭੂ ਦੀ ਪੂਜਾ ਕਰਦੇ ਵੇਖੇ ਜਾਂਦੇ ਹਨ। ਪਰ ਕੀ ਤੁਸੀਂ ਕਦੇ ਕਿਸੇ ਬੇਜ਼ੁਬਾਨ ਪ੍ਰਾਣੀ ਨੂੰ ਪਰਮਾਤਮਾ ਦੀ ਆਰਤੀ ਵਿਚ ਹਿੱਸਾ ਲੈਂਦੇ ਦੇਖਿਆ ਹੈ?

ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇੱਕ ਬੱਕਰੀ ਮੰਦਰ ਦੇ ਦਰਵਾਜ਼ੇ 'ਤੇ ਸਿਰ ਝੁਕਾ ਕੇ ਪ੍ਰਾਰਥਨਾ ਕਰਦੀ ਨਜ਼ਰ ਆ ਰਹੀ ਹੈ। ਯੂਜ਼ਰਸ ਇਹ ਦੇਖ ਹੈਰਾਨ ਰਹਿ ਗਏ ਹਨ। ਇਹ ਵੀਡੀਓ ਯੂਜ਼ਰਸ ਦਾ ਦਿਲ ਜਿੱਤਦੀ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ ਵੀ ਵੀਡੀਓ ਵਾਇਰਲ ‘ਚ ਮੰਦਰ ਵਿੱਚ ਪੂਜਾ ਮੌਕੇ ਪੰਡਿਤ ਜੀ ਦੇ ਸਾਹਮਣੇ ਇੱਕ ਬਾਂਦਰ ਨੂੰ ਬੈਠਾ ਦੇਖਿਆ ਗਿਆ ਸੀ।

ਬੱਕਰੀ ਨੇ ਭਗਵਾਨ ਅੱਗੇ ਸਿਰ ਝੁਕਾਇਆ 

ਵੀਡੀਓ ਵਿੱਚ, ਇੱਕ ਬੱਕਰੀ ਮੰਦਿਰ ਦੇ ਦਰਵਾਜ਼ੇ 'ਤੇ ਆਪਣੀਆਂ ਅਗਲੀਆਂ ਲੱਤਾਂ ਝੁਕਾ ਕੇ ਫਰਸ਼ 'ਤੇ ਆਪਣਾ ਸਿਰ ਨੂੰ ਟੇਕੇ ਵੇਖੀ ਦੇ ਸਕਦੀ ਹੈ। ਇਸ ਦੌਰਾਨ ਇੱਕ ਹੋਰ ਵਿਅਕਤੀ ਵੀ ਉਸ ਦੇ ਨਾਲ ਵਾਲੇ ਮੰਦਰ ਦੇ ਦਰਵਾਜ਼ੇ 'ਤੇ ਮੱਥਾ ਟੇਕਦਾ ਵੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਮੰਦਰ ਦੇ ਅੰਦਰ ਹੋ ਰਹੀ ਭਗਵਾਨ ਦੀ ਆਰਤੀ ਸਾਫ਼ ਸੁਣੀ ਜਾ ਸਕਦੀ ਹੈ।

ਵੀਡੀਓ ਵਾਇਰਲ ਹੋ ਗਿਆਵੀਡੀਓ ਸੋਸ਼ਲ ਮੀਡੀਆ (Social Media) 'ਤੇ ਐਨੀਮਲ ਲਵਰ ਵਗਦ ਨਾਮ ਦੇ ਇੰਸਟਾਗ੍ਰਾਮ ਪੇਜ (Instagram) 'ਤੇ ਸ਼ੇਅਰ ਕੀਤੀ ਜਾ ਰਹੀ ਹੈ। ਵੀਡੀਓ ਸੋਸ਼ਲ ਮੀਡੀਆ 'ਤੇ ਯੂਜ਼ਰਸ ਦਾ ਦਿਲ ਜਿੱਤ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਸੋਸ਼ਲ ਮੀਡੀਆ 'ਤੇ ਇਸ ਨੂੰ 52 ਹਜ਼ਾਰ ਤੋਂ ਵੱਧ ਵਿਊਜ਼ ਅਤੇ 6 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!

Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ

 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ

Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ

Amritsar News :  OCM ਮਿੱਲ ਦੇ ਬਾਹਰ ਧਰਨੇ ਦੌਰਾਨ ਹੰਗਾਮਾ, ਮੁਲਾਜ਼ਮਾਂ ਸਾਹਮਣੇ ਸ੍ਰੀ ਸਾਹਿਬ ਲੈ ਕੇ ਪਹੁੰਚੀ ਔਰਤ

Dasuya Police Encounter : ਫਿਲਮੀ ਸਟਾਈਲ ਮੁਕਾਬਲਾ, ਸੜਕ 'ਤੇ ਚੱਲੀਆਂ ਗੋਲੀਆਂ, ਇੱਕ ਆਮ ਨਾਗਰਿਕ ਜ਼ਖ਼ਮੀ

Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ

Embed widget