ਪੜਚੋਲ ਕਰੋ

ਭਾਰਤ ਦੇ ਇਸ ਦਰਿਆ 'ਚ ਹੱਥ ਪਾਉਂਦਿਆਂ ਹੀ ਨਿਕਲੇ ਸੋਨਾ...!

ਨਵੀਂ ਦਿੱਲੀ: ਪੂਰੇ ਦੇਸ਼ ਵਿੱਚ ਹਾਲ ਹੀ ਵਿੱਚ ਤਿਉਹਾਰਾਂ ਦੀ ਰੁੱਤ ਆ ਕੇ ਗਈ ਹੈ। ਇਸ ਸਮੇਂ ਦੌਰਾਨ ਸੋਨੇ ਦੀ ਖ਼ਰੀਦ ਰਿਕਾਰਡ ਤੋੜ ਹੋਈ ਹੈ। ਸੋਨੇ ਬਾਰੇ ਤੁਹਾਡੀ ਦੀਵਾਨਗੀ ਹਰ ਸਾਲ ਵਧਦੀ ਜਾਂਦੀ ਹੈ, ਪਰ ਕੀ ਤੁਸੀਂ ਅਜਿਹੇ ਦਰਿਆ ਬਾਰੇ ਵੀ ਜਾਣਦੇ ਹੋ ਜੋ ਸੋਨਾ ਉਗਲਦਾ ਹੈ...? ਸ਼ਾਇਦ ਤੁਹਾਨੂੰ ਹੈਰਾਨੀ ਹੋਵੇ ਪਰ ਇਹ ਗੱਲ 100 ਫ਼ੀਸਦੀ ਸਹੀ ਹੈ। ਝਾਰਖੰਡ ਦੇ ਰਤਨਗਰਬਾ ਖੇਤਰ ਵਿੱਚੋਂ ਗੁਜ਼ਰਨ ਵਾਲਾ ਦਰਿਆ 'ਸਵਰਣਰੇਖਾ' ਆਪਣੇ ਇਸ ਰੂਪ ਕਾਰਨ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਨਦੀ ਵਿੱਚ ਸੋਨਾ ਭਰਿਆ ਹੋਇਆ ਹੈ। ਇੱਥੇ ਰਹਿਣ ਵਾਲੇ ਆਦਿਵਾਸੀ ਲੋਕ ਇਸ ਦਰਿਆ ਵਿੱਚੋਂ ਰੇਤੇ ਨੂੰ ਛਾਣ ਕੇ, ਵਿੱਚੋਂ ਸੋਨੇ ਦੇ ਕਣਾਂ ਨੂੰ ਇਕੱਠਾ ਕਰ ਲੈਂਦੇ ਹਨ। ਇਹ ਲੋਕ ਅੱਗੇ ਇਸ ਸੋਨੇ ਨੂੰ ਵਪਾਰੀਆਂ ਨੂੰ ਵੇਚ ਦਿੰਦੇ ਹਨ। ਇਹ ਲੋਕ ਦੱਸਦੇ ਹਨ ਕਿ ਇਸ ਦਰਿਆ 'ਤੇ ਕਈ ਵਾਰ ਅਧਿਐਨ ਵੀ ਕੀਤਾ ਜਾ ਚੁੱਕਾ ਹੈ। ਹਾਲਾਂਕਿ, ਇਹ ਸੋਨੇ ਦੇ ਕਣ ਕਿੱਥੋਂ ਆਉਂਦੇ ਹਨ, ਇਸ ਬਾਰੇ ਹਾਲੇ ਤਕ ਭੇਤ ਬਰਕਰਾਰ ਹੈ। ਇਸ ਦਰਿਆ ਨਾਲ ਜੁੜੀ ਹੋਈ ਇੱਕ ਹੋਰ ਗੱਲ ਵੀ ਹੈ ਜੋ ਹੈਰਾਨ ਕਰਨ ਵਾਲੀ ਹੈ। ਉਹ ਇਹ ਹੈ ਕਿ ਜਿੱਥੋਂ ਇਹ ਦਰਿਆ ਸ਼ੁਰੂ ਹੁੰਦਾ ਹੈ, ਉੱਥੋਂ ਤੋਂ ਲੈ ਕੇ ਕਿਸੇ ਹੋਰ ਨਦੀ-ਨਾਲੇ ਨਾਲ ਨਹੀਂ ਮਿਲਦੀ ਤੇ ਸਿੱਧੇ ਬੰਗਾਲ ਦੀ ਖਾੜੀ ਵਿੱਚ ਹੀ ਡਿੱਗਦੀ ਹੈ।

ਟਾਪ ਹੈਡਲਾਈਨ

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?

ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026

iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ

9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।

Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ

Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
Embed widget