ਪੜਚੋਲ ਕਰੋ

Viral Video: ਅਨੋਖਾ ਇਹ ਸਰਕਾਰੀ ਦਫਤਰ! ਹੈਲਮੇਟ ਪਾ ਕੇ ਕੰਮ ਕਰਦੇ ਨੇ ਕਰਮਚਾਰੀ, ਕਾਰਨ ਜਾਣ ਕੇ ਰਹਿ ਜਾਓਗੇ ਹੈਰਾਨ

Watch: ਵਾਇਰਲ ਹੋ ਰਿਹਾ ਇਹ ਵੀਡੀਓ ਕੈਮੂਰ ਜ਼ਿਲ੍ਹੇ ਦੇ ਮੁੱਖ ਡਾਕਘਰ ਦਾ ਹੈ। ਭਾਰਤੀ ਪੋਸਟ ਇੱਕ ਸਰਕਾਰੀ ਸੰਸਥਾ ਹੈ। ਜਦੋਂ ਕਿ ਭਾਰਤ ਵਿੱਚ ਹਰ ਕੋਈ ਸਰਕਾਰੀ ਨੌਕਰੀ ਚਾਹੁੰਦਾ ਹੈ, ਇਸ ਪੋਸਟ ਆਫਿਸ ਵਿੱਚ ਕੰਮ ਕਰਨ ਵਾਲੇ ਲੋਕ ਆਪਣੀ ਨੌਕਰੀ ਤੋਂ...

Viral Video: ਕੀ ਤੁਸੀਂ ਕਿਸੇ ਦਫਤਰ ਵਿੱਚ ਹੈਲਮੇਟ ਪਾ ਕੇ ਕੰਮ ਕਰਦੇ ਲੋਕਾਂ ਨੂੰ ਦੇਖਿਆ ਹੈ? ਜੇਕਰ ਨਹੀਂ ਤਾਂ ਬਿਹਾਰ ਦੇ ਕੈਮੂਰ ਦੇ ਇੱਕ ਸਰਕਾਰੀ ਦਫ਼ਤਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਕਰਮਚਾਰੀ ਹੈਲਮੇਟ ਪਹਿਨੇ ਨਜ਼ਰ ਆ ਰਹੇ ਹਨ।

ਵਾਇਰਲ ਹੋ ਰਿਹਾ ਇਹ ਵੀਡੀਓ ਕੈਮੂਰ ਜ਼ਿਲ੍ਹੇ ਦੇ ਮੁੱਖ ਡਾਕਘਰ ਦਾ ਹੈ। ਭਾਰਤੀ ਪੋਸਟ ਇੱਕ ਸਰਕਾਰੀ ਸੰਸਥਾ ਹੈ। ਜਦੋਂ ਕਿ ਭਾਰਤ ਵਿੱਚ ਹਰ ਕੋਈ ਸਰਕਾਰੀ ਨੌਕਰੀ ਚਾਹੁੰਦਾ ਹੈ, ਇਸ ਪੋਸਟ ਆਫਿਸ ਵਿੱਚ ਕੰਮ ਕਰਨ ਵਾਲੇ ਲੋਕ ਆਪਣੀ ਨੌਕਰੀ ਤੋਂ ਪਛਤਾ ਰਹੇ ਹਨ। ਇਸ ਡਾਕਖਾਨੇ ਵਿੱਚ ਕੰਮ ਕਰਨ ਲਈ ਆਉਣ ਵਾਲੇ ਲੋਕ ਦਫ਼ਤਰ ਦੇ ਅੰਦਰ ਹੀ ਹੈਲਮੇਟ ਪਹਿਨਦੇ ਹਨ। ਦਫਤਰ ਆਏ ਕਿਸੇ ਵਿਅਕਤੀ ਨੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਦਿੱਤੀ। ਜਦੋਂ ਅਜਿਹਾ ਕਰਨ ਦੇ ਪਿੱਛੇ ਦਾ ਕਾਰਨ ਪਤਾ ਲੱਗਾ ਤਾਂ ਹਰ ਕੋਈ ਹੈਰਾਨ ਰਹਿ ਗਿਆ।

https://www.instagram.com/reel/C1ygtVAszD2/?utm_source=ig_embed&ig_rid=88117a69-d867-4818-810f-4ccacd4d2650

ਡਾਕਖਾਨੇ ਵਿੱਚ ਕੰਮ ਕਰਦੇ ਕਰਮਚਾਰੀ ਅੰਦਰ ਹੈਲਮੇਟ ਪਹਿਨਦੇ ਹਨ। ਜੇਕਰ ਕੋਈ ਕਰਮਚਾਰੀ ਪੈਦਲ ਆਉਂਦਾ ਹੈ ਤਾਂ ਵੀ ਉਹ ਆਪਣੇ ਨਾਲ ਹੈਲਮੇਟ ਲੈ ਕੇ ਆਉਂਦਾ ਹੈ। ਪੁੱਛਣ ’ਤੇ ਦੱਸਿਆ ਗਿਆ ਕਿ ਡਾਕਖਾਨੇ ਦੀ ਇਹ ਇਮਾਰਤ ਬਹੁਤ ਪੁਰਾਣੀ ਹੈ। ਇਸ ਦੀ ਛੱਤ ਬਹੁਤ ਕਮਜ਼ੋਰ ਹੋ ਗਈ ਹੈ। ਸਮੇਂ-ਸਮੇਂ ਤੇ ਇਸ ਦਾ ਪਲਾਸਟਰ ਡਿੱਗਦਾ ਰਹਿੰਦਾ ਹੈ। ਅਜਿਹੇ 'ਚ ਕਰਮਚਾਰੀਆਂ ਨੂੰ ਡਰ ਹੈ ਕਿ ਇਮਾਰਤ ਕਿਸੇ ਵੀ ਸਮੇਂ ਡਿੱਗ ਸਕਦੀ ਹੈ। ਇਸ ਕਾਰਨ ਉਹ ਸੁਰੱਖਿਆ ਲਈ ਹੈਲਮੇਟ ਪਹਿਨਦੇ ਹਨ।

ਇਹ ਵੀ ਪੜ੍ਹੋ: Sneezing: ਕੀ ਖਾਣਾ ਖਾਣ ਤੋਂ ਬਾਅਦ ਆਉਂਦੀ ਛਿੱਕ? ਡਾਕਟਰਾਂ ਤੋਂ ਜਾਣੋ ਇਸਦੀ ਵਜ੍ਹਾ ਤੇ ਇੰਝ ਕਰੋ ਬਚਾਅ

ਡਾਕਖਾਨੇ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਦੱਸਿਆ ਕਿ ਛੱਤ ਦਾ ਵੱਡਾ ਹਿੱਸਾ ਹੇਠਾਂ ਡਿੱਗ ਗਿਆ ਹੈ। ਕਈ ਵਾਰ ਸ਼ਿਕਾਇਤਾਂ ਕੀਤੀਆਂ ਪਰ ਜਦੋਂ ਕੋਈ ਕਾਰਵਾਈ ਨਾ ਹੋਈ ਤਾਂ ਮੁਲਾਜ਼ਮਾਂ ਨੇ ਹੈਲਮਟ ਪਾਉਣੇ ਸ਼ੁਰੂ ਕਰ ਦਿੱਤੇ। ਜਿਵੇਂ ਹੀ ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਗਿਆ, ਇਹ ਵਾਇਰਲ ਹੋ ਗਿਆ। ਲੋਕਾਂ ਨੇ ਕਮੈਂਟਸ ਵਿੱਚ ਲਿਖਿਆ ਕਿ ਅਜਿਹਾ ਸਿਰਫ ਬਿਹਾਰ ਵਿੱਚ ਹੀ ਹੋ ਸਕਦਾ ਹੈ। ਹੁਣ ਕਿਹਾ ਜਾ ਰਿਹਾ ਹੈ ਕਿ ਇਸ ਦਫ਼ਤਰ ਨੂੰ ਕਿਸੇ ਹੋਰ ਥਾਂ 'ਤੇ ਤਬਦੀਲ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ: Punjab News: ਗੁਰਪਤਵੰਤ ਪੰਨੂ ਦੀ ਸੀਐਮ ਭਗਵੰਤ ਮਾਨ ਨੂੰ ਮੁੜ ਧਮਕੀ, ਬੋਲਿਆ ਦਿਲਾਵਰ ਸਿੰਘ ਅੱਜ ਵੀ ਜਿਉਂਦੇ...

ਟਾਪ ਹੈਡਲਾਈਨ

ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget