ਪੜਚੋਲ ਕਰੋ

ਇੱਥੇ ਵਿਆਹ ਅਤੇ ਸੈਕਸ ਲਈ ਸਰਕਾਰ ਦੇ ਰਹੀ ਹੈ ਪੈਸੇ...

ਚੰਡੀਗੜ੍ਹ: ਭਾਰਤ 'ਚ ਜਿੱਥੇ ਆਬਾਦੀ ਘੱਟ ਕਰਨ ਲਈ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ, ਉੱਥੇ ਹੀ ਦੁਨੀਆ ਦੇ ਕੁੱਝ ਅਜਿਹੇ ਦੇਸ਼ ਵੀ ਹਨ, ਜਿੱਥੋਂ ਦੀ ਸਰਕਾਰ ਵਿਆਹ ਕਰਨ ਅਤੇ ਬੱਚਾ ਪੈਦਾ ਕਰਨ ਲਈ ਪੈਸੇ ਵੰਡ ਰਹੀ ਹੈ ਪਰ ਫਿਰ ਵੀ ਉੱਥੋਂ ਦੀ ਆਬਾਦੀ 'ਚ ਵਾਧਾ ਨਹੀਂ ਹੋ ਰਿਹਾ। ਅਜਿਹਾ ਹੀ ਇੱਕ ਦੇਸ਼ ਜਾਪਾਨ ਹੈ। ਜਾਣਕਾਰੀ ਮੁਤਾਬਿਕ ਜਾਪਾਨ ਦੀ ਪਛਾਣ ਹਮੇਸ਼ਾ ਹੀ ਮਿਹਨਤੀ ਅਤੇ ਕੰਮ 'ਚ ਡੁੱਬੇ ਲੋਕਾਂ ਦੇ ਦੇਸ਼ ਦੇ ਰੂਪ 'ਚ ਹੋਈ ਹੈ ਪਰ ਹੁਣ ਇਹ ਦੇਸ਼ ਆਪਣੀ ਵਧਦੀ ਵਰਜਣ ਆਬਾਦੀ ਕਾਰਨ ਸੁਰਖ਼ੀਆਂ 'ਚ ਹੈ। ਦੱਸਣਯੋਗ ਹੈ ਕਿ ਦੇਸ਼ ਦੀ ਇੱਕ ਵੱਡੀ ਆਬਾਦੀ ਦੀ ਸੈਕਸ 'ਚ ਬਿਲਕੁਲ ਰੁਚੀ ਨਹੀਂ ਹੈ। ਇਸ ਦੇ ਨਾਲ ਹੀ ਦੇਸ਼ 'ਚ ਗੈਰ-ਸ਼ਾਦੀਸ਼ੁਦਾ ਲੋਕਾਂ ਦੀ ਤਾਦਾਦ ਚਿੰਤਾਜਨਕ ਸਥਿਤੀ ਤੱਕ ਪਹੁੰਚ ਗਈ ਹੈ ਅਤੇ ਇਸ ਕਾਰਨ ਲੋਕਾਂ ਦੀ ਗਿਣਤੀ 'ਚ ਵੱਡਾ ਬਦਲਾਅ ਆ ਗਿਆ ਹੈ। ਇੱਥੇ ਬੁੱਢੇ ਹੋ ਚੁੱਕੇ ਲੋਕਾਂ ਦੀ ਆਬਾਦੀ ਦੁਨੀਆ 'ਚ ਸਭ ਤੋਂ ਜ਼ਿਆਦਾ ਹੈ ਅਤੇ ਨੌਜਵਾਨ ਪੀੜ੍ਹੀ ਵਿਆਹ ਕਰਵਾਉਣ 'ਚ ਦਿਲਚਸਪ ਨਹੀਂ ਹੈ, ਜਿਸ ਕਾਰਨ ਬੱਚੇ ਪੈਦਾ ਨਹੀਂ ਹੋ ਰਹੇ ਹਨ। ਇਸ ਕਰ ਕੇ ਸਰਕਾਰ ਵਿਆਹ ਅਤੇ ਬੱਚੇ ਪੈਦਾ ਕਰਨ ਲਈ ਪੈਸੇ ਵੀ ਦੇ ਰਹੀ ਹੈ ਪਰ ਲੋਕਾਂ ਕੋਲ ਵਿਆਹ ਕਰਨ ਅਤੇ ਬੱਚੇ ਪੈਦਾ ਕਰਨ ਲਈ ਸਮਾਂ ਹੀ ਨਹੀਂ ਹੈ। ਦੱਸਣਯੋਗ ਹੈ ਕਿ 18 ਤੋਂ 34 ਸਾਲ ਦੀ ਉਮਰ ਦੇ 70 ਫ਼ੀਸਦੀ ਅਣਵਿਆਹੇ ਮਰਦਾਂ ਅਤੇ 60 ਫ਼ੀਸਦੀ ਅਣਵਿਆਹੀਆਂ ਔਰਤਾਂ ਦੇ ਸੈਕਸ 'ਚ ਦਿਲਚਸਪੀ ਹੀ ਨਹੀਂ ਹੈ।

ਟਾਪ ਹੈਡਲਾਈਨ

Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

Train News: ਕੀ ਤੁਸੀਂ ਆਪਣੀ ਰੇਲਗੱਡੀ ਟਿਕਟ ਵਿੱਚ ਬਦਲਾਅ ਕਰਨਾ ਚਾਹੁੰਦੇ ਹੋ? ਪਤਾ ਕਰੋ ਕਿ ਕੀ ਬਦਲਿਆ ਜਾ ਸਕਦਾ ਹੈ ਅਤੇ ਕੀ ਨਹੀਂ।

Cremation Fraud: ਸ਼ਮਸ਼ਾਨਘਾਟ ਦੇ ਸਲਾਟ ₹5,000 ਵਿੱਚ ਉਪਲਬਧ ਹਨ, ਸਾਈਬਰ ਅਪਰਾਧੀ ਲਾਸ਼ਾਂ ਦੀ ਵਰਤੋਂ ਕਰਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ; ਇੱਥੇ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ।

PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

Embed widget