ਸ਼ਰਾਬ ਠੇਕਿਆਂ ਤੇ ਮਹਿਲਾ ਕਰਮੀਆਂ ਦੀ ਤਾਇਨਾਤੀ ਦੇ ਫੈਸਲੇ 'ਤੇ ਸਰਕਾਰ ਦੇ ਹੋਈ ਨਿਖੇਦੀ, ਹੁਣ ਕੀਤਾ ਇਹ ਫੈਸਲਾ
ਸੂਬਾ ਸਰਕਾਰ ਨੇ ਸ਼ੁੱਕਰਵਾਰ ਨੂੰ ਉਸ ਆਦੇਸ਼ ਨੂੰ ਵਾਪਸ ਲਿਆ ਜਿਸ ਵਿੱਚ ਮਹਿਲਾਂ ਪੁਲਿਸ ਕਰਮਚਾਰੀਆਂ ਤੋਂ ਬਾਅਦ ਅਧਿਆਪਕਾਂ ਨੂੰ ਸ਼ਰਾਬ ਦੀਆਂ ਦੁਕਾਨਾਂ 'ਤੇ ਨਿਯੁਕਤ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕਮਲ ਨਾਥ ਨੇ ਵੀ ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਸ਼ਰਾਬ ਵੇਚਣ ਦੀ ਜ਼ਿੰਮੇਵਾਰੀ ਸੌਂਪਣ ਦਾ ਵਿਰੋਧ ਕਰਦਿਆਂ ਟਵੀਟ ਕੀਤਾ ਸੀ।मप्र में पहले महिला पुलिसकर्मियों ने बेंची शराब और अब शिक्षक बेचेंगे शराब शिवराज सिंह जी शर्म नाम की तो कोई चीज़ ही नही बची है जिन पर प्रदेश की सुरक्षा एवं बच्चों के भविष्य की जिम्मेदारी है उन्हें शराब बेंचने का काम सौंप दिया वाह शिवराज जी वाह।#शर्मराज@ANI @PTI_News @ians_india pic.twitter.com/kogJzcNAZL
— Arun Yadav 🇮🇳 (@MPArunYadav) June 12, 2020
ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਦੱਸ ਦੇਈਏ ਕਿ ਮੱਧ ਪ੍ਰਦੇਸ਼ ਸਰਕਾਰ ਅਤੇ ਸ਼ਰਾਬ ਦੇ ਠੇਕੇਦਾਰਾਂ ਦਰਮਿਆਨ ਚੱਲ ਰਹੇ ਵਿਵਾਦ ਤੋਂ ਬਾਅਦ ਰਾਜ ਦੇ 70 ਪ੍ਰਤੀਸ਼ਤ ਠੇਕੇਦਾਰਾਂ ਨੇ ਆਪਣੇ ਠੇਕੇ ਸਰੰਡਰ ਕਰ ਦਿੱਤੇ ਹਨ। ਠੇਕੇਦਾਰ ਲੌਕਡਾਊਨ ਲੱਗਣ ਕਾਰਨ ਡਿਊਟੀ ਚਾਰਜ ਵਿੱਚ ਰਾਹਤ ਦੀ ਮੰਗ ਕਰ ਰਹੇ ਹਨ। ਠੇਕੇਦਾਰਾਂ ਵਲੋਂ ਠੇਕੇ ਸਰੰਡਰ ਕੀਤੇ ਜਾਣ ਤੋਂ ਬਾਅਦ ਸਰਕਾਰ ਦਾ ਆਬਕਾਰੀ ਵਿਭਾਗ ਕਈ ਜ਼ਿਲ੍ਹਿਆਂ ਵਿੱਚ ਸ਼ਰਾਬ ਦੀਆਂ ਦੁਕਾਨਾਂ ਚਲਾ ਰਿਹਾ ਹੈ। ਦੁਕਾਨਾਂ 'ਤੇ ਸ਼ਰਾਬ ਦੀ ਵਿਕਰੀ ਲਈ ਮਹਿਲਾ ਅਧਿਕਾਰੀਆਂ ਦੀ ਡਿਊਟੀ ਤੱਕ ਲਾਉਣੀ ਪਈ ਸੀ ਅਤੇ ਮਹਿਲਾ ਪੁਲਿਸ ਮੁਲਾਜ਼ਮ ਵੀ ਤਾਇਨਾਤ ਸਨ। ਹੁਣ ਇੱਕ ਹੋਰ ਕਦਮ ਅੱਗੇ ਵਧਾਉਂਦਿਆਂ ਅਧਿਆਪਕਾਂ ਦੀ ਡਿਊਟੀ ਸ਼ਰਾਬ ਦੀਆਂ ਦੁਕਾਨਾਂ ‘ਤੇ ਲਗਾਈ ਜਾਣ ਦਾ ਫੈਸਲਾ ਲਿਆ ਗਿਆ ਸੀ।ਜਿਸ ਨੂੰ ਸ਼ੁਕਰਵਾਰ ਸਰਕਾਰ ਨੇ ਭਾਰੀ ਅਲੋਚਨਾ ਤੋਂ ਬਾਅਦ ਵਾਪਿਸ ਲੈ ਲਿਆ।ਕਾਂਗਰਸ ਨੇ ਇਸ ‘ਤੇ ਸਖਤ ਇਤਰਾਜ਼ ਜਤਾਇਆ ਸੀ। ਸਰਕਾਰ ਦੇ ਫੈਸਲਾ ਵਾਪਸ ਲੈਣ ਤੇ ਹੁਣ, ਮਹਿਲਾ ਮੁਲਾਜ਼ਮ ਰਾਹਤ ਮਹਿਸੂਸ ਕਰ ਰਹੀਆਂ ਹਨ ਕਿਉਂਕਿ ਸਰਕਾਰ ਨੇ ਸ਼ਰਾਬ ਦੀਆਂ ਦੁਕਾਨਾਂ 'ਤੇ ਕਿਸੇ ਵੀ ਮਹਿਲਾ ਕਰਮਚਾਰੀ ਦੀ ਨਿਯੁਕਤੀ ਨਾ ਕਰਨ ਦਾ ਫੈਸਲਾ ਲਿਆ ਹੈ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕੇ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡशिवराज जी आप जब विपक्ष में थे तो प्रदेश में शराब को लेकर खूब विरोध करते थे,खूब भाषण देते थे,शराब को बहन - बेटियों के लिये ख़तरा बताते हुए उनको साथ लेकर धरने पर बैठते थे। अब तो आपने बहन- बेटियों को ही शराब की दुकानो पर बैठा दिया? इससे शर्मनाक व दोहरा चरित्र कुछ नहीं हो सकता है ? pic.twitter.com/TXh41mVd7b
— Office Of Kamal Nath (@OfficeOfKNath) June 11, 2020






















