ਪੜਚੋਲ ਕਰੋ

ਰੁਪਏ ਦਾ ਸਿੱਕਾ ਬਣਾਉਣ ਲਈ 1 ਰੁਪਏ 11 ਪੈਸੇ ਖਰਚ

ਸਿੱਕੇ ਬਣਾਉਣ ਦੀ ਲਾਗਤ ਨੂੰ ਲੈ ਕੇ ਆਰਟੀਆਈ ਦੇ ਜਵਾਬ ‘ਚ ਆਰਬੀਆਈ ਨੇ ਜਾਣਕਾਰੀ ਦਿੱਤੀ ਹੈ ਜਿਸ ਨੂੰ ਜਾਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਸਵਾਲ ਦਾ ਜਵਾਬ ਭਾਰਤੀ ਸਰਕਾਰ ਦੀ ਟਕਸਾਲ, ਮੁੰਬਈ ਨੇ ਦੇਣ ਤੋਂ ਮਨਾ ਕੀਤਾ।

ਨਵੀਂ ਦਿੱਲੀ: ਦੇਸ਼ ‘ਚ ਲਗਾਤਾਰ ਵਧ ਰਹੀ ਮਹਿੰਗਾਈ ਤੋਂ ਬਾਅਦ ਸਿੱਕਿਆਂ ਦੇ ਮੁਲ ‘ਚ ਲਗਾਤਾਰ ਗਿਰਾਵਟ ਆ ਰਹੀ ਹੈ। ਸਿੱਕੇ ਦੀ ਲਾਗਤ ਬਾਰੇ ਜਾਣ ਕੇ ਤੁਸੀਂ ਹੈਰਾਨ ਹੋ ਜਾਓਗੇ, ਕਿਉਂਕਿ ਸਿੱਕੇ ਦੀ ਲਾਗਤ ਉਸ ਦੀ ਕੀਮਤ ਤੋਂ ਜ਼ਿਆਦਾ ਹੈ। 'ਇੰਡੀਆ ਟੂਡੇ' ਨੇ ਸੂਚਨਾ ਦੇ ਅਧਿਕਾਰ ਤਹਿਤ ਸਿੱਕਿਆਂ ਦੀ ਕੀਮਤਾਂ ਨੂੰ ਲੈ ਕੇ ਜਾਣਕਾਰੀ ਮੰਗੀ ਸੀ।

ਸਿੱਕੇ ਬਣਾਉਣ ਦੀ ਲਾਗਤ ਨੂੰ ਲੈ ਕੇ ਆਰਟੀਆਈ ਦੇ ਜਵਾਬ ‘ਚ ਆਰਬੀਆਈ ਨੇ ਜਾਣਕਾਰੀ ਦਿੱਤੀ ਹੈ ਜਿਸ ਨੂੰ ਜਾਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਸਵਾਲ ਦਾ ਜਵਾਬ ਭਾਰਤੀ ਸਰਕਾਰ ਦੀ ਟਕਸਾਲ, ਮੁੰਬਈ ਨੇ ਦੇਣ ਤੋਂ ਮਨਾ ਕੀਤਾ। ਮੁੰਬਈ ਟਕਸਾਲ ‘ਚ 10 ਰੁਪਏ, 5 ਰੁਪਏ, 2 ਰੁਪਏ ਤੇ 1 ਰੁਪਏ ਦੇ ਸਿੱਕਿਆਂ ਨੂੰ ਢਾਲਿਆ ਜਾਂਦਾ ਹੈ। ਟਕਸਾਲ ਨੇ ਗੁਪਤ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਆਰਟੀਆਈ ਦਾ ਜਵਾਬ ਦੇਣ ਤੋਂ ਮਨਾ ਕੀਤਾ ਸੀ।

ਜਦਕਿ ਇੱਕ ਆਰਟੀਆਈ ਹੈਦਰਾਬਾਦ ‘ਚ ਮੌਜੂਦ ਟਕਸਾਲ ‘ਚ ਵੀ ਭੇਜੀ ਗਈ ਸੀ। ਉੱਥੇ ਵੀ 10 ਰੁਪਏ, 5 ਰੁਪਏ, 2 ਰੁਪਏ ਤੇ 1 ਰੁਪਏ ਦੇ ਸਿੱਕਿਆਂ ਨੂੰ ਢਾਲਿਆ ਜਾਂਦਾ ਹੈ। ਹੈਦਰਾਬਾਦ ਟਕਸਾਲ ਮੁਤਾਬਕ 1 ਰੁਪਏ ਦਾ ਸਿੱਕਾ ਬਣਾਉਣ ਲਈ ਔਸਤ ਲਾਗਤ 1 ਰੁਪਏ 11 ਪੈਸੇ ਆਉਂਦੀ ਹੈ ਜੋ ਰੁਪਏ ਦੀ ਕੀਮਤ ਤੋਂ ਕਿਤੇ ਜ਼ਿਆਦਾ ਹੈ। ਉਧਰ 2 ਰੁਪਏ ਦੇ ਸਿੱਕੇ ਨੂੰ ਢਾਲਣ ‘ਚ 1.28 ਰੁਪਏ ਤੇ 5 ਰੁਪਏ ਦੇ ਕਿੱਸੇ ਨੂੰ ਢਾਲਣ ਲਈ 3.69 ਰੁਪਏ ਤੇ 10 ਰੁਪਏ ਦੇ ਸਿੱਕੇ ਨੂੰ ਢਾਲਣ ਲਈ 5.54 ਰੁਪਏ ਦੀ ਲਾਗਤ ਆਉਂਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget