ਪੜਚੋਲ ਕਰੋ

17 ਪੋਤੇ-ਪੋਤੀਆਂ ਦੀ ਦਾਦੀ ਨੇ 24 ਸਾਲ ਦੇ ਲੜਕੇ ਨਾਲ ਕੀਤਾ ਵਿਆਹ, ਹੁਣ ਕਰ ਰਹੀ ਹੈ ਬੱਚੇ ਦੀ ਪਲਾਨਿੰਗ

62 ਸਾਲਾ ਸ਼ੈਰਿਲ ਮਾਂ ਬਣਨਾ ਚਾਹੁੰਦੀ ਹੈ। ਉਹ ਆਪਣੇ 24 ਸਾਲ ਦੇ ਪਤੀ ਦੇ ਬੱਚੇ ਦੀ ਮਾਂ ਬਣਨਾ ਚਾਹੁੰਦੀ ਹੈ। ਸ਼ੈਰਿਲ ਦੇ 17 ਪੋਤੇ-ਪੋਤੀਆਂ ਅਤੇ ਸੱਤ ਬੱਚੇ ਹਨ ਪਰ ਇਸ ਉਮਰ 'ਚ ਉਨ੍ਹਾਂ ਨਾ ਸਿਰਫ 37 ਸਾਲ ਛੋਟੇ ਲੜਕੇ ਨਾਲ ਵਿਆਹ ਕੀਤਾ ਸਗੋਂ ਹੁਣ ਉਹ ਮਾਂ ਬਣਨਾ ਚਾਹੁੰਦੀ ਹੈ। ਸ਼ੈਰਿਲ ਨੇ ਸਤੰਬਰ 2021 ਵਿੱਚ ਆਪਣੇ ਬੁਆਏਫ੍ਰੈਂਡ ਕੁਰੈਨ ਮੈਕਕੇਨ ਨਾਲ ਵਿਆਹ ਕੀਤਾ ਸੀ। ਦੋਵੇਂ ਪਿਛਲੇ ਇੱਕ ਸਾਲ ਤੋਂ ਇਕੱਠੇ ਰਹਿ ਰਹੇ ਹਨ ਅਤੇ ਹੁਣ ਦੋਵੇਂ ਇੱਕ ਬੱਚਾ ਚਾਹੁੰਦੇ ਹਨ।

ਜਦੋਂ ਪਿਆਰ ਹੁੰਦਾ ਹੈ, ਨਾ ਤਾਂ ਉਮਰ ਵੇਖਦਾ, ਨਾ ਹੀ ਰੰਗ। ਪਿਆਰ ਕਰਨ ਵਾਲਿਆਂ ਲਈ ਉਮਰ ਸਿਰਫ਼ ਇੱਕ ਨੰਬਰ ਹੁੰਦੀ ਹੈ ਅਤੇ ਇਹ ਅਮਰੀਕਾ ਵਿੱਚ ਰਹਿਣ ਵਾਲੀ 62 ਸਾਲਾ ਸ਼ੈਰਲ ਮੈਕਗ੍ਰੇਗਰ ਨੇ ਸਾਬਤ ਕਰ ਦਿੱਤਾ ਹੈ। 17 ਪੋਤੇ-ਪੋਤੀਆਂ ਦੀ ਇਸ ਦਾਦੀ ਨੇ ਨਾ ਸਿਰਫ 24 ਸਾਲ ਦੇ ਬੁਆਏਫ੍ਰੈਂਡ ਨਾਲ ਵਿਆਹ ਕੀਤਾ ਬਲਕਿ ਹੁਣ ਬੱਚੇ ਦੀ ਯੋਜਨਾ ਬਣਾ ਰਹੀ ਹੈ।

62 ਸਾਲਾ ਸ਼ੈਰਿਲ ਮਾਂ ਬਣਨਾ ਚਾਹੁੰਦੀ ਹੈ। ਉਹ ਆਪਣੇ 24 ਸਾਲ ਦੇ ਪਤੀ ਦੇ ਬੱਚੇ ਦੀ ਮਾਂ ਬਣਨਾ ਚਾਹੁੰਦੀ ਹੈ। ਸ਼ੈਰਿਲ ਦੇ 17 ਪੋਤੇ-ਪੋਤੀਆਂ ਅਤੇ ਸੱਤ ਬੱਚੇ ਹਨ ਪਰ ਇਸ ਉਮਰ 'ਚ ਉਨ੍ਹਾਂ ਨਾ ਸਿਰਫ 37 ਸਾਲ ਛੋਟੇ ਲੜਕੇ ਨਾਲ ਵਿਆਹ ਕੀਤਾ ਸਗੋਂ ਹੁਣ ਉਹ ਮਾਂ ਬਣਨਾ ਚਾਹੁੰਦੀ ਹੈ। ਸ਼ੈਰਿਲ ਨੇ ਸਤੰਬਰ 2021 ਵਿੱਚ ਆਪਣੇ ਬੁਆਏਫ੍ਰੈਂਡ ਕੁਰੈਨ ਮੈਕਕੇਨ ਨਾਲ ਵਿਆਹ ਕੀਤਾ ਸੀ। ਦੋਵੇਂ ਪਿਛਲੇ ਇੱਕ ਸਾਲ ਤੋਂ ਇਕੱਠੇ ਰਹਿ ਰਹੇ ਹਨ ਅਤੇ ਹੁਣ ਦੋਵੇਂ ਇੱਕ ਬੱਚਾ ਚਾਹੁੰਦੇ ਹਨ।

ਸ਼ੈਰਿਲ ਦਾ ਕਹਿਣਾ ਹੈ ਕਿ ਕਿਉਂਕਿ ਉਹ ਵੱਡੀ ਹੈ, ਉਹ ਖੁਦ ਗਰਭਵਤੀ ਨਹੀਂ ਹੋ ਸਕਦੀ, ਇਸ ਲਈ ਉਹ ਸਰੋਗੇਸੀ ਜਾਂ ਬੱਚਾ ਗੋਦ ਲੈਣ ਦੀ ਤਿਆਰੀ ਕਰ ਰਹੀ ਹੈ। ਬੱਚੇ ਦੀ ਯੋਜਨਾ ਬਣਾ ਰਹੇ ਇਸ ਲਵਬਰਡ ਨੇ ਖਰੀਦਦਾਰੀ ਵੀ ਸ਼ੁਰੂ ਕਰ ਦਿੱਤੀ ਹੈ। ਬੱਚੇ ਦੇ ਕਮਰੇ ਨੂੰ ਸਜਾਇਆ ਜਾ ਰਿਹਾ ਹੈ ਤਾਂ ਉਸ ਲਈ ਲੋੜੀਂਦੀਆਂ ਚੀਜ਼ਾਂ ਦੀ ਖਰੀਦਦਾਰੀ ਕੀਤੀ ਜਾ ਰਹੀ ਹੈ। ਸ਼ੈਰਿਲ ਨੇ ਕਿਹਾ ਕਿ ਪਰਿਵਾਰ ਦੇ ਜ਼ਿਆਦਾਤਰ ਮੈਂਬਰ ਉਸ ਦੇ ਫੈਸਲਿਆਂ ਦਾ ਸਮਰਥਨ ਕਰ ਰਹੇ ਹਨ। ਸ਼ੈਰਿਲ ਦਾ ਕਹਿਣਾ ਹੈ ਕਿ ਮੈਂ ਕੁਰੈਨ ਦੇ ਬੱਚੇ ਦੀ ਮਾਂ ਬਣਨਾ ਚਾਹੁੰਦੀ ਹਾਂ।

ਸ਼ੈਰਿਲ ਅਤੇ ਕੁਰੈਨ ਦੋਵੇਂ ਇੱਕ ਦੂਜੇ ਨੂੰ ਬਹੁਤ ਪਿਆਰ ਕਰਦੇ ਹਨ। ਦੋਵਾਂ ਦੇ ਵਿਆਹ ਨੂੰ ਟਿਕਟੋਕ 'ਤੇ ਲਾਈਵ ਦਿਖਾਇਆ ਗਿਆ। ਉਨ੍ਹਾਂ ਦੇ ਵਿਆਹ ਨੂੰ 2.2 ਮਿਲੀਅਨ ਲੋਕਾਂ ਨੇ ਲਾਈਵ ਦੇਖਿਆ ਸੀ। ਦੋਵਾਂ ਦੇ ਵਿਆਹ ਨੂੰ ਲੈ ਕੇ ਕੁਝ ਲੋਕਾਂ ਨੇ ਉਨ੍ਹਾਂ ਨੂੰ ਟ੍ਰੋਲ ਕੀਤਾ ਤਾਂ ਕੁਝ ਲੋਕਾਂ ਨੇ ਉਨ੍ਹਾਂ ਦੀ ਤਾਰੀਫ ਕੀਤੀ। ਆਪਣੇ ਵਿਆਹ 'ਤੇ ਦੋਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਦੁਨੀਆ ਦੀ ਪਰਵਾਹ ਨਹੀਂ ਹੈ। ਦੋਵਾਂ ਨੇ ਲਾਈਵ ਸੈਸ਼ਨ 'ਚ ਆਪਣੀ ਸੈਕਸ ਲਾਈਫ ਬਾਰੇ ਖੁੱਲ੍ਹ ਕੇ ਗੱਲ ਕੀਤੀ ਅਤੇ ਕਿਹਾ ਕਿ ਉਹ ਦੋਵੇਂ ਇਕ-ਦੂਜੇ ਨੂੰ ਪਿਆਰ ਕਰਦੇ ਹਨ। ਉਨ੍ਹਾਂ ਦੇ ਸਰੀਰਕ ਸੰਪਰਕ ਦਾ ਅਨੰਦ ਬਹੁਤ ਹੈ।

ਜਦੋਂ ਕੁਰੈਨ 15 ਸਾਲਾਂ ਦਾ ਸੀ, ਉਹ ਪਹਿਲੀ ਵਾਰ ਸ਼ੈਰਿਲ ਨੂੰ ਮਿਲਿਆ ਸੀ। 2012 ਵਿੱਚ, ਜਦੋਂ ਕੁਰੈਨ ਸ਼ੈਰਿਲ ਦੇ ਵੱਡੇ ਪੁੱਤਰ ਦੇ ਡੇਅਰੀ ਫਾਰਮ ਵਿੱਚ ਕੰਮ ਕਰਦਾ ਸੀ, ਤਾਂ ਉਹਦੀ ਮੁਲਾਕਾਤ ਸ਼ੈਰਿਲ ਨਾਲ ਹੋਈ ਸੀ। ਪਰ ਫੋਨ ਨੰਬਰ ਗੁੰਮ ਹੋਣ ਕਾਰਨ ਉਹ ਇੱਕ ਦੂਜੇ ਨਾਲ ਸੰਪਰਕ ਨਹੀਂ ਕਰ ਸਕੇ। ਸਾਲ 2020 ਵਿੱਚ, ਕੁਰੈਨ ਇੱਕ ਵਾਰ ਫਿਰ ਸ਼ੈਰਿਲ ਨੂੰ ਮਿਲੀ, ਜਦੋਂ ਉਹ ਇੱਕ ਸਟੋਰ ਵਿੱਚ ਕੈਸ਼ੀਅਰ ਵਜੋਂ ਕੰਮ ਕਰਦੀ ਸੀ। ਦੋਵੇਂ ਮਿਲੇ ਅਤੇ ਡੇਟ ਕਰਨ ਲੱਗੇ। ਸਾਲ 2021 ਵਿੱਚ ਕੁਰੈਨ ਨੇ ਸ਼ੈਰਿਲ ਨੂੰ ਪ੍ਰਪੋਜ਼ ਕੀਤਾ ਅਤੇ ਫਿਰ ਸਤੰਬਰ ਵਿੱਚ ਦੋਵਾਂ ਨੇ ਵਿਆਹ ਕਰਵਾ ਲਿਆ।

ਇਸ ਖਾਸ ਪਲ ਨੂੰ ਹੋਰ ਖਾਸ ਬਣਾਉਣ ਲਈ, ਸ਼ੈਰਿਲ ਅਤੇ ਕੁਰੈਨ ਨੇ ਟਿਕਟੋਕ 'ਤੇ ਇੱਕ ਅਕਾਊਂਟ ਬਣਾਇਆ ਅਤੇ ਆਪਣੇ ਵਿਆਹ ਦੀ ਲਾਈਵ ਸਟ੍ਰੀਮਿੰਗ ਕੀਤੀ। ਵਿਆਹ ਵਾਲੇ ਦਿਨ, ਸ਼ੈਰਿਲ ਚਮਕਦਾਰ ਨੇਲਪੈਂਟ ਦੇ ਨਾਲ ਆਪਣੇ ਸਫੇਦ ਵਿਆਹ ਦੀ ਪੌਸ਼ਾਨ ਵਿੱਚ ਸੀ, ਜਦੋਂ ਕਿ ਕੁਰੈਨ ਨੇ ਵੀ ਇੱਕ ਚਿੱਟੇ ਸੂਟ ਪਾਇਆ ਸੀ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

Embed widget