ਪੜਚੋਲ ਕਰੋ

Funny Video: ਲਾੜੇ ਨੇ ਸਟੇਜ 'ਤੇ ਕੀਤਾ ਜ਼ਬਰਦਸਤੀ, ਗੁੱਸੇ 'ਚ ਲਾੜੀ ਨੇ ਕਰ ਦਿੱਤੀ ਥੱਪੜਾਂ ਦੀ ਬਾਰਿਸ਼, ਫਿਰ ਦੋਵੇਂ ਇਕ-ਦੂਜੇ ਨੂੰ ਲੱਗੇ ਕੁੱਟਣ

Trending: ਸਟੇਜ 'ਤੇ ਖੜ੍ਹੇ ਹੋ ਕੇ ਲਾੜਾ-ਲਾੜੀ ਨੂੰ ਕੇਲਾ ਖੁਆ ਰਿਹਾ ਹੈ। ਪਰ ਇਸ ਦੌਰਾਨ ਲਾੜੀ ਗੁੱਸੇ ਵਿੱਚ ਆ ਜਾਂਦੀ ਹੈ ਅਤੇ ਲਾੜੇ ਨੂੰ ਬੁਰੀ ਤਰ੍ਹਾਂ ਕੁੱਟਦੀ ਹੈ।

Viral Video: ਭਾਰਤ ਵਿੱਚ ਵਿਆਹ ਨਖਰੇ ਨਾਲ ਨਾ ਭਰਿਆ ਹੋਵੇ ਇਹ ਕਿਵੇਂ ਹੋ ਸਕਦਾ ਹੈ। ਇੱਕ ਪਾਸੇ ਲਾੜਾ-ਲਾੜੀ ਅਤੇ ਪਰਿਵਾਰ ਵਾਲੇ ਵਿਆਹ ਨੂੰ ਖਾਸ ਅਤੇ ਯਾਦਗਾਰ ਬਣਾਉਣ ਵਿੱਚ ਲੱਗੇ ਹੋਏ ਹੁੰਦੇ ਹਨ। ਦੂਜੇ ਪਾਸੇ ਰਿਸ਼ਤੇਦਾਰ ਇਸ ਵਿੱਚ ਖਾਮੀਆਂ ਲੱਭ ਕੇ ਆਨੰਦ ਲੈਣਾ ਚਾਹੁੰਦੇ ਹਨ। ਇਹ ਗੱਲਾਂ ਹੁਣ ਪੁਰਾਣੀਆਂ ਹੋ ਗਈਆਂ ਹਨ, ਹੁਣ ਲਾੜਾ-ਲਾੜੀ ਖੁਦ ਹੀ ਕੁਝ ਅਜਿਹਾ ਕਰਦੇ ਹਨ ਕਿ ਵਿਆਹ ਨਾ ਸਿਰਫ ਯਾਦਗਾਰੀ ਹੋ ਜਾਂਦਾ ਹੈ, ਸਗੋਂ ਇੰਟਰਨੈੱਟ ਦੀ ਦੁਨੀਆ 'ਚ ਛਾਇਆ ਰਹਿੰਦਾ ਹੈ। ਆਏ ਦਿਨ ਸੋਸ਼ਲ ਮੀਡੀਆ 'ਤੇ ਲਾੜਾ-ਲਾੜੀ ਜਾਂ ਵਿਆਹ ਨਾਲ ਸਬੰਧਤ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ।

ਵਿਆਹ ਦਾ ਸੀਜ਼ਨ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਵਿਆਹ ਦੀਆਂ ਮਜ਼ਾਕੀਆ ਅਤੇ ਹੈਰਾਨੀਜਨਕ ਵੀਡੀਓਜ਼ ਦਾ ਹੜ੍ਹ ਆ ਜਾਂਦਾ ਹੈ। ਕੁਝ ਅਜਿਹੇ ਵੀਡੀਓਜ਼ ਹਨ ਜੋ ਸਾਨੂੰ ਹੈਰਾਨ ਕਰ ਦਿੰਦੇ ਹਨ ਅਤੇ ਕੁਝ ਅਜਿਹੇ ਵੀ ਹਨ, ਜਿਨ੍ਹਾਂ ਨੂੰ ਦੇਖ ਕੇ ਲੋਕ ਆਪਣੇ ਹਾਸੇ 'ਤੇ ਕਾਬੂ ਨਹੀਂ ਰੱਖ ਪਾਉਂਦੇ। ਅਜਿਹਾ ਹੀ ਇੱਕ ਵੀਡੀਓ ਹੁਣ ਵਾਇਰਲ ਹੋ ਰਿਹਾ ਹੈ, ਜਿਸ ਨੇ ਇੰਟਰਨੈੱਟ 'ਤੇ ਧੂਮ ਮਚਾ ਦਿੱਤੀ ਹੈ। ਇਹ ਵੀਡੀਓ ਇੱਕ ਵਿਆਹ ਦੀ ਹੈ, ਲਾੜਾ-ਲਾੜੀ ਸਟੇਜ 'ਤੇ ਖੜ੍ਹੇ ਹਨ ਅਤੇ ਲਾੜਾ-ਲਾੜੀ ਨੂੰ ਕੇਲਾ ਖੁਆ ਰਿਹਾ ਹੈ। ਪਰ ਇਸ ਦੌਰਾਨ ਲਾੜੀ ਗੁੱਸੇ ਵਿੱਚ ਆ ਜਾਂਦੀ ਹੈ ਅਤੇ ਲਾੜੇ ਨੂੰ ਬੁਰੀ ਤਰ੍ਹਾਂ ਕੁੱਟਦੀ ਹੈ। ਫਿਰ ਅੱਗੇ ਜੋ ਹੋਇਆ, ਉਹ ਦੇਖ ਤੁਸੀਂ ਆਪਣਾ ਹਾਸਾ ਨਹੀਂ ਰੋਕ ਸਕੋਗੇ।

ਵਾਇਰਲ ਹੋ ਰਹੀ ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਲਾੜਾ-ਲਾੜੀ ਖੜ੍ਹੇ ਹਨ ਅਤੇ ਲਾੜਾ-ਲਾੜੀ ਨੂੰ ਜ਼ਬਰਦਸਤੀ ਕੇਲਾ ਖੁਆ ਰਿਹਾ ਹੈ। ਲਾੜੀ ਖਾਣਾ ਨਹੀਂ ਚਾਹੁੰਦੀ, ਫਿਰ ਵੀ ਲਾੜਾ ਉਸ ਨੂੰ ਜ਼ਬਰਦਸਤੀ ਖੁਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ 'ਚ ਲਾੜੀ ਨੂੰ ਗੁੱਸਾ ਆ ਜਾਂਦਾ ਹੈ ਅਤੇ ਉਹ ਲਾੜੇ 'ਤੇ ਜ਼ੋਰਦਾਰ ਥੱਪੜਾਂ ਦੀ ਵਰਖਾ ਕਰ ਦਿੰਦੀ ਹੈ। ਬਸ ਫਿਰ ਕੀ ਸੀ, ਲਾੜਾ ਵੀ ਕਿਥੇ ਰੁੱਕਣ ਵਾਲਾ ਸੀ, ਲਾੜਾ ਵੀ ਮੋੜ ਕੇ ਲਾੜੀ ਨੂੰ ਥੱਪੜ ਮਾਰਨ ਲੱਗ ਪੈਂਦਾ ਹੈ ਅਤੇ ਫਿਰ ਦੋਵੇਂ ਇੱਕ ਦੂਜੇ ਨੂੰ ਕੁੱਟਣ ਲੱਗ ਪੈਂਦੇ ਹਨ।

ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਦੇਖਣ 'ਚ ਵੀ ਕਾਫੀ ਮਜ਼ੇਦਾਰ ਹੈ ਅਤੇ ਲੋਕ ਇਸ ਨੂੰ ਕਾਫੀ ਪਸੰਦ ਵੀ ਕਰ ਰਹੇ ਹਨ। ਇਹ ਵੀਡੀਓ ਇੰਸਟਾਗ੍ਰਾਮ 'ਤੇ patiale_wale_chacha_ji ਨਾਮ ਦੇ ਪੇਜ ਤੋਂ ਸ਼ੇਅਰ ਕੀਤੀ ਗਈ ਹੈ। ਵੀਡੀਓ 'ਤੇ ਦੋ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ। ਵੀਡੀਓ 'ਤੇ ਲੋਕ ਕਾਫੀ ਮਜ਼ਾਕੀਆ ਟਿੱਪਣੀਆਂ ਵੀ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ- ਵਿਆਹ ਤੋਂ ਪਹਿਲਾਂ ਤਲਾਕ ਹੋ ਗਿਆ। ਇੱਕ ਹੋਰ ਨੇ ਲਿਖਿਆ- ਇਹ ਸੱਚਾ ਪਿਆਰ ਹੈ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget