ਪੜਚੋਲ ਕਰੋ

Viral News: ਵਿਆਹ 'ਚ ਪਟਾਕੇ ਚਲਾਉਣੇ ਪਏ ਮਹਿੰਗੇ, ਲਾੜੇ ਦੀ ਬੱਗੀ ਸੜ ਕੇ ਸਵਾਹ

ਗੁਜਰਾਤ 'ਚ ਵਿਆਹ ਸਮਾਗਮ ਦੌਰਾਨ ਬੱਗੀ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੌਰਾਨ ਲਾੜੇ ਸਮੇਤ ਕੁਝ ਬੱਚੇ ਬੱਗੀ 'ਤੇ ਸਵਾਰ ਸੀ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ।

Gujarat Wedding: ਵਿਆਹਾਂ ਦੇ ਸੀਜ਼ਨ ਵਿੱਚ ਕੁਝ ਨਾ ਕੁਝ ਵਾਇਰਲ ਹੋ ਜਾਂਦਾ ਹੈ। ਇਸ ਦੇ ਨਾਲ ਹੀ ਇੱਕ ਹੈਰਾਨੀਜਨਕ ਜਾਣਕਾਰੀ ਸਾਹਮਣੇ ਆਈ ਹੈ। ਗੁਜਰਾਤ ਦੇ ਪੰਚਮਹਿਲ ਜ਼ਿਲ੍ਹੇ ਵਿੱਚ ਵਿਆਹ ਸਮਾਗਮ ਦੌਰਾਨ ਬੱਗੀ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੌਰਾਨ ਲਾੜੇ ਸਮੇਤ ਕੁਝ ਬੱਚੇ ਬੱਗੀ 'ਤੇ ਸਵਾਰ ਸੀ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ। ਸਥਾਨਕ ਲੋਕਾਂ ਨੇ ਲਾੜੀ ਤੇ ਬੱਚਿਆਂ ਨੂੰ ਅੱਗ ਤੋਂ ਬਚਾ ਲਿਆ ਹੈ ਪਰ ਅੱਗ ਨਾਲ ਕਾਫੀ ਨੁਕਸਾਨ ਹੋ ਗਿਆ ਤੇ ਖੁਸ਼ੀਆਂ ਦਾ ਮਾਹੌਲ ਖਰਾਬ ਹੋ ਗਿਆ।

ਕਿਵੇਂ ਲੱਗੀ ਅੱਗ

ਇਹ ਘਟਨਾ ਵਿਆਹ ਸਮਾਗਮ ਦੌਰਾਨ ਉਸ ਸਮੇਂ ਵਾਪਰੀ ਜਦੋਂ ਲਾੜਾ ਬੱਗੀ ਤੋਂ ਵਿਆਹ ਦੇ ਮੰਡਪ ਪੁੱਜਣ ਵਾਲਾ ਸੀ। ਸਾਰੇ ਬਾਰਾਤੀਆਂ ਵਿਆਹ ਦੀ ਖੁਸ਼ੀ ਵਿੱਚ ਨੱਚਣ ਤੇ ਪਟਾਕੇ ਚਲਾਉਣ ਵਿੱਚ ਰੁੱਝੀਆਂ ਹੋਈਆਂ ਸੀ। ਲਾੜੇ ਦੀ ਬੱਗੀ ਵਿੱਚ ਕੁਝ ਪਟਾਕੇ ਵੀ ਰੱਖੇ ਹੋਏ ਸੀ। ਅਜਿਹੇ 'ਚ ਪਟਾਕਿਆਂ ਦੀ ਚੰਗਿਆੜੀ ਕਾਰਨ ਬੱਗੀ 'ਚ ਰੱਖੇ ਪਟਾਕਿਆਂ ਨੂੰ ਅੱਗ ਲੱਗ ਗਈ ਤੇ ਬੱਗੀ ਸੜਨ ਲੱਗੀ।

ਸਥਾਨਕ ਲੋਕਾਂ ਨੇ ਲਾੜੇ ਤੇ ਬੱਚਿਆਂ ਦੀ ਜਾਨ ਬਚਾਈ

ਬੱਗੀ ਨੂੰ ਸੜਦਾ ਦੇਖ ਕੇ ਸਥਾਨਕ ਲੋਕਾਂ ਅਤੇ ਜਲੂਸਾਂ ਨੇ ਸਥਾਨਕ ਦੁਕਾਨਾਂ ਤੋਂ ਅੱਗ ਬੁਝਾਊ ਯੰਤਰ ਲੈ ਕੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਬੱਗੀ 'ਚ ਸਵਾਰ ਲਾੜੇ ਤੇ ਬੱਚਿਆਂ ਨੂੰ ਅੱਗ 'ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਦੱਸ ਦੇਈਏ ਕਿ ਇਹ ਘਟਨਾ ਮੇਨ ਬਜ਼ਾਰ ਸਥਿਤ ਜੋਗੇਸ਼ਵਰੀ ਮਹਾਦੇਵ ਮੰਦਰ ਦੇ ਕੋਲ ਰਹਿਣ ਵਾਲੇ ਸ਼ੌਲੇਸ਼ਭਾਈ ਸ਼ਾਹ ਦੇ ਬੇਟੇ ਤੇਜਸ ਦੇ ਵਿਆਹ ਦੀ ਹੈ।

ਇਹ ਵੀ ਪੜ੍ਹੋ: Punjab Toll Plaza: ਕਿਸਾਨਾਂ ਦੇ ਵਿਰੋਧ ਮਗਰੋਂ ਪੰਜਾਬ 'ਚ 25 ਟੋਲ ਪਲਾਜ਼ੇ ਬੰਦ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget