ਪੜਚੋਲ ਕਰੋ

Viral Video: 30 ਸਾਲਾ ਕੁੱਤੇ ਨੇ ਰਚਿਆ ਇਤਿਹਾਸ, ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ 'ਚ ਦਰਜ਼ ਹੋਈਆ ਨਾਂ

Trending Video: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇੱਕ ਕੁੱਤਾ ਦਿਖਾਈ ਦੇ ਰਿਹਾ ਹੈ। ਜਿਸ ਦੀ ਉਮਰ 30 ਸਾਲ ਤੋਂ ਵੱਧ ਦੱਸੀ ਜਾ ਰਹੀ ਹੈ। ਜਿਸ ਨੂੰ ਸਭ ਤੋਂ ਲੰਬਾ ਸਮਾਂ ਰਹਿਣ ਵਾਲਾ ਕੁੱਤਾ ਹੋਣ ਦਾ ਖਿਤਾਬ...

Dog Viral Video: ਜ਼ਿਆਦਾਤਰ ਲੋਕ ਪਾਲਤੂ ਜਾਨਵਰ ਪਾਲਣ ਦੇ ਸ਼ੌਕੀਨ ਹਨ। ਇਸ ਦੇ ਨਾਲ ਹੀ ਦੁਨੀਆ ਭਰ ਦੇ ਜ਼ਿਆਦਾਤਰ ਲੋਕ ਕੁੱਤਿਆਂ ਨੂੰ ਆਪਣਾ ਪਾਲਤੂ ਜਾਨਵਰ ਬਣਾਉਣਾ ਪਸੰਦ ਕਰਦੇ ਹਨ। ਜੋ ਆਪਣੇ ਮਾਲਕਾਂ ਨਾਲ ਇੱਕ ਭਾਵਨਾਤਮਕ ਬੰਧਨ ਵੀ ਸਾਂਝਾ ਕਰਦੇ ਹਨ। ਆਮ ਤੌਰ 'ਤੇ ਕੁੱਤੇ ਸਿਰਫ 12 ਤੋਂ 15 ਸਾਲ ਤੱਕ ਜੀਉਂਦੇ ਹਨ। ਅਜਿਹੇ 'ਚ ਇਨ੍ਹੀਂ ਦਿਨੀਂ ਇੱਕ ਕੁੱਤਾ ਆਪਣੀ ਲੰਬੀ ਉਮਰ ਦਾ ਵਰਲਡ ਰਿਕਾਰਡ ਬਣਾ ਕੇ ਸਭ ਨੂੰ ਹੈਰਾਨ ਕਰ ਰਿਹਾ ਹੈ।

ਦਰਅਸਲ, ਪੁਰਤਗਾਲ ਵਿੱਚ ਰਹਿਣ ਵਾਲੇ ਇੱਕ ਕੁੱਤੇ ਨੂੰ ਧਰਤੀ ਦਾ ਸਭ ਤੋਂ ਲੰਬਾ ਸਮਾਂ ਰਹਿਣ ਵਾਲਾ ਕੁੱਤਾ ਕਿਹਾ ਜਾ ਰਿਹਾ ਹੈ। ਜਿਸ ਲਈ ਉਸ ਦਾ ਨਾਂ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ 'ਚ ਦਰਜ ਕੀਤਾ ਗਿਆ ਹੈ। ਜਿਸ ਨੂੰ ਜਾਣਨ ਤੋਂ ਬਾਅਦ ਯੂਜ਼ਰਸ ਵੀ ਇਸ 'ਤੇ ਵਿਸ਼ਵਾਸ ਨਹੀਂ ਕਰ ਪਾ ਰਹੇ ਹਨ। ਇਸ ਕੁੱਤੇ ਦਾ ਨਾਂ ਬੌਬੀ ਦੱਸਿਆ ਜਾ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਦੀ ਉਮਰ 30 ਸਾਲ ਤੋਂ ਵੱਧ ਦੱਸੀ ਜਾ ਰਹੀ ਹੈ।

ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦੇ ਅਨੁਸਾਰ, ਬੌਬੀ ਨਾਮ ਦੇ ਕੁੱਤੇ ਨੇ 1 ਫਰਵਰੀ 2023 ਨੂੰ 30 ਸਾਲ 266 ਦਿਨ ਦੀ ਉਮਰ ਪੂਰੀ ਕਰ ਲਈ ਹੈ। ਉਹ ਪੂਰੀ ਤਰ੍ਹਾਂ ਤੰਦਰੁਸਤ ਹੈ। ਜਿਸ ਦਾ ਇੱਕ ਵੀਡੀਓ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਵੱਲੋਂ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਉਹ ਸੈਰ ਕਰਦਾ ਨਜ਼ਰ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਹਫਤੇ ਪਹਿਲਾਂ ਹੀ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਨੇ ਸਪਾਈਕ ਨਾਂ ਦੇ ਕੁੱਤੇ ਨੂੰ ਸਭ ਤੋਂ ਬਜ਼ੁਰਗ ਕੁੱਤੇ ਦਾ ਦਰਜਾ ਦਿੱਤਾ ਸੀ।

ਇਹ ਵੀ ਪੜ੍ਹੋ: Kiara Advani ਕਾਰਨ ਟੁੱਟਣ ਵਾਲਾ ਸੀ Ashneer Grover ਦਾ ਵਿਆਹ! ਦੱਸਿਆ ਕਿਵੇਂ ਪਤਨੀ ਨੇ ਫਲਾਇਟ ‘ਚ ਲਾਈ ਸੀ ਕਲਾਸ

ਫਿਲਹਾਲ ਇਹ ਰਿਕਾਰਡ ਬੌਬੀ ਦੇ ਨਾਂ ਦਰਜ ਹੈ। ਜਿਸ ਨੇ ਪੁਰਤਗਾਲ ਦੇ ਲੀਰੀਆ ਦੇ ਇੱਕ ਪੇਂਡੂ ਖੇਤਰ ਕੋਨਕੀਰੋਸ ਵਿੱਚ 30 ਤੋਂ ਵੱਧ ਸਾਲ ਬਿਤਾਏ ਹਨ। ਇਸ ਦੇ ਨਾਲ ਹੀ ਯੂਜ਼ਰਸ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਖ਼ਬਰ ਲਿਖੇ ਜਾਣ ਤੱਕ ਬੌਬੀ ਦੀ ਇਸ ਵੀਡੀਓ ਨੂੰ 18 ਲੱਖ ਤੋਂ ਵੱਧ ਵਿਊਜ਼ ਅਤੇ 1 ਲੱਖ 60 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਕੁਝ ਲੋਕ ਅਜਿਹੇ ਲੰਬੇ ਸਮੇਂ ਤੱਕ ਰਹਿਣ ਵਾਲੇ ਕੁੱਤੇ ਬਾਰੇ ਟਿੱਪਣੀਆਂ ਕਰ ਰਹੇ ਹਨ ਅਤੇ ਪ੍ਰਸ਼ੰਸਾ ਕਰ ਰਹੇ ਹਨ।

ਇਹ ਵੀ ਪੜ੍ਹੋ: Mohali News: ਟ੍ਰਿਪਲ-ਸੀ ਸਪਾ ਸੈਂਟਰ 'ਤੇ ਪੁਲਿਸ ਦੀ ਕਾਰਵਾਈ, ਹਿਰਾਸਤ 'ਚ ਲਏ 36 ਨੌਜਵਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget