ਪੜਚੋਲ ਕਰੋ

Gurgaon: ਸਾਰੀ ਰਾਤ ਕੈਬ 'ਚ ਘੁੰਮਦੀ ਰਹੀ ਤੇ ਜਦੋਂ ਡਰਾਈਵਰ ਨੇ ਮੰਗਿਆ ਕਿਰਾਇਆ ਤਾਂ ਕੀਤਾ ਹਾਈਵੋਲਟੇਜ਼ ਡਰਾਮਾ, ਦੇਖੋ ਵੀਡੀਓ

Viral Video: ਟਵਿਟਰ 'ਤੇ ਮਹਿਲਾ ਦੀਆਂ ਦੋ ਵੀਡੀਓਜ਼ ਵਾਇਰਲ ਹੋ ਰਹੀਆਂ ਹਨ ਅਤੇ ਇਨ੍ਹਾਂ ਦੋਵਾਂ ਵੀਡੀਓਜ਼ 'ਚ ਔਰਤ ਕੈਬ ਡਰਾਈਵਰ ਨੂੰ ਪੈਸੇ ਦੇਣ ਤੋਂ ਇਨਕਾਰ ਕਰਦੀ ਨਜ਼ਰ ਆ ਰਹੀ ਹੈ ਅਤੇ ਸੜਕ 'ਤੇ ਹਾਈ ਵੋਲਟੇਜ ਡਰਾਮਾ ਕਰਦੀ ਨਜ਼ਰ ਆ ਰਹੀ ਹੈ।

Gurugram Women High Voltage Drama: ਗੁਰੂਗ੍ਰਾਮ 'ਚ ਭੀੜ-ਭੜੱਕੇ ਵਾਲੀ ਸੜਕ 'ਤੇ ਇੱਕ ਔਰਤ ਦਾ ਹੰਗਾਮਾ ਕਰਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਔਰਤ ਨੇ ਪੂਰੀ ਰਾਤ ਕੈਬ 'ਚ ਸਫਰ ਕੀਤਾ ਪਰ ਜਦੋਂ ਪੈਸੇ ਦੇਣ ਦੀ ਗੱਲ ਆਈ ਤਾਂ ਉਸਨੇ ਜਨਤਕ ਤੌਰ 'ਤੇ ਕੈਬ ਡਰਾਈਵਰ 'ਤੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ। ਇੱਥੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਮਹਿਲਾ ਨੇ ਅਜਿਹਾ ਪਹਿਲੀ ਵਾਰ ਨਹੀਂ ਕੀਤਾ ਹੈ, ਸਗੋਂ ਇਸ ਤੋਂ ਪਹਿਲਾਂ ਵੀ ਉਹ ਕਈ ਕੈਬ ਡਰਾਈਵਰਾਂ ਨੂੰ ਆਪਣਾ ਕਿਰਾਇਆ ਮੰਗਣ 'ਤੇ ਸ਼ਰੇਆਮ ਜ਼ਲੀਲ ਕਰ ਚੁੱਕੀ ਹੈ। ਟਵਿਟਰ 'ਤੇ ਮਹਿਲਾ ਦੀਆਂ ਦੋ ਵੀਡੀਓਜ਼ ਵਾਇਰਲ ਹੋ ਰਹੀਆਂ ਹਨ ਅਤੇ ਇਨ੍ਹਾਂ ਦੋਵਾਂ ਵੀਡੀਓਜ਼ 'ਚ ਔਰਤ ਕੈਬ ਡਰਾਈਵਰ ਨੂੰ ਪੈਸੇ ਦੇਣ ਤੋਂ ਇਨਕਾਰ ਕਰਦੀ ਨਜ਼ਰ ਆ ਰਹੀ ਹੈ ਅਤੇ ਸੜਕ 'ਤੇ ਹਾਈ ਵੋਲਟੇਜ ਡਰਾਮਾ ਕਰਦੀ ਨਜ਼ਰ ਆ ਰਹੀ ਹੈ।

ਨਵੀਂ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਔਰਤ ਨਾ ਸਿਰਫ ਕੈਬ ਡਰਾਈਵਰ 'ਤੇ ਛੇੜਛਾੜ ਦਾ ਦੋਸ਼ ਲਗਾ ਰਹੀ ਹੈ, ਸਗੋਂ ਇੱਕ ਪੱਤਰਕਾਰ ਅਤੇ ਪੁਲਿਸ ਨਾਲ ਸਵਾਲ ਪੁੱਛਣ 'ਤੇ ਬਹਿਸ ਵੀ ਕਰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਸੁਣਿਆ ਜਾ ਸਕਦਾ ਹੈ ਕਿ ਔਰਤ ਪੁਲਿਸ ਨੂੰ ਝਿੜਕ ਰਹੀ ਹੈ ਅਤੇ ਵੀਡੀਓ ਨਾ ਬਣਾਉਣ ਲਈ ਕਹਿ ਰਹੀ ਹੈ ਅਤੇ ਇਹ ਵੀ ਕਹਿ ਰਹੀ ਹੈ, "ਕੀ ਮੈਂ ਵੀਡੀਓ ਬਣਾਉਣ ਲਈ ਪਾਗਲ ਹਾਂ। ਤੁਸੀਂ ਲੋਕਾਂ ਨੂੰ ਭੜਕਾ ਰਹੇ ਹੋ।" ਔਰਤ ਨੇ ਸਵਾਲ ਪੁੱਛਣ ਵਾਲੇ ਪੱਤਰਕਾਰ ਨੂੰ ਵੀ ਨਹੀਂ ਬਖਸ਼ਿਆ ਅਤੇ ਖ਼ਰੀਆਂ-ਖ਼ਰੀਆਂ ਸੁਣਾ ਦਿੱਤੀਆਂ।

ਸਾਰੀ ਰਾਤ ਕੈਬ ਵਿੱਚ ਘੁੰਮਦੀ ਰਹੀ ਔਰਤ

ਵੀਡੀਓ ਵਿੱਚ ਪੱਤਰਕਾਰ ਕੈਬ ਡਰਾਈਵਰ ਨੂੰ ਸਵਾਲ ਪੁੱਛਦਾ ਵੀ ਨਜ਼ਰ ਆ ਰਿਹਾ ਹੈ। ਕੈਬ ਡਰਾਈਵਰ ਨੇ ਦੱਸਿਆ ਕਿ ਔਰਤ ਨੇ ਰਾਤ 10 ਵਜੇ ਕੈਬ ਬੁੱਕ ਕਰਵਾਈ ਸੀ ਅਤੇ ਰਾਤ 10 ਵਜੇ ਤੋਂ ਲੈ ਕੇ ਸਵੇਰ ਤੱਕ ਉਹ ਕੈਬ ਵਿੱਚ ਹੀ ਘੁੰਮਦੀ ਰਹੀ। ਸਵੇਰੇ 11 ਵਜੇ ਜਦੋਂ ਔਰਤ ਕੈਬ ਤੋਂ ਨਿਕਲੀ ਤਾਂ ਡਰਾਈਵਰ ਨੇ ਪੈਸਿਆਂ ਦੀ ਮੰਗ ਕੀਤੀ, ਜਿਸ ਤੋਂ ਬਾਅਦ ਔਰਤ ਨੇ ਉਸ ਤੋਂ ਬਚਣ ਦੀ ਕੋਸ਼ਿਸ਼ ਕੀਤੀ। ਕੈਬ ਡਰਾਈਵਰ ਨੇ ਦੱਸਿਆ ਕਿ ਔਰਤ ਦਾ ਕੁੱਲ ਕਿਰਾਇਆ 2000 ਰੁਪਏ ਸੀ। ਪਰ ਉਸ ਨੇ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਡਰਾਈਵਰ ਨੇ ਪੁਲਿਸ ਨੂੰ ਬੁਲਾਇਆ। ਜਦੋਂ ਪੁਲਿਸ ਆਈ ਤਾਂ ਔਰਤ ਨੇ ਉਨ੍ਹਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਪੱਤਰਕਾਰ ਨੂੰ ਵੀ ਸੁਣਾ ਦਿੱਤੀਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget