ਪੜਚੋਲ ਕਰੋ

ਹਰਿਆਣਾ ਦੇ ਬੱਸ ਕੰਡਕਟਰ ਨੇ ਸਵਾਰੀਆਂ ਨੂੰ ਪਾਣੀ ਪਿਲਾ ਕੇ ਜਿੱਤਿਆ ਲੋਕਾਂ ਦਾ ਦਿਲ, ਰਾਜ ਸਭਾ ਮੈਂਬਰ ਨੇ ਸ਼ੇਅਰ ਕੀਤੀ ਵੀਡੀਓ

Viral Video: ਹਰ ਰੋਜ਼ ਸੋਸ਼ਲ ਮੀਡੀਆ 'ਤੇ ਕੁਝ ਨਾ ਕੁਝ ਵਾਇਰਲ ਹੁੰਦਾ ਹੈ, ਜਿਸ ਨਾਲ ਕਈ ਵਾਰ ਲੋਕਾਂ ਦੇ ਮਨ ਦੇ ਖਿਆਲ ਵੀ ਬਦਲ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਹਰਿਆਣਾ ਤੋਂ ਸਾਹਮਣੇ ਆਇਆ

Viral Video: ਹਰ ਰੋਜ਼ ਸੋਸ਼ਲ ਮੀਡੀਆ 'ਤੇ ਕੁਝ ਨਾ ਕੁਝ ਵਾਇਰਲ ਹੁੰਦਾ ਹੈ, ਜਿਸ ਨਾਲ ਕਈ ਵਾਰ ਲੋਕਾਂ ਦੇ ਮਨ ਦੇ ਖਿਆਲ ਵੀ ਬਦਲ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਹਰਿਆਣਾ ਤੋਂ ਸਾਹਮਣੇ ਆਇਆ ਜਿੱਥੇ ਇੱਕ ਬੱਸ ਕੰਡਕਟਰ ਨੇ ਲੋਕਾਂ ਦਾ ਦਿਲ ਜਿੱਤ ਲਿਆ।

ਬੱਸ 'ਚ ਚੜ੍ਹਦਿਆਂ ਹੀ ਲੋਕਾਂ ਜਿੱਥੇ ਸੀਟ ਲੈਣ ਦੀ ਪਈ ਹੈ ਉੱਥੇ ਹੀ ਕੜਕਦੀ ਧੁੱਪ 'ਚ ਇਹ ਬੱਸ ਕੰਡੱਕਟਰ ਟਿਕਟਾਂ ਕੱਟਣ ਦੀ ਬਜਾਏ ਲੋਕਾਂ ਨੂੰ ਪਾਣੀ ਪਿਲਾਉਣ 'ਚ ਜੁਟਿਆ ਹੈ। ਇਹ ਸਭ ਦੇਖ ਕੇ ਉੱਥੇ ਮੌਜੂਦ ਇਕ ਯਾਤਰੀ ਨੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਹੀ ਲੋਕਾਂ ਨੇ ਕੰਡਕਟਰ ਸੁਰਿੰਦਰ ਦੇ ਇਸ ਕੰਮ ਦੀ ਖੂਬ ਤਾਰੀਫ ਕੀਤੀ ਤੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ।

ਹਰਿਆਣਾ ਤੋਂ ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਟਵਿੱਟਰ 'ਤੇ ਸੁਰੇਂਦਰ ਸ਼ਰਮਾ ਦੀ ਫੋਟੋ ਸ਼ੇਅਰ ਕਰਦੇ ਹੋਏ ਕਿਹਾ, ਹਰਿਆਣਾ ਰੋਡਵੇਜ਼ 'ਚ ਕੰਡਕਟਰ ਦੇ ਤੌਰ 'ਤੇ ਸੇਵਾ ਨਿਭਾਅ ਰਹੇ ਸੁਰਿੰਦਰ ਜੀ ਦੀ ਖਾਸੀਅਤ ਇਹ ਹੈ ਕਿ ਜਿਸ ਬੱਸ 'ਚ ਡਿਊਟੀ ਹੁੰਦੀ ਹੈ, ਉਹ ਕਈ ਕੈਨ ਰੱਖਦੀ ਹੈ। ਬੱਸ ਵਿਚ ਚੜ੍ਹਨ ਵਾਲੇ ਲੋਕਾਂ ਨੂੰ ਸਭ ਤੋਂ ਪਹਿਲਾਂ ਉਹ ਪੀਣ ਲਈ ਪਾਣੀ ਦਿੰਦੇ ਹਨ। ਭਾਲੀ ਆਨੰਦਪੁਰ, ਰੋਹਤਕ ਤੋਂ ਸੁਰਿੰਦਰ ਸ਼ਰਮਾ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ।

ਸੁਰੇਂਦਰ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। ਕਈ ਯੂਜ਼ਰਸ ਨੇ ਲਿਖਿਆ ਕਿ ਸੁਰਿੰਦਰ ਭਾਈ ਨੂੰ ਦਿਲੋਂ ਸਲਾਮ! ਕਈਆਂ ਨੇ ਲਿਖਿਆ- ਵਾਹਿਗੁਰੂ ਵੀਰ ਨੂੰ ਖੁਸ਼ ਰੱਖੇ ਤੇ ਹਮੇਸ਼ਾ ਇਸੇ ਤਰ੍ਹਾਂ ਚੰਗੇ ਕੰਮ ਕਰਦੇ ਰਹਿਣ। ਇਸ ਦੇ ਨਾਲ ਹੀ ਕੁਝ ਯੂਜ਼ਰਸ ਨੇ ਮਜ਼ਾਕ 'ਚ ਲਿਖਿਆ ਕਿ ਇਹ ਹਰ ਸਾਲ ਵਾਇਰਲ ਹੋ ਜਾਂਦਾ ਹੈ। ਇੱਕ ਵਿਅਕਤੀ ਨੇ ਕਿਹਾ ਕਿ ਇਹ ਠੀਕ ਹੈ, ਗਰੀਬ ਤੇ ਲੋਟੇ ਦਾ ਪੁਰਾਣਾ ਰਿਸ਼ਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget