ਪੜਚੋਲ ਕਰੋ

Viral Video: ਸੜਕ 'ਤੇ ਪੈਦਲ ਜਾ ਰਹੇ ਵਿਅਕਤੀ ਦੇ ਸਾਹਮਣੇ ਅਚਾਨਕ ਆ ਗਿਆ ਸ਼ੇਰ ਅਤੇ ਫਿਰ...

Viral Video: ਵੀਡੀਓ 'ਚ ਇੱਕ ਵਿਅਕਤੀ ਸੜਕ ਤੋਂ ਲੰਘਦਾ ਨਜ਼ਰ ਆ ਰਿਹਾ ਹੈ ਪਰ ਅਚਾਨਕ ਇੱਕ ਬਾਘ ਤੇਜ਼ ਰਫਤਾਰ ਨਾਲ ਉਸ ਦੇ ਸਾਹਮਣੇ ਆ ਜਾਂਦਾ ਹੈ, ਜਿਸ ਨੂੰ ਦੇਖ ਕੇ ਵਿਅਕਤੀ ਦੰਗ ਰਹਿ ਜਾਂਦਾ ਹੈ।

Viral Video: ਸ਼ੇਰ, ਬਾਘ ਅਤੇ ਚੀਤੇ ਵਰਗੇ ਭਿਆਨਕ ਸ਼ਿਕਾਰੀਆਂ ਤੋਂ ਜੰਗਲ ਦੇ ਹੋਰ ਜਾਨਵਰ ਵੀ ਡਰਦੇ ਹਨ। ਜੇਕਰ ਗਲਤੀ ਨਾਲ ਵੀ ਉਨ੍ਹਾਂ ਦਾ ਸਾਹਮਣਾ ਹੋ ਜਾਵੇ ਤਾਂ ਉਹ ਭੱਜਣਾ ਹੀ ਠੀਕ ਸਮਝਦੇ ਹਨ। ਕਲਪਨਾ ਕਰੋ ਕਿ ਜੇਕਰ ਕੋਈ ਵੀ ਵਿਅਕਤੀ ਕਦੇ ਗਲਤੀ ਨਾਲ ਉਨ੍ਹਾਂ ਦੇ ਸਾਹਮਣੇ ਆ ਜਾਵੇ, ਤਾਂ ਯਕੀਨਨ ਕੋਈ ਵੀ ਹੈਰਾਨ ਰਹਿ ਜਾਵੇਗਾ। ਇਨ੍ਹਾਂ ਖਤਰਨਾਕ ਜਾਨਵਰਾਂ ਨਾਲ ਸਬੰਧਤ ਵੀਡੀਓਜ਼ ਅਕਸਰ ਇੰਟਰਨੈੱਟ 'ਤੇ ਸਾਹਮਣੇ ਆਉਂਦੇ ਹਨ, ਜੋ ਕਈ ਵਾਰ ਦਿਲ ਨੂੰ ਝੰਜੋੜ ਕੇ ਰੱਖ ਦਿੰਦੇ ਹਨ।

ਹਾਲ ਹੀ 'ਚ ਇੱਕ ਅਜਿਹਾ ਹੀ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਤੁਹਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਵੇਗੀ। ਵੀਡੀਓ 'ਚ ਇੱਕ ਵਿਅਕਤੀ ਸੜਕ ਤੋਂ ਲੰਘਦਾ ਨਜ਼ਰ ਆ ਰਿਹਾ ਹੈ ਪਰ ਅਚਾਨਕ ਇੱਕ ਬਾਘ ਤੇਜ਼ ਰਫਤਾਰ ਨਾਲ ਉਸ ਦੇ ਸਾਹਮਣੇ ਆ ਜਾਂਦਾ ਹੈ, ਜਿਸ ਨੂੰ ਦੇਖ ਕੇ ਵਿਅਕਤੀ ਦੰਗ ਰਹਿ ਜਾਂਦਾ ਹੈ।

ਇਸ ਵੀਡੀਓ ਨੂੰ ਭਾਰਤੀ ਜੰਗਲਾਤ ਸੇਵਾ ਅਧਿਕਾਰੀ (IFS ਪਰਵੀਨ ਕਾਸਵਾਨ) ਨੇ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) 'ਤੇ ਸਾਂਝਾ ਕੀਤਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, 'ਕੀ ਇਹ ਸਭ ਤੋਂ ਖੁਸ਼ਕਿਸਮਤ ਵਿਅਕਤੀ ਹੈ? ਲੱਗਦਾ ਹੈ ਕਿ ਟਾਈਗਰ ਇਸ ਤੋਂ ਪਰੇਸ਼ਾਨ ਨਹੀਂ ਸੀ। ਸਿਰਫ 41 ਸੈਕਿੰਡ ਦੇ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਵਿਅਕਤੀ ਸੜਕ 'ਤੇ ਆਰਾਮ ਨਾਲ ਚੱਲ ਰਿਹਾ ਹੈ। ਇਸੇ ਦੌਰਾਨ ਇੱਕ ਬਾਘ ਉੱਥੇ ਆ ਜਾਂਦਾ ਹੈ। ਇਹ ਬੱਚਾ ਨਹੀਂ ਸੀ, ਸਗੋਂ ਇੱਕ ਬਾਲਗ ਬਾਘ ਸੀ, ਜਿਸ ਦੀ ਦਹਾੜ ਨਾਲ ਚੰਗੇ ਤੋਂ ਚੰਗੇ ਲੋਕਾਂ ਦੀ ਰੂਹ ਵੀ ਡਰ ਨਾਲ ਕੰਬ ਜਾਂਦੀ ਹੈ। ਹਾਲਾਂਕਿ, ਸੜਕ ਤੋਂ ਲੰਘਣ ਵਾਲਾ ਵਿਅਕਤੀ ਖੁਸ਼ਕਿਸਮਤ ਸੀ ਕਿ ਬਾਘ ਨੇ ਉਸ ਵੱਲ ਧਿਆਨ ਨਹੀਂ ਦਿੱਤਾ।

ਇਹ ਵੀ ਪੜ੍ਹੋ: Aditya L1 Mission: ਆਦਿਤਿਆ L1 ਮਿਸ਼ਨ ਦੇ SUIT ਪੇਲੋਡ ਨੇ ਖਿੱਚੀਆਂ ਸੂਰਜ ਦੀਆਂ ਤਸਵੀਰਾਂ, ਤੁਸੀਂ ਵੀ ਦੇਖ ਸਕਦੇ ਹੋ ਦ੍ਰਿਸ਼

8 ਦਸੰਬਰ ਨੂੰ ਐਕਸ 'ਤੇ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕ ਪੁੱਛ ਰਹੇ ਹਨ, ਕੀ ਇਹ ਸਭ ਤੋਂ ਖੁਸ਼ਕਿਸਮਤ ਵਿਅਕਤੀ ਹੈ? ਇਸ ਵੀਡੀਓ ਨੂੰ ਹੁਣ ਤੱਕ 4 ਲੱਖ 76 ਹਜ਼ਾਰ ਲੋਕ ਦੇਖ ਚੁੱਕੇ ਹਨ, ਜਦਕਿ 5 ਹਜ਼ਾਰ ਤੋਂ ਵੱਧ ਲੋਕ ਇਸ ਵੀਡੀਓ ਨੂੰ ਪਸੰਦ ਕਰ ਚੁੱਕੇ ਹਨ। ਵੀਡੀਓ 'ਤੇ ਯੂਜ਼ਰਸ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਸਰ, ਉਤਰਾਖੰਡ ਦੇ ਲੋਕਾਂ ਲਈ ਇਹ ਆਮ ਗੱਲ ਹੈ।' ਇੱਕ ਹੋਰ ਨੇ ਲਿਖਿਆ, 'ਇਹ ਵਿਅਕਤੀ 'ਤੇ ਦੇਵੀ ਦੀ ਕਿਰਪਾ ਹੈ। ਤੀਜੇ ਨੇ ਲਿਖਿਆ, 'ਟਾਈਗਰ ਵਰਤ 'ਤੇ ਸੀ।'

ਇਹ ਵੀ ਪੜ੍ਹੋ: Viral Video: ਵਿਸਕੀ ਦੀ ਬੋਤਲ ਦੇ ਅੰਦਰ ਅਸਲੀ ਸੱਪ, ਜਾਪਾਨ ਦੀ ਸਨੇਕ ਵਿਸਕੀ ਦੀ ਵੀਡੀਓ ਦੇਖ ਕੇ ਹੋ ਜਾਓਗੇ ਹੈਰਾਨ

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget