ਪੜਚੋਲ ਕਰੋ

Funny Video: ਘੋੜੇ ਨਾਲ ਪੰਗਾ ਨਾ ਲਓ... ਜਦੋਂ ਉਸਨੂੰ ਗੁੱਸਾ ਆਉਂਦਾ ਹੈ, ਉਹ ਇਸ ਤਰ੍ਹਾਂ ਮਾਰਦਾ ਹੈ! ਵੀਡੀਓ ਵਿੱਚ ਵੇਖੋ

Viral Video: ਇਹ ਵੀਡੀਓ 17 ਸੈਕਿੰਡ ਦੀ ਹੈ, ਜਿਸ ਵਿੱਚ ਇੱਕ ਵਿਅਕਤੀ ਘੋੜੇ ਦੀ ਰੱਸੀ ਨੂੰ ਫੜ ਕੇ ਕਾਬੂ ਕਰਨ ਦੀ ਕੋਸ਼ਿਸ਼ ਕਰਦਾ ਹੈ। ਇਹ ਆਦਮੀ ਘੋੜੇ ਦੇ ਹਮਲੇ ਨਾਲ ਜ਼ਖਮੀ ਹੋ ਗਿਆ।

Horse Viral Video: ਘੋੜੇ ਨੂੰ ਕਾਬੂ ਕਰਨਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ। ਇਸ ਦੇ ਲਈ ਮਨੁੱਖਾਂ ਦੇ ਨਾਲ-ਨਾਲ ਘੋੜਿਆਂ ਨੂੰ ਵੀ ਵਿਸ਼ੇਸ਼ ਸਿਖਲਾਈ ਦਿੱਤੀ ਜਾਂਦੀ ਹੈ। ਸੋਸ਼ਲ ਮੀਡੀਆ 'ਤੇ ਅਕਸਰ ਅਜਿਹੀਆਂ ਵੀਡੀਓਜ਼ ਵਾਇਰਲ ਹੋ ਜਾਂਦੀਆਂ ਹਨ, ਜਿਸ 'ਚ ਘੋੜੇ ਨੂੰ ਕਾਬੂ ਕਰਨ ਦੌਰਾਨ ਕੋਈ ਘਟਨਾ ਵਾਪਰ ਜਾਂਦੀ ਹੈ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਇੱਕ ਘੋੜਾ ਇੱਕ ਆਦਮੀ ਉੱਤੇ ਹਮਲਾ ਕਰਦਾ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਯੂਜ਼ਰਸ ਲਗਾਤਾਰ ਕਮੈਂਟ ਕਰ ਰਹੇ ਹਨ।

ਘੋੜੇ ਦੇ ਹਮਲੇ ਦੀ ਵਾਇਰਲ ਵੀਡੀਓ- ਦਰਅਸਲ ਇਹ ਵੀਡੀਓ 17 ਸੈਕਿੰਡ ਦੀ ਹੈ, ਜਿਸ 'ਚ ਇੱਕ ਵਿਅਕਤੀ ਘੋੜੇ ਦੀ ਰੱਸੀ ਨੂੰ ਫੜ ਕੇ ਕਾਬੂ ਕਰਨ ਦੀ ਕੋਸ਼ਿਸ਼ ਕਰਦਾ ਹੈ। ਜਦੋਂ ਘੋੜਾ ਉਸ ਦੇ ਵੱਸ ਵਿੱਚ ਨਹੀਂ ਆਉਂਦਾ ਤਾਂ ਆਦਮੀ ਘੋੜੇ ਨੂੰ ਲੱਤ ਮਾਰਦਾ ਹੈ। ਇਸ ਤੋਂ ਬਾਅਦ ਘੋੜਾ ਕਿੱਥੇ ਸ਼ਾਂਤ ਰਹਿਣ ਵਾਲਾ ਸੀ? ਘੋੜੇ ਨੇ ਵੀ ਆਦਮੀ ਨੂੰ ਇਸ ਤਰ੍ਹਾਂ ਲੱਤ ਮਾਰੀ ਕਿ ਉਹ ਦੂਰ ਡਿੱਗ ਪਿਆ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਲਾਲ ਰੰਗ ਦਾ ਹੈਲਮੇਟ ਪਾ ਕੇ ਇਹ ਵਿਅਕਤੀ ਘੋੜੇ 'ਤੇ ਸਵਾਰੀ ਕਰਨਾ ਚਾਹੁੰਦਾ ਸੀ। ਜਦੋਂ ਉਹ ਅਜਿਹਾ ਨਾ ਕਰ ਸਕਿਆ ਤਾਂ ਉਸਨੇ ਘੋੜੇ ਨੂੰ ਲੱਤ ਮਾਰ ਦਿੱਤੀ। ਇਸ ਤੋਂ ਬਾਅਦ ਉਸ ਘੋੜੇ ਨੇ ਵੀ ਉਸ ਨੂੰ ਤੁਰੰਤ ਜਵਾਬ ਦਿੱਤਾ। ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਘੋੜੇ ਦੇ ਹਮਲੇ ਕਾਰਨ ਵਿਅਕਤੀ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਹਨ।

ਇਹ ਵੀ ਪੜ੍ਹੋ: Strange Work: ਸਿਰਫ 3 ਮਹੀਨੇ ਕੰਮ ਕਰਕੇ ਲੋਕ ਬਣ ਜਾਂਦੇ ਹਨ ਕਰੋੜਪਤੀ, ਰੋਜ਼ਾਨਾ ਦੀ ਕਮਾਈ 1.25 ਲੱਖ ਦੇ ਕਰੀਬ, ਕਰਨਾ ਪੈਂਦਾ ਹੈ ਆਸਾਨ ਕੰਮ

ਯੂਜ਼ਰ ਕਰ ਰਹੇ ਹਨ ਕਮੈਂਟ- ਹਾਲਾਂਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਜਦੋਂ ਘੋੜੇ ਦੇ ਹਮਲੇ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਤੋਂ ਪਹਿਲਾਂ ਵੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਇੱਕ ਵਿਅਕਤੀ ਘੋੜੇ 'ਤੇ ਸਵਾਰੀ ਲਈ ਚੜ੍ਹਿਆ ਸੀ ਪਰ ਘੋੜੇ ਨੇ ਉਸਨੂੰ ਉਤਾਰ ਦਿੱਤਾ ਸੀ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਯੂਜ਼ਰਸ ਲਗਾਤਾਰ ਇਸ 'ਤੇ ਕਮੈਂਟ ਕਰ ਰਹੇ ਹਨ। ਇਸ ਵੀਡੀਓ ਦੇ ਬਾਰੇ 'ਚ ਇੱਕ ਯੂਜ਼ਰ ਨੇ ਲਿਖਿਆ 'he deserved it'। ਜਦਕਿ ਇੱਕ ਹੋਰ ਯੂਜ਼ਰ ਨੇ ਲਿਖਿਆ 'ਕਿੱਕ ਫਾਰ ਏ ਕਿੱਕ'।

ਇਹ ਵੀ ਪੜ੍ਹੋ: ਸਾਵਧਾਨ! ਤੁਸੀਂ ਵੀ ਕੱਟਣ ਤੋਂ ਕਾਫੀ ਸਮਾਂ ਬਾਅਦ ਖਾਂਦੇ ਹੋ ਫਲ? ਸਿਹਤ ਨੂੰ ਫਾਇਦੇ ਦੀ ਥਾਂ ਹੋ ਸਕਦੇ ਨੁਕਸਾਨ

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Embed widget