ਪੜਚੋਲ ਕਰੋ

Ajab Gajab : ਇਸ ਵਿਲੱਖਣ ਜੀਵ ਦਾ ਖੂਨ ਮੰਨਿਆ ਜਾਂਦਾ ਹੈ ਅੰਮ੍ਰਿਤ, ਕੀਮਤ ਜਾਣ ਹੋ ਜਾਓਗੇ ਹੈਰਾਨ

Blue Blood ਧਰਤੀ ‘ਤੇ ਬਹੁਤ ਸਾਰੀਆਂ ਅਜਿਹੀਆ ਚੀਜਾਂ ਹਨ, ਜੋ ਵਿਲੱਖਣ ਜੀਵਾਂ ਦੀ ਸੂਚੀ  ‘ਚ ਆਉਂਦੀਆਂ ਹਨ । ਜਦੋਂ ਵੀ ਉਨ੍ਹਾਂ ਬਾਰੇ ਜਾਣਕਾਰੀ ਸਾਹਮਣੇ ਆਉਂਦੀ ਹੈ

Ajab Gajab  - ਧਰਤੀ ‘ਤੇ ਬਹੁਤ ਸਾਰੀਆਂ ਅਜਿਹੀਆ ਚੀਜਾਂ ਹਨ, ਜੋ ਵਿਲੱਖਣ ਜੀਵਾਂ ਦੀ ਸੂਚੀ  ‘ਚ ਆਉਂਦੀਆਂ ਹਨ । ਜਦੋਂ ਵੀ ਉਨ੍ਹਾਂ ਬਾਰੇ ਜਾਣਕਾਰੀ ਸਾਹਮਣੇ ਆਉਂਦੀ ਹੈ ਤਾਂ ਅਸੀਂ ਦੰਗ ਰਹਿ ਜਾਂਦੇ ਹਨ। ਅੱਜ ਅਜਿਹੇ ਜੀਵ ਬਾਰੇ ਗੱਲ ਕਰਨ  ਜਾ ਰਹੇ ਹਾਂ, ਜਿਸਦਾ ਖੂਨ ਦੁਨੀਆ ਵਿੱਚ ਸਭ ਤੋਂ ਮਹਿੰਗਾ ਹੈ। ਇੰਨਾ ਹੀ ਨਹੀਂ ਇਨਸਾਨ ਹੋਵੇ ਜਾਂ ਜਾਨਵਰ, ਖੂਨ ਦਾ ਰੰਗ ਲਾਲ ਹੁੰਦਾ ਹੈ ਪਰ ਇਸ ਦੇ ਖੂਨ ਦਾ ਰੰਗ ਨੀਲਾ ਹੁੰਦਾ ਹੈ।

ਗੱਲ ਕਰਦੇ ਹਾਂ Horseshoe Crab ਦੇ ਖੂਨ ਦੀ ਕਿ ਉਸਦੀ ਕਿੰਨੀ ਕੀਮਤ ਹੈ। ਇਹ ਕਿੱਥੇ ਮਿਲਦਾ ਹੈ ਅਤੇ ਇਹ ਕਿਵੇਂ ਦਾ ਦਿਖਾਈ ਦਿੰਦਾ ਹੈ।

ਉੱਤਰੀ ਅਮਰੀਕਾ ਦੇ ਸਮੁੰਦਰ ਵਿੱਚ ਪਾਇਆ ਜਾਣ ਵਾਲਾ ਇਹ ਜੀਵ ਦੇਖਣ ਵਿੱਚ ਆਮ ਕੇਕੜੇ ਵਰਗਾ ਲੱਗਦਾ ਹੈ ਪਰ ਇਸ ਦੀਆਂ 10 ਲੱਤਾਂ ਅਤੇ 10 ਮੂੰਹ ਹਨ। ਘੋੜੇ  ਵਰਗੀ ਦਿੱਖ ਕਰਕੇ ਇਸ ਦਾ ਨਾਮ Horseshoe Crab ਰੱਖਿਆ ਗਿਆ ਸੀ।

ਇਸ ਦੇ ਖੂਨ ਨੂੰ ਅੰਮ੍ਰਿਤ ਮੰਨਿਆ ਜਾਂਦਾ ਹੈ, ਕਿਉਂਕਿ ਇਸ ਦੇ ਜ਼ਰੀਏ ਸਰੀਰ ਵਿਚ ਮੌਜੂਦ ਖਰਾਬ ਬੈਕਟੀਰੀਆ ਦੀ ਪਛਾਣ ਕੀਤੀ ਜਾਂਦੀ ਹੈ। ਇਹ ਕਿਸੇ ਵੀ ਖਤਰਨਾਕ ਬੈਕਟੀਰੀਆ ਬਾਰੇ ਸਹੀ ਜਾਣਕਾਰੀ ਦਿੰਦਾ ਹੈ। ਕਈ ਦਵਾਈਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਿਆ ਜਾ ਸਕਦਾ ਹੈ।

ਦੱਸ ਦਈਏ ਕਿ ਮੈਡੀਕਲ ਸਾਇੰਸ ਵਿਚ ਇਸ ਦੇ ਖੂਨ ਦੀ ਮੰਗ ਇੰਨੀ ਜ਼ਿਆਦਾ ਹੈ ਕਿ ਇਹ ਲਗਭਗ 10 ਲੱਖ ਰੁਪਏ ਪ੍ਰਤੀ ਲੀਟਰ ਵਿਚ ਵਿਕਦਾ ਹੈ। ਇੱਕ ਰਿਪੋਰਟ ਅਨੁਸਾਰ ਹਰ ਸਾਲ 5 ਲੱਖ ਤੋਂ ਵੱਧ Horseshoe Crab ਮਾਰੇ ਜਾਂਦੇ ਹਨ ਤਾਂ ਕਿ ਇਹਨਾਂ ਦਾ ਖੂਨ ਕੱਢਿਆ ਜਾ ਸਕੇ। ਦਰਅਸਲ, ਇਸ ਦੇ ਖੂਨ ਵਿੱਚ ਕਾਪਰ ਬੇਸਡ ਹੀਮੋਸਾਈਨਿਨ ਹੁੰਦਾ ਹੈ, ਜੋ ਸਰੀਰ ਦੇ ਸਾਰੇ ਹਿੱਸਿਆਂ ਵਿੱਚ ਆਕਸੀਜਨ ਪਹੁੰਚਾਉਂਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/  'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Train News: ਕੀ ਤੁਸੀਂ ਆਪਣੀ ਰੇਲਗੱਡੀ ਟਿਕਟ ਵਿੱਚ ਬਦਲਾਅ ਕਰਨਾ ਚਾਹੁੰਦੇ ਹੋ? ਪਤਾ ਕਰੋ ਕਿ ਕੀ ਬਦਲਿਆ ਜਾ ਸਕਦਾ ਹੈ ਅਤੇ ਕੀ ਨਹੀਂ।
Train News: ਕੀ ਤੁਸੀਂ ਆਪਣੀ ਰੇਲਗੱਡੀ ਟਿਕਟ ਵਿੱਚ ਬਦਲਾਅ ਕਰਨਾ ਚਾਹੁੰਦੇ ਹੋ? ਪਤਾ ਕਰੋ ਕਿ ਕੀ ਬਦਲਿਆ ਜਾ ਸਕਦਾ ਹੈ ਅਤੇ ਕੀ ਨਹੀਂ।
Cremation Fraud: ਸ਼ਮਸ਼ਾਨਘਾਟ ਦੇ ਸਲਾਟ ₹5,000 ਵਿੱਚ ਉਪਲਬਧ ਹਨ, ਸਾਈਬਰ ਅਪਰਾਧੀ ਲਾਸ਼ਾਂ ਦੀ ਵਰਤੋਂ ਕਰਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ; ਇੱਥੇ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ।
Cremation Fraud: ਸ਼ਮਸ਼ਾਨਘਾਟ ਦੇ ਸਲਾਟ ₹5,000 ਵਿੱਚ ਉਪਲਬਧ ਹਨ, ਸਾਈਬਰ ਅਪਰਾਧੀ ਲਾਸ਼ਾਂ ਦੀ ਵਰਤੋਂ ਕਰਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ; ਇੱਥੇ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ।
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
Embed widget