ਪੜਚੋਲ ਕਰੋ

Viral Video: ਕੁੜੀਆਂ ਨੇ ਪਾਣੀ ਗਰਮ ਕਰਨ ਵਾਲੀ ਕੇਤਲੀ 'ਚ ਪਕਾ ਦਿੱਤਾ ਚਿਕਨ, ਲੋਕਾਂ ਨੇ ਕਿਹਾ- ਹੋਸਟਲ 'ਚ ਕੁਝ ਵੀ ਹੋ ਸਕਦਾ

Watch: ਲੜਕਾ ਹੋਵੇ ਜਾਂ ਲੜਕੀ, ਹੋਸਟਲ ਹਰ ਕਿਸੇ ਦੀ ਜ਼ਿੰਦਗੀ 'ਚ ਵੱਡੀ ਤਬਦੀਲੀ ਲਿਆਉਂਦਾ ਹੈ। ਕਈ ਵਾਰ ਇੱਥੇ ਲੋਕ ਬਿਨਾਂ ਗੈਸ ਦੇ ਵੀ ਪੂਰੀ ਦਾਅਵਤ ਤਿਆਰ ਕਰਦੇ ਹਨ, ਜਿਵੇਂ ਕਿ ਇਹ ਉਨ੍ਹਾਂ ਦਾ ਰੋਜ਼ਾਨਾ ਦਾ ਕੰਮ ਹੈ!

Viral Video: ਕਿਹਾ ਜਾਂਦਾ ਹੈ, "ਹਰ ਕਿਸੇ ਨੂੰ ਆਪਣੀ ਜ਼ਿੰਦਗੀ ਵਿੱਚ ਇੱਕ ਵਾਰ ਹੋਸਟਲ ਜੀਵਨ ਬਤੀਤ ਕਰਨਾ ਚਾਹੀਦਾ ਹੈ।" ਹੁਣ ਇਹ ਕਥਨ ਕਿਸੇ ਮਹਾਂਪੁਰਖ ਦਾ ਨਹੀਂ ਸਗੋਂ ਹੋਸਟਲ ਤੋਂ ਬਾਹਰ ਆ ਰਿਹਾ ਹਰ ਇੱਕ ਹੋਸਟਲਰ ਵੀ ਇਹੀ ਕਹਿੰਦਾ ਹੈ। ਇਹ ਪਰਿਵਾਰ ਤੋਂ ਦੂਰ ਦੀ ਜ਼ਿੰਦਗੀ ਹੈ ਜਿੱਥੇ ਅਸੀਂ ਆਪਣੀ ਜ਼ਿੰਦਗੀ ਆਜ਼ਾਦ ਹੋ ਕੇ ਜੀਉਂਦੇ ਹਾਂ। ਇਸ ਜੀਵਨ ਵਿੱਚ ਅਸੀਂ ਚੰਗੇ ਅਤੇ ਮਾੜੇ ਹਰ ਚੀਜ਼ ਨਾਲ ਪ੍ਰਯੋਗ ਕਰਦੇ ਹਾਂ। ਖਾਣਾ ਬਣਾਉਣਾ ਜਾਂ ਕਿਸੇ ਵਿਅਕਤੀ ਨੂੰ ਕਿਵੇਂ ਪਛਾਣਨਾ ਸਾਰੇ ਵਿਦਿਆਰਥੀ ਇੱਥੇ ਸਿੱਖਦੇ ਹਨ। ਇੱਥੇ ਤਾਂ ਸਿਰਫ ਮੈਗੀ ਅਤੇ ਚਾਹ 'ਤੇ ਜੀਨ ਵਾਲਾ ਮੁੰਡਾ ਵੀ ਇੱਕ ਮਾਸਟਰ ਸ਼ੈੱਫ ਬਣ ਕੇ ਨਿਕਲਦਾ ਹੈ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਵਾਇਰਲ ਹੋ ਰਿਹਾ ਹੈ।

ਇਹੀ ਕਾਰਨ ਹੈ ਕਿ ਲੜਕਾ ਹੋਵੇ ਜਾਂ ਲੜਕੀ, ਹੋਸਟਲ ਹਰ ਕਿਸੇ ਦੀ ਜ਼ਿੰਦਗੀ 'ਚ ਵੱਡੀ ਤਬਦੀਲੀ ਲਿਆਉਂਦਾ ਹੈ। ਕਈ ਵਾਰ ਇੱਥੇ ਲੋਕ ਬਿਨਾਂ ਗੈਸ ਦੇ ਵੀ ਪੂਰੀ ਦਾਅਵਤ ਤਿਆਰ ਕਰਦੇ ਹਨ, ਜਿਵੇਂ ਕਿ ਇਹ ਉਨ੍ਹਾਂ ਦਾ ਰੋਜ਼ਾਨਾ ਦਾ ਕੰਮ ਹੈ! ਹੁਣ ਇਸ ਵੀਡੀਓ ਨੂੰ ਦੇਖੋ ਜਿੱਥੇ ਕੁਝ ਬੱਚਿਆਂ ਨੇ ਮਿਲ ਕੇ ਪਾਣੀ ਨੂੰ ਗਰਮ ਕਰਨ ਵਾਲੀ ਇੱਕ ਕੇਤਲੀ ਦੇ ਅੰਦਰ ਚਿਕਨ ਤਿਆਰ ਕੀਤਾ ਹੈ। ਹੁਣ ਜਿਸ ਤਰੀਕੇ ਨਾਲ ਇਸ ਚਿਕਨ ਨੂੰ ਤਿਆਰ ਕੀਤਾ ਗਿਆ ਹੈ। ਇਸ ਨੂੰ ਦੇਖ ਕੇ ਸਮਝ ਆਉਂਦਾ ਹੈ ਕਿ ਇਸ ਦਾ ਸਵਾਦ ਜ਼ਬਰਦਸਤ ਹੋਵੇਗਾ।

ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਸਭ ਤੋਂ ਪਹਿਲਾਂ ਕੁਝ ਕੁੜੀਆਂ ਮਿਲ ਕੇ ਚਿਕਨ ਲਈ ਪਿਆਜ਼, ਮਿਰਚ, ਆਲੂ ਆਦਿ ਸਬਜ਼ੀਆਂ ਕੱਟ ਕੇ ਪਲੇਟ 'ਚ ਰੱਖਦੀਆਂ ਹਨ। ਇਸ ਤੋਂ ਬਾਅਦ ਚਿਕਨ ਨੂੰ ਧੋ ਕੇ ਕੇਤਲੀ ਵਿੱਚ ਪਾ ਦਿੱਤਾ ਜਾਂਦਾ ਹੈ। ਇਸ ਤੋਂ ਬਾਅਦ ਪਾਣੀ, ਮਸਾਲੇ ਅਤੇ ਸਬਜ਼ੀਆਂ ਪਾ ਕੇ ਚੰਗੀ ਤਰ੍ਹਾਂ ਮਿਲਾਇਆ ਜਾਂਦਾ ਹੈ। ਫਿਰ ਕੁਝ ਹੀ ਸਮੇਂ ਵਿੱਚ ਇੱਕ ਸੁਆਦੀ ਚਿਕਨ ਤਿਆਰ ਹੈ।

ਇਹ ਵੀ ਪੜ੍ਹੋ: Android Secret Code: ਐਂਡ੍ਰਾਇਡ ਦੀ ਸਭ ਤੋਂ ਜ਼ਬਰਦਸਤ ਟ੍ਰਿਕ, ਕਿਸ ਨੇ ਫੋਨ 'ਚ ਕੀ ਵੇਖਿਆ? ਇਸ ਕੋਡ ਨਾਲ ਖੁੱਲ੍ਹ ਜਾਵੇਗੀ ਪੋਲ

ਇਸ ਵੀਡੀਓ ਨੂੰ ਇੰਸਟਾਗ੍ਰਾਮ 'ਤੇ tanushree_khwrkpm ਨਾਂ ਦੇ ਅਕਾਊਂਟ ਨੇ ਸ਼ੇਅਰ ਕੀਤਾ ਹੈ। ਜਿਸ ਨੂੰ ਤਿੰਨ ਲੱਖ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ ਅਤੇ ਕਰੋੜਾਂ ਲੋਕ ਇਸ ਅਨੋਖੇ ਨੁਸਖੇ ਨੂੰ ਦੇਖ ਚੁੱਕੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਕੀ ਮੈਨੂੰ ਵੀ ਇਹ ਰੈਸਿਪੀ ਮਿਲੇਗੀ, ਮੈਂ ਵੀ ਟ੍ਰਾਈ ਕਰਨਾ ਚਾਹੁੰਦਾ ਹਾਂ।' ਜਦਕਿ ਦੂਜੇ ਨੇ ਲਿਖਿਆ, 'ਹੋਸਟਲ 'ਚ ਕੁਝ ਵੀ ਸੰਭਵ ਹੈ।' ਇਸ ਤੋਂ ਇਲਾਵਾ ਕਈ ਹੋਰ ਲੋਕਾਂ ਨੇ ਇਸ 'ਤੇ ਕਮੈਂਟ ਕੀਤੇ ਹਨ।

ਇਹ ਵੀ ਪੜ੍ਹੋ: Adult Site: ਬੱਚੇ ਨਾ ਦੇਖ ਸਕਣ ਪੋਰਨ, ਇਸ ਲਈ ਫੋਨ 'ਚ ਅੱਜ ਹੀ ਬਦਲੋ ਇਹ ਸੈਟਿੰਗ

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget