ਪੜਚੋਲ ਕਰੋ

ਹੁਣ ਅਣਵਿਆਹੇ ਜੋੜੇ ਬਿਨਾ ਕਿਸੇ ਡਰ ਬੁੱਕ ਕਰਾ ਸਕਣਗੇ ਹੋਟਲ

ਨਵੀਂ ਦਿੱਲੀ: ਅਣਵਿਆਹੇ ਜੋੜਿਆਂ ਲਈ ਖ਼ੁਸ਼ਖ਼ਬਰੀ ਹੈ। ਹੁਣ ਇੱਕ ਨਵੀਂ ਕੰਪਨੀ ਨੇ ਅਜਿਹੇ ਅਣਵਿਆਹੇ ਜੋੜਿਆਂ ਲਈ ਹੋਟਲ ਵਿੱਚ ਕਮਰੇ ਬੁੱਕ ਕਰਾਉਣ ਦੀ ਸੁਵਿਧਾ ਦੇਣੀ ਸ਼ੁਰੂ ਕੀਤੀ ਹੈ। ਇਸ ਤਹਿਤ ਹੁਣ ਅਨਮੈਰਿਡ ਕਪਲ ਵੀ ਬਿਨਾਂ ਕਿਸੇ ਡਰ-ਭੈਅ ਤੋਂ ਕਮਰੇ ਬੁੱਕ ਕਰਾ ਸਕਦੇ ਹਨ।

ਕੁਝ ਘੰਟਿਆਂ ਲਈ ਬੁੱਕ ਕਰ ਸਕਦੇ ਹੋ ਕਮਰਾ: ਦਿੱਲੀ ਦੇ ਸੰਚਿਤ ਸੇਠੀ ਨੇ ਅਜਿਹੇ ਲੜਕੇ-ਲੜਕੀਆਂ ਨੂੰ ਧਿਆਨ ਵਿੱਚ ਰੱਖ ਕੇ ਇੱਕ ਖ਼ਾਸ ਤਰ੍ਹਾਂ ਦੀ ਵੈੱਬਸਾਈਟ ਬਣਾਈ ਹੈ। ਇਸ ਵੈੱਬਸਾਈਟ ਜ਼ਰੀਏ ਅਜਿਹੇ ਪ੍ਰੇਮੀ ਜੋੜਿਆਂ ਨੂੰ ਦਿੱਲੀ ਤੇ ਮੁੰਬਈ ਵਿੱਚ ਕਮਰੇ ਉਪਲਬਧ ਕਰਾਏ ਜਾ ਸਕਣਗੇ। ਇਸ ਵੈੱਬਸਾਈਟ ਦਾ ਨਾਮ ਹੈ ਸਟੇਅੰਕਲ। ਇਸ ਵੈੱਬਸਾਈਟ ਉੱਤੇ ਲਾਗਇਨ ਕਰਕੇ ਮੁੰਡੇ-ਕੁੜੀਆਂ ਕੁਝ ਘੰਟਿਆਂ ਲਈ ਕਮਰਾ ਬੁੱਕ ਕਰ ਸਕਦੇ ਹੋ।

ਇਹ ਨਹੀਂ ਕੋਈ ਗ਼ੈਰਕਾਨੂੰਨੀ ਕੰਮ:  ਸਟੇਅੰਕਲ ਦੀ ਵੈੱਬਸਾਈਟ ਉੱਤੇ ਲਿਖਿਆ ਹੈ 'ਤੁਸੀਂ ਕਿਸੇ ਵੀ ਸ਼ਹਿਰ ਵਿੱਚ ਹੋਵੋ, ਉਸੇ ਸ਼ਹਿਰ ਵਿੱਚ ਵੀ ਕਮਰਾ ਬੁੱਕ ਕਰ ਸਕਦੇ ਹੋ। ਕਾਨੂੰਨ ਦੇ ਹਿਸਾਬ ਤੋਂ ਇਹ ਗ਼ੈਰਕਾਨੂੰਨੀ ਨਹੀਂ। ਇਸ 'ਤੇ ਕਿਸੇ ਵੀ ਤਰ੍ਹਾਂ ਦੀ ਪਾਬੰਦੀ ਨਹੀਂ। ਭਾਰਤ ਵਿੱਚ ਕੋਈ ਵੀ ਕਾਨੂੰਨ ਕਿਸੇ ਵੀ ਜੋੜੇ ਨੂੰ ਰਾਤ-ਭਰ ਲਈ ਹੋਟਲ ਬੁੱਕ ਕਰਨ ਤੋਂ ਨਹੀਂ ਰੋਕਦਾ। ਅਗਲੇ ਕੁਝ ਮਹੀਨੇ ਵਿੱਚ ਚੇਨਈ, ਕੋਲਕਾਤਾ ਤੇ ਬੈਂਗਲੁਰੂ ਨੂੰ ਵੀ ਜੋੜਨ ਦੀ ਯੋਜਨਾ ਹੈ। ਆਉਣ ਵਾਲੇ ਦਿਨਾਂ ਵਿੱਚ ਟੀਅਰ 1 ਦੇ ਸਾਰੇ ਸ਼ਹਿਰਾਂ ਵਿੱਚ ਅਜਿਹੇ ਹੀ ਹੋਟਲਾਂ ਦੀ ਵੈੱਬਸਾਈਟ ਉੱਤੇ ਲਿਸਟ ਪਾ ਦਿੱਤੀ ਜਾਵੇਗੀ।

ਪਛਾਣ ਪੱਤਰ ਹੋਣਾ ਜ਼ਰੂਰੀ:  ਕਿਸੇ ਵੀ ਹੋਟਲ ਵਿੱਚ ਕਮਰਾ ਲੈਣ ਲਈ ਸਿਰਫ਼ ਸ਼ਰਤ ਹੋਵੇਗੀ ਕਿ ਤੁਹਾਡੇ ਕੋਲ ਆਪਣਾ ਸਰਕਾਰੀ ਪਛਾਣ ਪੱਤਰ ਹੋਣਾ ਜ਼ਰੂਰੀ ਹੈ। ਇਸ ਵੈੱਬਸਾਈਟ ਦਾ ਇਸਤੇਮਾਲ ਕਰਕੇ ਪ੍ਰੇਮੀ ਜੋੜੇ 8-10 ਘੰਟਿਆਂ ਲਈ ਕਮਰਾ ਕਿਰਾਏ ਉੱਤੇ ਲੈ ਸਕਦਾ ਹੈ। ਇੱਥੇ ਕਿਸੇ ਵੀ ਤਰ੍ਹਾਂ ਦਾ ਹਮਲਾ ਹੋਣ ਜਾਂ ਪੁਲਿਸ ਦਾ ਕੋਈ ਡਰ ਨਹੀਂ ਹੋਵੇਗਾ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Embed widget