ਪੜਚੋਲ ਕਰੋ

ਲਿਖਤ 'ਚ ‘ਕੌਮਾ’ ਨਾ ਲਾਉਣ 'ਤੇ ਕੰਪਨੀ ਨੂੰ 50 ਲੱਖ ਡਾਲਰ ਦਾ ਜੁਰਮਾਨਾ

ਵਾਸ਼ਿੰਗਟਨ- ਅਮਰੀਕਾ ਵਿੱਚ ਇੱਕ ਕੰਪਨੀ ਨੂੰ ਕੌਮਾ (,) ਨਾ ਲਾਉਣ ਦੀ ਬਹੁਤ ਭਾਰੀ ਕੀਮਤ ਚੁਕਾਉਣੀ ਪਈ ਹੈ। ਇਸ ਦੇਸ਼ ਦੇ ਸੂਬੇ ਮੇਯੇਨ ‘ਚ ਇੱਕ ਡੇਅਰੀ ਕੰਪਨੀ ਨੂੰ ਸਿਰਫ ਇੱਕ ਕੌਮਾ ਨਾ ਲਗਾਉਣ ਦੀ ਕੀਮਤ 50 ਲੱਖ ਡਾਲਰ ਭਾਵ 32 ਕਰੋੜ ਰੁਪਏ ਦੇ ਕੇ ਭਰਨੀ ਪਈ। ਉਕਹਰਸਟ ਡੇਅਰੀ ਕੰਪਨੀ ਦੇ ਡਰਾਈਵਰਾਂ ਨੇ 2014 ਵਿੱਚ ਇੱਕ ਕੇਸ ਦਾਇਰ ਕੀਤਾ ਸੀ, ਜਿਸ ਵਿੱਚ ਉਨ੍ਹਾਂ ਨੇ ਇੱਕ ਕਰੋੜ ਡਾਲਰ ਭਾਵ 64 ਕਰੋੜ ਰੁਪਏ ਦੇ ਜੁਰਮਾਨੇ ਦੀ ਮੰਗ ਕੀਤੀ ਸੀ। ਇਸ ਕੇਸ ਦੇ ਸਿਲਸਿਲੇ ਵਿੱਚ ਅਦਾਲਤ ਵਿੱਚ ਦਾਖਲ ਕੀਤੇ ਗਏ ਦਸਤਾਵੇਜ਼ਾਂ ਮੁਤਾਬਕ ਦੋਵਾਂ ਪੱਖਾਂ ਵਿਚਾਲੇ ਤਕਰੀਬਨ 32 ਕਰੋੜ ਰੁਪਏ ਦਾ ਸਮਝੌਤਾ ਹੋਇਆ ਹੈ। ਅਸਲ ਵਿੱਚ ਮਾਮਲਾ ਕੰਪਨੀ ਅਤੇ ਡਰਾਈਵਰ ਦੇ ਵਿਚਕਾਰ ਓਵਰ ਟਾਈਮ ਦੇ ਨਿਯਮਾਂ ਬਾਰੇ ਹੋਇਆ ਸੀ। ਕੰਪਨੀ ਦੇ ਨਿਯਮ ਵਿੱਚ ਇਹ ਦਰਜ ਸੀ, ‘‘ਕੈਨਿੰਗ, ਪ੍ਰੋਸੈਸਿੰਗ, ਪ੍ਰੀਜ਼ਰਵਿੰਗ, ਫਰੀਜ਼ਿੰਗ, ਡਰਾਇੰਗ, ਮਾਰਕੀਟਿੰਗ, ਸਟੋਰੰਿਗ, ਪੈਕਿੰਗ ਫਾਰ ਸ਼ਿਪਮੈਂਟ ਜਾਂ ਡਿਸਟਰੀਬਿਊਸ਼ਨ ਆਫ ਫੂਡਜ਼।” ਇਨ੍ਹਾਂ ਵਿਚਕਾਰ ਝਗੜਾ ਇਸ ਗੱਲ ਨੂੰ ਲੈ ਕੇ ਹੋਇਆ ਕਿ ਪੈਕਿੰਗ ਫਾਰ ਸ਼ਿਪਮੈਂਟ ਜਾਂ ਡਿਸਟਰੀਬਿਊਸ਼ਨ ‘ਚ ਕੋਈ ਆਕਸਫੋਰਡ ਕੌਮਾ ਨਹੀਂ ਲੱਗਾ ਸੀ। ਡਰਾਈਵਰਾਂ ਦਾ ਕਹਿਣਾ ਸੀ ਕਿ ਇਸ ‘ਚ ਪੈਕਿੰਗ ਅਤੇ ਸ਼ਿਪਿੰਗ ਦੀ ਗੱਲ ਕਹੀ ਗਈ ਸੀ, ਪਰ ਉਹ ਇਸ ਤਰ੍ਹਾਂ ਦਾ ਕੋਈ ਕੰਮ ਨਹੀਂ ਕਰਦੇ ਹਨ। ਕਿਸੇ ਵਾਕ ਵਿੱਚ ਜਦ ਤਿੰਨ ਜਾਂ ਇਸ ਤੋਂ ਵੱਧ ਚੀਜ਼ਾਂ ਹੁੰਦੀਆਂ ਹਨ ਤਾਂ ਉਸ ਨੂੰ ਕੋਮੇ ਰਾਹੀਂ ਵੱਖ ਕਰਨਾ ਪੈਂਦਾ ਹੈ। ਆਖਰੀ ਚੀਜ਼ ਤੋਂ ਪਹਿਲਾਂ ਲੱਗਣ ਵਾਲੇ ਕੋਮੇ ਨੂੰ ਆਕਸਫੋਰਡ ਕਾਮਾ ਕਿਹਾ ਜਾਂਦਾ ਹੈ। ਆਕਸਫੋਰਡ ਕੋਮੇ ਦੇ ਬਿਨਾਂ ਉਸ ਵਾਕ ‘ਚ ਪੈਕਿੰਗ ਅਤੇ ਸ਼ਿਪਿੰਗ ਦੇ ਕੰਮਾਂ ਦੀ ਥਾਂ ਇੱਕੋ ਕੰਮ ਦਾ ਰੂਪ ਮੰਨਿਆ ਜਾਵੇਗਾ। ਡਰਾਈਵਰਾਂ ਦਾ ਕਹਿਣਾ ਹੈ ਕਿ ਇਹ ਦੋ ਕੰਮਾਂ ਦੀ ਥਾਂ ਇੱਕ ਨੂੰ ਹੀ ਦਰਸਾਉਂਦਾ ਹੈ, ਪਰ ਅਸੀਂ ਪੈਕਿੰਗ ਨਹੀਂ ਕਰਦੇ ਇਸ ਲਈ ਸਾਨੂੰ ਓਵਰਟਾਈਮ ਮਿਲਣਾ ਚਾਹੀਦਾ ਹੈ।

ਟਾਪ ਹੈਡਲਾਈਨ

 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget