ਪੜਚੋਲ ਕਰੋ

ਪੋਸਟਮਾਰਟਮ ਕਿਵੇਂ ਕੀਤਾ ਜਾਂਦਾ ਹੈ ਅਤੇ ਕੀ ਤੁਸੀਂ ਜਾਣਦੇ ਹੋ ਕਿ ਇਹ ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ?

ਜਦੋਂ ਕਿਸੇ ਦੀ ਮੌਤ ਹੋ ਜਾਂਦੀ ਹੈ ਤਾਂ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਉਸਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾਂਦਾ ਹੈ। ਆਓ ਜਾਣਦੇ ਹਾਂ ਇਹ ਕਿਵੇਂ ਕੀਤਾ ਜਾਂਦਾ ਹੈ।

Postmortem: ਜਦੋਂ ਕਿਸੇ ਦੀ ਮੌਤ ਹੋ ਜਾਂਦੀ ਹੈ ਤਾਂ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਉਸਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾਂਦਾ ਹੈ। ਪੋਸਟਮਾਰਟਮ ਇੱਕ ਸਰਜੀਕਲ ਪ੍ਰਕਿਰਿਆ ਹੈ, ਜਿਸ ਵਿੱਚ ਮ੍ਰਿਤਕ ਦੇਹ ਨੂੰ ਚੀਰ-ਪਾੜ ਕੇ ਉਸ ਦੀ ਅੰਦਰੂਨੀ ਜਾਂਚ ਕੀਤੀ ਜਾਂਦੀ ਹੈ। ਪੋਸਟਮਾਰਟਮ ਨੂੰ ਆਟੋਪਸੀ (Autopsy) ਵੀ ਕਿਹਾ ਜਾਂਦਾ ਹੈ। ਆਓ ਜਾਣਦੇ ਹਾਂ ਇਹ ਕਿਵੇਂ ਕੀਤਾ ਜਾਂਦਾ ਹੈ।

ਪੋਸਟਮਾਰਟਮ 6 ਤੋਂ 10 ਘੰਟਿਆਂ ਵਿੱਚ ਹੀ ਕੀਤਾ ਜਾਣਾ ਚਾਹੀਦਾ ਹੈ

ਮ੍ਰਿਤਕ ਦੇ ਰਿਸ਼ਤੇਦਾਰਾਂ ਦੀ ਇਜਾਜ਼ਤ ਤੋਂ ਬਾਅਦ ਹੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾਂਦਾ ਹੈ। ਮਾਹਿਰਾਂ ਅਨੁਸਾਰ ਮੌਤ ਤੋਂ ਬਾਅਦ ਮਨੁੱਖੀ ਸਰੀਰ ਵਿੱਚ ਕਈ ਤਰ੍ਹਾਂ ਦੇ ਕੁਦਰਤੀ ਬਦਲਾਅ ਆਉਣੇ ਸ਼ੁਰੂ ਹੋ ਜਾਂਦੇ ਹਨ, ਅਜਿਹੀ ਸਥਿਤੀ ਵਿੱਚ ਮੌਤ ਦੇ 6 ਤੋਂ 10 ਘੰਟਿਆਂ ਦੇ ਅੰਦਰ ਪੋਸਟ ਮਾਰਟਮ ਹੋ ਜਾਣਾ ਚਾਹੀਦਾ ਹੈ। ਕਿਉਂਕਿ ਜੇਕਰ ਜ਼ਿਆਦਾ ਦੇਰੀ ਹੋ ਜਾਵੇ ਤਾਂ ਪੋਸਟਮਾਰਟਮ ਦੇ ਨਤੀਜੇ ਪ੍ਰਭਾਵਿਤ ਹੁੰਦੇ ਹਨ। ਜੇਕਰ ਪੋਸਟਮਾਰਟਮ ਵਿੱਚ ਦੇਰੀ ਹੁੰਦੀ ਹੈ ਤਾਂ ਮੌਤ ਦੇ ਸਹੀ ਕਾਰਨਾਂ ਦਾ ਪਤਾ ਲਗਾਉਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ।

ਬਾਹਰੀ ਜਾਂਚ ਤੋਂ ਬਾਅਦ ਸਰੀਰ ਦੀ ਅੰਦਰੂਨੀ ਜਾਂਚ ਕੀਤੀ ਜਾਂਦੀ ਹੈ।

ਪੋਸਟਮਾਰਟਮ ਉਹ ਪ੍ਰਕਿਰਿਆ ਹੈ ਜਿਸ ਰਾਹੀਂ ਕਿਸੇ ਵਿਅਕਤੀ ਦੀ ਮੌਤ ਦੇ ਮੁੱਖ ਕਾਰਨ ਦਾ ਪਤਾ ਲਗਾਇਆ ਜਾ ਸਕਦਾ ਹੈ। ਪੋਸਟਮਾਰਟਮ ਕਰਨ ਲਈ ਕੁਝ ਖਾਸ ਮੈਡੀਕਲ ਔਜ਼ਾਰ ਵਰਤੇ ਜਾਂਦੇ ਹਨ। ਪੋਸਟ ਮਾਰਟਮ ਦੇ ਦੋ ਮੁੱਖ ਪੜਾਅ ਹੁੰਦੇ ਹਨ। ਪਹਿਲੇ ਪੜਾਅ ਵਿੱਚ ਮ੍ਰਿਤਕ ਦੇਹ ਦੀ ਬਾਹਰੀ ਜਾਂਚ ਕੀਤੀ ਜਾਂਦੀ ਹੈ, ਜਿਸ ਤੋਂ ਬਾਅਦ ਦੂਜੇ ਪੜਾਅ ਵਿੱਚ ਲਾਸ਼ ਦੀ ਅੰਦਰੂਨੀ ਜਾਂਚ ਕੀਤੀ ਜਾਂਦੀ ਹੈ।

ਸਰੀਰ ਨੂੰ ਪਾੜ ਦਿੱਤਾ ਜਾਂਦਾ ਹੈ

ਪੋਸਟਮਾਰਟਮ ਕਰਨ ਲਈ, ਡਾਕਟਰ ਨੇ ਲਾਸ਼ ਨੂੰ ਸਿਰ ਤੋਂ ਪੇਟ ਤੱਕ ਚੀਰ-ਪਾੜ ਕਰ ਦਿੰਦੇ ਹਨ। ਪੋਸਟਮਾਰਟਮ ਦੌਰਾਨ ਅੰਦਰੂਨੀ ਅੰਗਾਂ ਦੀ ਜਾਂਚ ਲਈ ਵੀ ਉਨ੍ਹਾਂ ਨੂੰ ਬਾਹਰ ਵੀ ਕੱਢਣਾ ਪੈਂਦਾ ਹੈ। ਹਾਲਾਂਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਮੁੜ ਉਸ ਦੀ ਥਾਂ 'ਤੇ ਰੱਖ ਕੇ ਟਾਂਕੇ ਲਾਏ ਜਾਂਦੇ ਹਨ।

ਪੋਸਟਮਾਰਟਮ ਦਿਨ ਵਿੱਚ ਕੀਤਾ ਜਾਂਦਾ ਹੈ

ਰਾਤ ਨੂੰ ਪੋਸਟਮਾਰਟਮ ਨਹੀਂ ਕੀਤਾ ਜਾਂਦਾ। ਦਰਅਸਲ, ਰਾਤ ​​ਨੂੰ ਰੋਸ਼ਨੀ ਲਈ ਵਰਤੀਆਂ ਜਾਣ ਵਾਲੀਆਂ ਲਾਈਟਾਂ ਵਿੱਚ ਜ਼ਖ਼ਮ ਦਾ ਰੰਗ ਬਦਲ ਜਾਂਦਾ ਹੈ। ਲਾਲ ਰੰਗ ਦੇ ਜ਼ਖਮ ਜਾਮਨੀ ਦਿਸਣ ਲੱਗਦੇ ਹਨ। ਇਸ ਦੇ ਨਾਲ ਹੀ ਰਾਤ ਨੂੰ ਪੋਸਟਮਾਰਟਮ ਹੋਣ ਕਾਰਨ ਜਾਂਚ ਵੀ ਪ੍ਰਭਾਵਿਤ ਹੋ ਸਕਦੀ ਹੈ। ਇਸੇ ਕਰਕੇ ਰਾਤ ਨੂੰ ਪੋਸਟ ਮਾਰਟਮ ਨਹੀਂ ਕੀਤਾ ਜਾਂਦਾ।

ਟਾਪ ਹੈਡਲਾਈਨ

Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Embed widget