ਪੜਚੋਲ ਕਰੋ

ਦੱਸੋ ਇਸ ਤਸਵੀਰ 'ਚ ਕਿੰਨੇ ਹਾਥੀ? ਗਿਣਦੇ-ਗਿਣਦੇ ਲੋਕ ਹੋਏ ਕਨਫਿਊਜ਼

ਫੋਟੋ ਦੇਖਦੇ ਹੀ ਸਾਰਿਆਂ ਨੂੰ ਇਹੀ ਲੱਗ ਰਿਹਾ ਹੈ ਕਿ ਇਹ ਸਵਾਲ ਬੇਹੱਦ ਆਸਾਨ ਹੈ ਤੇ ਤਸਵੀਰ 'ਚ 4 ਹਾਥੀ ਸਾਫ ਨਜ਼ਰ ਆ ਰਹੇ ਹਨ ਪਰ ਜੇਕਰ ਤੁਸੀਂ ਵੀ ਇਹੀ ਸੋਚ ਰਹੇ ਹੋ ਤਾਂ ਇਹ ਜਵਾਬ ਬਿਲਕੁੱਲ ਗਲਤ ਹੈ।

Viral News : ਸੋਸ਼ਲ ਮੀਡੀਆ 'ਤੇ ਅਕਸਰ ਹੈਰਾਨ ਕਰ ਦੇਣ ਵਾਲੀ ਜਾਂ ਫਿਰ ਦਿਮਾਗ਼ ਨੂੰ ਥਕਾ ਦੇਣ ਵਾਲੀਆਂ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਕਈ ਵਾਰ ਤਾਂ ਕਈ ਅਜਿਹੀਆਂ ਤਸਵੀਰਾਂ ਵੀ ਦੇਖਣ ਨੂੰ ਮਿਲਦੀਆਂ ਹਨ ਜੋ ਦੇਖਣ 'ਚ ਤਾਂ ਬੇਹੱਦ ਹੀ ਸੌਖੀ ਹੁੰਦੀਆਂ ਹਨ ਪਰ ਜਦੋਂ ਅਸੀਂ ਉਨ੍ਹਾਂ 'ਤੇ ਧਿਆਨ ਦਿੰਦੇ ਹਾਂ ਤਾਂ ਸਿਰ ਘੁੰਮ ਜਾਂਦਾ ਹੈ।

ਜਿਵੇਂ ਕਿ ਸੋਸ਼ਲ ਮੀਡੀਆ 'ਤੇ ਹੁਣ ਵਾਇਰਲ ਹੋ ਰਹੀ ਇਸ ਤਸਵੀਰ ਨੂੰ ਹੀ ਦੇਖ ਲਵੋ। ਜੋ ਦੇਖਣ 'ਚ ਇਕ ਸਧਾਰਨ ਜਿਹੀ ਤਸਵੀਰ ਲੱਗ ਰਹੀ ਹੈ ਪਰ ਇਸ 'ਤੇ ਜਦੋਂ ਤੁਸੀਂ ਗੌਰ ਕਰੋਗੇ ਤਾਂ ਤੁਹਾਡਾ ਸਿਰ ਘੁੰਮ ਜਾਵੇਗਾ।

ਫੋਟੋ ਦੇਖਦੇ ਹੀ ਸਾਰਿਆਂ ਨੂੰ ਇਹੀ ਲੱਗ ਰਿਹਾ ਹੈ ਕਿ ਇਹ ਸਵਾਲ ਬੇਹੱਦ ਆਸਾਨ ਹੈ ਤੇ ਤਸਵੀਰ 'ਚ 4 ਹਾਥੀ ਸਾਫ ਨਜ਼ਰ ਆ ਰਹੇ ਹਨ ਪਰ ਜੇਕਰ ਤੁਸੀਂ ਵੀ ਇਹੀ ਸੋਚ ਰਹੇ ਹੋ ਤਾਂ ਇਹ ਜਵਾਬ ਬਿਲਕੁੱਲ ਗਲਤ ਹੈ। ਕਿਉਂਕਿ ਫੋਟੋ ਸ਼ੇਅਰ ਕਰਨ ਵਾਲੇ ਸੁਸ਼ਾਂਤ ਨੰਦਾ ਨੇ ਖੁਦ ਆਪਣੇ ਦੂਜੇ ਟਵੀਟ 'ਚ ਇਸ ਦਾ ਜਵਾਬ ਦਿੱਤਾ ਹੈ।

ਇਸ 'ਚ ਉਨ੍ਹਾਂ ਨੇ ਦੱਸਿਆ ਹੈ ਕਿ ਤਸਵੀਰ 'ਚ 7 ਹਾਥੀ ਹਨ। ਤੁਸੀਂ ਵੀ ਹੋ ਗਏ ਨਾ ਹੈਰਾਨ, ਤਾਂ ਤੁਸੀਂ ਵੀ ਇਸ ਫੋਟੋ ਨੂੰ ਇਕ ਵਾਰ ਜ਼ਰੂਰ ਧਿਆਨ ਨਾਲ ਦੇਖੋ ਕਿਉਂਕਿ ਤੁਹਾਨੂੰ ਵੀ ਤਾਂ ਹੀ ਪਤਾ ਚੱਲੇਗਾ ਕਿ ਤਸਵੀਰ 'ਚ 7 ਹਾਥੀ ਕਿੱਥੇ ਹਨ। 

ਇਹ ਵੀ ਪੜ੍ਹੋ : 
Watch: ਵੈਕਸੀਨੇਸ਼ਨ ਦੇ ਡਰੋਂ ਦਰਖਤ 'ਤੇ ਚੜ੍ਹਣ ਵਾਲੇ ਦਾ ਹੋਇਆ ਟੀਕਾਕਰਨ, ਵੀਡੀਓ ਦੇਖ ਕੇ ਹੱਸ-ਹੱਸ ਹੋ ਜਾਉਗੇ ਕਮਲੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
Embed widget