ਪੜਚੋਲ ਕਰੋ

ਵਿਆਹ ਕਰਵਾਉਣ ਦੇ ਚਾਅ ਨੇ 50 ਕਿਲੋ ਭਾਰ ਘਟਾਇਆ

1/7
2/7
3/7
4/7
ਹੈਲੀ ਨੇ ਦੱਸਿਆ ਕਿ ਉਹ ਆਪਣੀਆਂ ਪੁਰਾਣੀਆਂ ਤਸਵੀਰਾਂ ਵੀ ਨਹੀਂ ਦੇਖਣਾ ਚਾਹੁੰਦੀ ਕਿਉਂਕਿ ਉਹ ਉਸ ਸਮੇਂ ਬਹੁਤ ਮੋਟੀ ਅਤੇ ਬਦਸੂਰਤ ਲੱਗਦੀ ਸੀ। ਉਸਨੇ ਕਿਹਾ ਕਿ ਉਸਦੇ ਪ੍ਰੇਮੀ ਨੇ ਉਸਦੀ ਜ਼ਿੰਦਗੀ ਬਦਲ ਦਿੱਤੀ ਅਤੇ ਹੁਣ ਉਹ ਆਪਣੀ ਹਰ ਇੱਛਾ ਪੂਰੀ ਕਰ ਸਕਦੀ ਹੈ।

5/7
ਉਸਨੇ ਦੱਸਿਆ ਕਿ ਇਕ ਦਿਨ ਉਸਦੇ ਬਚਪਨ ਦੇ ਦੋਸਤ ਮੈਟ ਨੇ ਉਸ ਨਾਲ ਪਿਆਰ ਦਾ ਇਜ਼ਹਾਰ ਕੀਤਾ ਅਤੇ ਦੋਹਾਂ ਨੇ ਮੰਗਣੀ ਕਰਵਾਉਣ ਦਾ ਫੈਸਲਾ ਲਿਆ। ਇਸ ਤੋਂ ਪਹਿਲਾਂ ਹੈਲੀ ਨੇ ਸੋਚਿਆ ਕਿ ਭਾਵੇਂ ਮੈਟ ਉਸ ਨੂੰ ਮੋਟੀ ਹੋਣ ਦੇ ਬਾਵਜੂਦ ਵੀ ਪਿਆਰ ਕਰਦਾ ਹੈ ਪਰ ਫਿਰ ਵੀ ਉਹ ਆਪਣੇ ਵਜ਼ਨ ਨੂੰ ਘਟਾਵੇਗੀ ਅਤੇ ਇਕ ਛਮਕ ਜਿਹੀ ਮੁਟਿਆਰ ਬਣ ਕੇ ਆਪਣੀ ਮੰਗਣੀ ਵਾਲੇ ਸਾਲ ਨੂੰ ਯਾਦਗਾਰ ਬਣਾਵੇਗੀ।

6/7
ਇਸ ਮਗਰੋਂ ਉਸਨੇ ਆਪਣੇ ਦੋਸਤ ਅਤੇ ਪ੍ਰੇਮੀ ਦੀ ਮਦਦ ਨਾਲ ਆਪਣਾ ਖਾਣ-ਪੀਣ, ਕਸਰਤ ਅਤੇ ਸੈਰ ਦਾ ਸਮਾਂ ਬੰਨ੍ਹ ਲਿਆ ਅਤੇ ਹੁਣ ਉਹ ਇਕ ਖੂਬਸੂਰਤ ਅਤੇ ਵਧੀਆ ਸਰੀਰ ਵਾਲੀ ਕੁੜੀ ਬਣ ਚੁੱਕੀ ਹੈ। ਉਸ ਨੇ ਆਪਣਾ 50 ਕਿਲੋ ਭਾਰ ਵਿਆਹ ਕਰਵਾਉਣ ਦੇ ਚਾਅ 'ਚ ਹੀ ਘਟਾ ਲਿਆ।

7/7
ਵਾਸ਼ਿੰਗਟਨ: ਕੁੱਝ ਲੋਕਾਂ ਨੂੰ ਵਿਆਹ ਕਰਵਾਉਣ ਲਈ ਬਹੁਤ ਪਾਪੜ ਵੇਲਣੇ ਪੈਂਦੇ ਹਨ ਅਜਿਹਾ ਹੀ ਹੋਇਆ ਅਮਰੀਕਾ ਦੇ ਟੈਕਸਾਸ 'ਚ ਰਹਿੰਦੀ ਹੈਲੀ ਸਮਿੱਥ ਨਾਲ। ਉਸਦਾ ਭਾਰ 125 ਕਿਲੋ ਸੀ। ਇਸ਼ ਕਾਰਨ ਉਹ ਬਹੁਤ ਪਰੇਸ਼ਾਨ ਸੀ।

Sponsored Links by Taboola

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget