ਪੜਚੋਲ ਕਰੋ

ਕੀ ਚੰਦ 'ਤੇ ਜ਼ਮੀਨ ਖਰੀਦੀ ਜਾ ਸਕਦੀ ਹੈ?... ਇਸਦੀ ਮਾਲਕੀ ਕਿਸ ਕੋਲ ਹੈ? ਜਾਣੋ ਸਪੇਸ ਦਾ ਕਾਨੂੰਨ ਕੀ ਹੈ

Who Own the Moon:ਚੰਦਰਮਾ 'ਤੇ ਇਨ੍ਹਾਂ ਦੋ ਦੇਸ਼ਾਂ ਅਮਰੀਕਾ ਅਤੇ ਚੀਨ ਦਾ ਝੰਡਾ ਹੈ। ਪਰ, ਕੀ ਸਿਰਫ਼ ਝੰਡਾ ਲਹਿਰਾਉਣ ਨਾਲ ਚੰਦ ਉਨ੍ਹਾਂ ਦਾ ਹੋ ਗਿਆ ਹੈ? ਸਵਾਲ ਇਹ ਹੈ ਕਿ ਜੇਕਰ ਚੰਦਰਮਾ 'ਤੇ ਝੰਡਾ ਲਹਿਰਾ ਕੇ ਜਾਇਦਾਦ ਦਾ ਦਾਅਵਾ ਨਹੀਂ ਕੀਤਾ ਜਾ ਸਕਦਾ ਤਾਂ ਫੇਰ ਕਿਸ ਨਾਲ ਹੋਵੇਗਾ? ਆਓ ਜਾਣਦੇ ਹਾਂ ਪੁਲਾੜ ਜੁੜੇ ਨਿਯਮਾਂ ਬਾਰੇ...

Who Own the Moon: ਪੁਲਾੜ ਦੀਆਂ ਚੀਜ਼ਾਂ ਵਿੱਚੋਂ ਸੂਰਜ ਅਤੇ ਚੰਦਰਮਾ ਹੀ ਉਹ ਚੀਜ਼ਾਂ ਹਨ ਜਿਨ੍ਹਾਂ ਨੂੰ ਮਨੁੱਖ ਧਰਤੀ ਤੋਂ ਸਾਫ਼-ਸਾਫ਼ ਦੇਖ ਸਕਦੇ ਹਨ। ਚੰਦਰਮਾ 'ਤੇ ਇਨ੍ਹਾਂ ਦੋ ਦੇਸ਼ਾਂ ਅਮਰੀਕਾ ਅਤੇ ਚੀਨ ਦਾ ਝੰਡਾ ਹੈ। ਪਰ, ਕੀ ਸਿਰਫ਼ ਝੰਡਾ ਲਹਿਰਾਉਣ ਨਾਲ ਚੰਦ ਉਨ੍ਹਾਂ ਦਾ ਹੋ ਗਿਆ ਹੈ? ਜੇਕਰ ਇਸ ਬਾਰੇ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਜਾਵੇ ਤਾਂ ਉਹ ਕਹਿਣਗੇ ਕਿ ਇਸ ਨਾਲ ਕਿਸੇ ਵੀ ਤਰ੍ਹਾਂ ਦੀ ਜਾਇਦਾਦ ਦਾ ਦਾਅਵਾ ਨਹੀਂ ਹੁੰਦਾ ਹੈ। ਹੁਣ ਸਵਾਲ ਇਹ ਹੈ ਕਿ ਜੇਕਰ ਚੰਦਰਮਾ 'ਤੇ ਝੰਡਾ ਲਹਿਰਾ ਕੇ ਜਾਇਦਾਦ ਦਾ ਦਾਅਵਾ ਨਹੀਂ ਕੀਤਾ ਜਾ ਸਕਦਾ ਤਾਂ ਫੇਰ ਕਿਸ ਨਾਲ ਹੋਵੇਗਾ? ਆਓ ਜਾਣਦੇ ਹਾਂ ਅੱਜ ਇਸ ਬਹਾਨੇ ਨਾਲ ਪੁਲਾੜ ਜੁੜੇ ਨਿਯਮਾਂ ਬਾਰੇ...

ਪਹਿਲਾ ਸਪੇਸ ਕਾਨੂੰਨ

ਅਕਤੂਬਰ 1957 ਵਿੱਚ, ਸੋਵੀਅਤ ਸੰਘ ਨੇ ਦੁਨੀਆ ਦਾ ਪਹਿਲਾ ਉਪਗ੍ਰਹਿ ਸਪੁਤਨਿਕ-1 ਲਾਂਚ ਕੀਤਾ ਸੀ। ਇਸ ਨਾਲ ਪੁਲਾੜ ਵਿੱਚ ਸੰਭਾਵਨਾਵਾਂ ਦਾ ਇੱਕ ਨਵਾਂ ਖੇਤਰ ਉਭਰਿਆ, ਜਿਨ੍ਹਾਂ ਵਿੱਚੋਂ ਕੁਝ ਵਿਗਿਆਨਕ ਸੰਭਾਵਨਾਵਾਂ ਸਨ, ਪਰ ਕੁਝ ਕਾਨੂੰਨੀ ਸੰਭਾਵਨਾਵਾਂ ਵੀ ਸਨ। ਇਸ ਤੋਂ ਲਗਭਗ ਇੱਕ ਦਹਾਕੇ ਬਾਅਦ, ਅੰਤਰਰਾਸ਼ਟਰੀ ਭਾਈਚਾਰੇ ਨੇ ਬਾਹਰੀ ਪੁਲਾੜ ਸੰਧੀ ਦਾ ਖਰੜਾ ਤਿਆਰ ਕੀਤਾ। ਪੁਲਾੜ ਨਾਲ ਸਬੰਧਤ ਇਹ ਪਹਿਲਾ ਕਾਨੂੰਨੀ ਦਸਤਾਵੇਜ਼ ਸੀ। ਅੱਜ ਵੀ, ਇਹ ਸੰਧੀ ਪੁਲਾੜ ਕਾਨੂੰਨ ਦਾ ਸਭ ਤੋਂ ਪ੍ਰਭਾਵਸ਼ਾਲੀ ਹਿੱਸਾ ਹੈ, ਫਿਰ ਵੀ ਇਸਨੂੰ ਲਾਗੂ ਕਰਨ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਹਨ। ਯੂਨੀਵਰਸਿਟੀ ਆਫ਼ ਮਿਸੀਸਿਪੀ ਸਕੂਲ ਆਫ਼ ਲਾਅ ਦੀ ਸਪੇਸ ਲਾਅ ਮਾਹਿਰ ਮਿਸ਼ੇਲ ਹੈਨਲੋਨ ਦਾ ਕਹਿਣਾ ਹੈ ਕਿ ਇਹ ਸਿਰਫ਼ ਦਿਸ਼ਾ-ਨਿਰਦੇਸ਼ ਅਤੇ ਸਿਧਾਂਤ ਹਨ।

ਕੋਈ ਵੀ ਦੇਸ਼ ਇਹ ਦਾਅਵਾ ਨਹੀਂ ਕਰ ਸਕਦਾ

ਹੈਨਲੋਨ ਦਾ ਕਹਿਣਾ ਹੈ ਕਿ ਇਸ ਪੁਲਾੜ ਸੰਧੀ ‘ਚ ਪੁਲਾੜ ਵਿੱਚ ਜ਼ਮੀਨ 'ਤੇ ਕਬਜ਼ਾ ਕਰਨ ਨਾਲ ਜੁੜੇ ਨਿਯਮਾਂ ਦੀ ਵਿਆਖਿਆ ਕੀਤੀ ਗਈ ਹੈ। ਸੰਧੀ ਦੇ ਅਨੁਛੇਦ 2 ਦੇ ਅਨੁਸਾਰ, ਕੋਈ ਵੀ ਦੇਸ਼ ਪੁਲਾੜ ਦੇ ਕਿਸੇ ਹਿੱਸੇ 'ਤੇ ਕਬਜ਼ਾ ਨਹੀਂ ਕਰ ਸਕਦਾ। ਦੁਨੀਆ ਦਾ ਕੋਈ ਵੀ ਦੇਸ਼ ਚੰਦਰਮਾ ਦੀ ਪ੍ਰਭੂਸੱਤਾ ਦਾ ਦਾਅਵਾ ਨਹੀਂ ਕਰ ਸਕਦਾ। ਹਾਲਾਂਕਿ, ਜਦੋਂ ਚੰਦਰਮਾ 'ਤੇ ਬੇਸ ਬਣਾਉਣ ਦੀ ਗੱਲ ਆਉਂਦੀ ਹੈ, ਤਾਂ ਚੀਜ਼ਾਂ ਧੁੰਦਲੀਆਂ ਹੋ ਜਾਂਦੀਆਂ ਹਨ। ਹੈਨਲੋਨ ਦਾ ਕਹਿਣਾ ਹੈ ਕਿ ਕਿਤੇ ਬੇਸ ਬਣਾਉਣਾ ਉਸ ਖੇਤਰ 'ਤੇ ਕਬਜ਼ਾ ਕਰਨ ਦੇ ਬਰਾਬਰ ਹੈ।

ਤੁਸੀਂ ਸਪੇਸ ਵਿੱਚ ਜਾਇਦਾਦਾ ਬਣਾ ਸਕਦੇ ਹੋ!

ਸੰਧੀ ਦੇ ਆਰਟੀਕਲ 3 ਵਿੱਚ ਕਿਹਾ ਗਿਆ ਹੈ ਕਿ ਸਾਰੇ ਲੋਕਾਂ ਨੂੰ ਪੁਲਾੜ ਵਿੱਚ ਜਾਇਦਾਦ ਰੱਖਣ ਦਾ ਮੌਲਿਕ ਅਧਿਕਾਰ ਹੈ। ਕੋਈ ਵੀ ਮਨੁੱਖ ਚੰਦਰਮਾ 'ਤੇ ਘਰ ਬਣਾ ਸਕਦਾ ਹੈ ਅਤੇ ਇਸ ਉਤੇ ਆਪਣਾ ਦਾਅਵਾ ਵੀ ਕਰ ਸਕਦਾ ਹੈ। ਕਈ ਲੋਕ ਚੰਦਰਮਾ ਦੇ ਕੁਝ ਹਿੱਸਿਆਂ ਦੇ ਮਾਲਕ ਹੋਣ ਦਾ ਦਾਅਵਾ ਵੀ ਕਰਦੇ ਹਨ। ਹਾਲਾਂਕਿ, ਧਾਰਾ 12 ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰ ਸਕਦੀ ਹੈ। ਇਸ ਵਿੱਚ ਲਿਖਿਆ ਹੈ ਕਿ ਕਿਸੇ ਵੀ ਹੋਰ ਆਕਾਸ਼ੀ ਪਿੰਡ 'ਤੇ ਕਿਸੇ ਵੀ ਕਿਸਮ ਦੀ ਸਥਾਪਨਾ ਸਾਰਿਆਂ ਦੁਆਰਾ ਵਰਤੀ ਜਾਣੀ ਚਾਹੀਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Panchayat Election | Former Cabinet Minister ਨੇ ਫ਼ੋਲੇ 'ਆਪ' ਦੇ ਪੋਤੜੇ ! | Bhagwant Maan | AapBigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇਬੱਬੂ ਮਾਨ ਦੀਆਂ ਗੱਲਾਂ ਖੁਸ਼ ਕਰ ਦੇਣਗੀਆਂ ਦਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget