ਪੜਚੋਲ ਕਰੋ

Viral Video: ਸਾਈਕਲ ਨੂੰ ਚੋਰੀ ਤੋਂ ਬਚਾਉਣ ਦੀ ਜ਼ਬਰਦਸਤ 'ਨਿੰਜਾ ਤਕਨੀਕ', ਜੋ ਵੀ ਚੋਰੀ ਕਰਨ ਆਇਆ ਉਸ ਨੂੰ ਮਿਲਿਆ 'ਭਿਆਨਕ' ਸਬਕ, ਦੇਖੋ ਵੀਡੀਓ

Viral Video: ਦੁਨੀਆਂ ਵਿੱਚ ਜੁਗਾੜ ਲਗਾਉਣ ਵਾਲੇ ਲੋਕਾਂ ਦੀ ਕੋਈ ਕਮੀ ਨਹੀਂ ਹੈ। ਜਦੋਂ ਕਿਸੇ ਵਿਅਕਤੀ ਦੇ ਦਿਮਾਗ ਜੁਗਾੜ ਲਭਣ 'ਤੇ ਆਉਂਦਾ ਹੈ, ਤਾਂ ਉਹ ਆਪਣੇ ਵਿਚਾਰ ਨਾਲ ਸਭ ਨੂੰ ਹੈਰਾਨ ਕਰ ਦਿੰਦਾ ਹੈ।

Viral Video: ਅੱਜ ਕੱਲ੍ਹ ਚੋਰੀ ਦੀਆਂ ਵਾਰਦਾਤਾਂ ਵਿੱਚ ਤੇਜ਼ੀ ਨਾਲ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕਾਰਾਂ ਹੋਵੇ, ਗਹਿਣੇ, ਪਰਸ, ਸਭ ਕੁਝ ਚੋਰੀ ਹੋਣ ਲੱਗ ਪਿਆ ਹੈ। ਇੱਕ ਵਿਅਕਤੀ ਆਪਣੀ ਮਿਹਨਤ ਦੀ ਕਮਾਈ ਨਾਲ ਆਪਣੇ ਆਰਾਮ ਨਾਲ ਸਬੰਧਤ ਚੀਜ਼ਾਂ ਖਰੀਦਦਾ ਹੈ। ਪਰ ਜਦੋਂ ਕੋਈ ਉਨ੍ਹਾਂ ਚੀਜ਼ ਨੂੰ ਚੋਰੀ ਕਰਕੇ ਆਪਣੇ ਨਾਲ ਲੈ ਜਾਂਦਾ ਹੈ, ਤਾਂ ਉਹ ਵਿਅਕਤੀ ਚਕਨਾਚੂਰ ਹੋ ਜਾਂਦਾ ਹੈ। ਹਾਲਾਂਕਿ ਅੱਜਕੱਲ੍ਹ ਲੋਕ ਆਪਣੀਆਂ ਚੀਜ਼ਾਂ ਨੂੰ ਚੋਰੀ ਤੋਂ ਬਚਾਉਣ ਲਈ ਵੱਖ-ਵੱਖ ਤਰੀਕੇ ਵਰਤਣ ਲੱਗ ਪਏ ਹਨ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਇੱਕ ਵਿਅਕਤੀ ਨੇ ਆਪਣੀ ਸਾਈਕਲ ਚੋਰੀ ਹੋਣ ਤੋਂ ਬਚਾਉਣ ਲਈ ਇੱਕ ਸ਼ਾਨਦਾਰ ਨਿੰਜਾ ਤਕਨੀਕ ਅਪਣਾਈ ਹੈ।

ਦੁਨੀਆਂ ਵਿੱਚ ਜੁਗਾੜ ਲਗਾਉਣ ਵਾਲੇ ਲੋਕਾਂ ਦੀ ਕੋਈ ਕਮੀ ਨਹੀਂ ਹੈ। ਜਦੋਂ ਕਿਸੇ ਵਿਅਕਤੀ ਦੇ ਦਿਮਾਗ ਜੁਗਾੜ ਲਭਣ 'ਤੇ ਆਉਂਦਾ ਹੈ, ਤਾਂ ਉਹ ਆਪਣੇ ਵਿਚਾਰ ਨਾਲ ਸਭ ਨੂੰ ਹੈਰਾਨ ਕਰ ਦਿੰਦਾ ਹੈ। ਹੁਣ ਦੇਖੋ ਇਸ ਵਾਇਰਲ ਵੀਡੀਓ ਨੂੰ। ਵੀਡੀਓ ਵਿੱਚ ਇੱਕ ਸਾਈਕਲ ਡਸਟਬਿਨ ਕੋਲ ਖੜ੍ਹਾ ਦਿਖਾਈ ਦੇ ਰਿਹਾ ਹੈ। ਸਾਈਕਲ ਨੂੰ ਕਿਸੇ ਚੇਨ ਨਾਲ ਨਹੀਂ ਬੰਨ੍ਹਿਆ ਗਿਆ ਸੀ, ਇਸ ਲਈ ਜੋ ਵੀ ਆਉਂਦਾ ਸੀ, ਉਸ ਨੂੰ ਚਲਾਉਣ ਦੀ ਕੋਸ਼ਿਸ਼ ਕਰਨ ਲੱਗ ਪਿਆ ਸੀ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ-ਇੱਕ ਕਰਕੇ ਕਈ ਲੋਕ ਸਾਈਕਲ ਨੂੰ ਦੇਖ ਕੇ ਰੁਕ ਜਾਂਦੇ ਹਨ ਅਤੇ ਇਸ ਨੂੰ ਲੈ ਕੇ ਭੱਜਣ ਦੀ ਸੋਚਣ ਲੱਗ ਪੈਂਦੇ ਹਨ।

ਇਨ੍ਹਾਂ ਲੋਕਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਲੋਕ ਬਿਨਾਂ ਸਾਈਕਲ ਦੇਖ ਕੇ ਲੰਘ ਜਾਂਦੇ ਹਨ। ਜਦੋਂਕਿ ਕੁਝ ਲੋਕ ਇਸ ਨੂੰ ਚੋਰੀ ਕਰਨ ਦੀ ਨੀਅਤ ਨਾਲ ਦੇਖ ਕੇ ਰੁਕ ਜਾਂਦੇ ਹਨ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਪਹਿਲਾਂ ਇੱਕ ਔਰਤ ਸਾਈਕਲ ਦੇ ਨੇੜੇ ਆਉਂਦੀ ਹੈ ਅਤੇ ਉਸ 'ਤੇ ਬੈਠਣ ਲੱਗਦੀ ਹੈ। ਪਰ ਜਿਵੇਂ ਹੀ ਉਹ ਬੈਠਦੀ ਹੈ, ਸਾਈਕਲ ਦੀ ਗੱਦੀ ਹੇਠਾਂ ਜਾਂਦੀ ਹੈ ਅਤੇ ਇੱਕ ਤਿੱਖਾ ਲੋਹਾ ਉਸ ਨੂੰ ਚੁਭਦਾ ਹੈ।

ਇਹ ਵੀ ਪੜ੍ਹੋ: H1B Visa Program: ਅਮਰੀਕਾ 'ਚ ਬਦਲ ਜਾਣਗੇ H1B Visa ਦੇ ਨਿਯਮ, ਜਾਣੋ ਵਿਦੇਸ਼ੀ ਕਰਮਚਾਰੀਆਂ 'ਤੇ ਕਿੰਨਾ ਪਏਗਾ ਅਸਰ

ਇਸ ਔਰਤ ਤੋਂ ਇਲਾਵਾ ਕਈ ਔਰਤਾਂ ਅਤੇ ਮਰਦਾਂ ਨੇ ਇਹ ਸਾਈਕਲ ਚੋਰੀ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ। ਪਰ ਉਹ ਅਜਿਹਾ ਨਹੀਂ ਕਰ ਸਕੇ। ਜਿਸ ਵਿਅਕਤੀ ਕੋਲ ਇਹ ਸਾਈਕਲ ਸੀ, ਉਹ ਕੁਝ ਦੂਰੀ 'ਤੇ ਖੜ੍ਹਾ ਹੋ ਕੇ ਇਨ੍ਹਾਂ ਲੋਕਾਂ ਦੀ ਵੀਡੀਓ ਬਣਾ ਰਿਹਾ ਸੀ।

ਇਹ ਵੀ ਪੜ੍ਹੋ: Viral Video: 'ਤੁਸੀਂ ਬਹੁਤ ਸੈਕਸੀ ਹੋ, ਕੀ ਤੁਸੀਂ ਦੋਸਤ ਬਣੋਗੇ?' ਦਿੱਲੀ ਦੇ ਸਰੋਜਨੀ ਨਗਰ ਬਾਜ਼ਾਰ 'ਚ ਰਸ਼ੀਅਨ ਯੂਟਿਊਬਰ ਨਾਲ ਦੁਰਵਿਵਹਾਰ, ਵੀਡੀਓ ਵਾਇਰਲ

ਟਾਪ ਹੈਡਲਾਈਨ

Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 

Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ

 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ

Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!

Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!

Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ

Embed widget