ਪੜਚੋਲ ਕਰੋ

ਵੱਡੀ ਛਿਪਕਲੀ ਨੇ ਨਿਗਲ ਲਿਆ ਪੂਰਾ ਹਿਰਨ, ਖੌਫ਼ਨਾਕ ਵੀਡੀਓ ਹੋ ਰਿਹਾ ਵਾਇਰਲ! ਲੋਕ ਚੁੱਕ ਰਹੇ ਸਵਾਲ

ਇਸ ਕਿਰਲੀ ਨੂੰ ਕੋਮੋਡੋ ਡ੍ਰੈਗਨ ਕਿਹਾ ਜਾਂਦਾ ਹੈ ਜੋ ਕਿ ਇੰਡੋਨੇਸ਼ੀਆ 'ਚ ਪਾਈ ਜਾਂਦੀ ਹੈ। ਇਹ ਬਹੁਤ ਜ਼ਹਿਰੀਲੀ ਤੇ ਖਤਰਨਾਕ ਹੈ। ਉਸ ਨੇ ਹਿਰਨ ਦਾ ਸ਼ਿਕਾਰ ਕੀਤਾ ਅਤੇ ਆਪਣੇ ਵੱਡੇ ਮੂੰਹ ਨਾਲ ਪੂਰੇ ਹਿਰਨ ਨੂੰ ਨਿਗਲ ਲਿਆ।

Giant lizard eat deer viral video: ਦੁਨੀਆਂ 'ਚ ਬਹੁਤ ਸਾਰੇ ਅਜਿਹੇ ਜੀਵ ਹਨ, ਜੋ ਬਹੁਤ ਡਰਾਉਣੇ ਹਨ ਅਤੇ ਦੂਜੇ ਜਾਨਵਰਾਂ ਲਈ ਉਨ੍ਹਾਂ ਦੇ ਚੁੰਗਲ ਤੋਂ ਬਚਣਾ ਬਹੁਤ ਖ਼ਤਰਨਾਕ ਹੈ। ਇਹ ਜਾਨਵਰ ਇਸ ਗੱਲ ਦਾ ਸਬੂਤ ਹਨ ਕਿ ਜੰਗਲ 'ਚ ਸਿਰਫ਼ ਇੱਕ ਹੀ ਨਿਯਮ ਕੰਮ ਕਰਦਾ ਹੈ, ਉਹੀ ਜੋ ਤਾਕਤਵਰ ਹੈ, ਉਹੀ ਬੱਚ ਪਾਉਂਦਾ ਹੈ, ਬਾਕੀ ਜੀਵ ਸ਼ਿਕਾਰ ਬਣ ਜਾਂਦੇ ਹਨ। ਸ਼ਿਕਾਰ ਅਤੇ ਸ਼ਿਕਾਰੀ ਦੀ ਇਸ ਜੰਗ ਦਰਮਿਆਨ ਅੱਜ ਅਸੀਂ ਗੱਲ ਕਰ ਰਹੇ ਹਾਂ ਇੱਕ ਵੱਡੀ ਕਿਰਲੀ (Giant lizard eat deer viral video) ਦੀ, ਜਿਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਉਹ ਪੂਰੇ ਹਿਰਨ ਨੂੰ ਨਿਗਲ ਰਹੀ ਹੈ।

ਨਿਊਜ਼18 ਦੀ ਹਿੰਦੀ ਸੀਰੀਜ਼ 'Wildlife Viral' ਦੇ ਤਹਿਤ ਅਸੀਂ ਤੁਹਾਡੇ ਲਈ ਜੰਗਲ ਅਤੇ ਜੰਗਲੀ ਜਾਨਵਰਾਂ ਨਾਲ ਜੁੜੇ ਹੈਰਾਨ ਕਰਨ ਵਾਲੇ ਵੀਡੀਓ ਲੈ ਕੇ ਆਏ ਹਾਂ, ਜੋ ਤੁਹਾਨੂੰ ਹੈਰਾਨ ਕਰ ਦੇਣਗੇ। ਇਨ੍ਹਾਂ ਵੀਡੀਓਜ਼ 'ਚ ਤੁਹਾਨੂੰ ਜੰਗਲ ਦੇ ਅਜਿਹੇ ਨਜ਼ਾਰੇ ਦੇਖਣ ਨੂੰ ਮਿਲਦੇ ਹਨ, ਜੋ ਕਿਸੇ ਨੂੰ ਵੀ ਹੈਰਾਨ ਕਰ ਦਿੰਦੇ ਹਨ। ਅੱਜ ਅਸੀਂ ਜਿਸ ਵੀਡੀਓ ਦੀ ਗੱਲ ਕਰ ਰਹੇ ਹਾਂ, ਉਸ 'ਚ ਇੱਕ ਵੱਡੀ ਕਿਰਲੀ (Komodo dragon eat deer video) ਦਿਖਾਈ ਦੇ ਰਹੀ ਹੈ, ਜੋ ਹਿਰਨ ਦਾ ਸ਼ਿਕਾਰ ਕਰ ਰਹੀ ਹੈ।

ਹਿਰਨ ਨੂੰ ਖਾਂਦੇ ਨਜ਼ਰ ਆਇਆ ਕੋਮੋਡੋ ਡ੍ਰੈਗਨ

ਟਵਿੱਟਰ ਅਕਾਊਂਟ @TheFigen 'ਤੇ ਅਕਸਰ ਅਜੀਬੋ-ਗਰੀਬ ਵੀਡੀਓ ਪੋਸਟ ਕੀਤੇ ਜਾਂਦੇ ਹਨ। ਹਾਲ ਹੀ 'ਚ ਇਸ ਅਕਾਊਂਟ 'ਤੇ ਇਸ ਵੱਡੀ ਕਿਰਲੀ ਅਤੇ ਹਿਰਨ ਨਾਲ ਜੁੜੀ ਇਕ ਅਜਿਹੀ ਵੀਡੀਓ ਸ਼ੇਅਰ ਕੀਤੀ ਗਈ ਹੈ ਜੋ ਬਹੁਤ ਹੀ ਡਰਾਉਣੀ ਹੈ। ਵੀਡੀਓ 'ਚ ਘਾਹ ਦਾ ਮੈਦਾਨ ਦਿਖਾਈ ਦੇ ਰਿਹਾ ਹੈ। ਇਸ 'ਚ ਇੱਕ ਵੱਡੀ ਕਿਰਲੀ ਨਜ਼ਰ ਆ ਰਹੀ ਹੈ, ਜਿਸ ਦੇ ਸਾਹਮਣੇ ਇੱਕ ਹਿਰਨ ਮਰਿਆ ਪਿਆ ਹੈ। ਇਸ ਕਿਰਲੀ ਨੂੰ ਕੋਮੋਡੋ ਡ੍ਰੈਗਨ ਕਿਹਾ ਜਾਂਦਾ ਹੈ ਜੋ ਕਿ ਇੰਡੋਨੇਸ਼ੀਆ 'ਚ ਪਾਈ ਜਾਂਦੀ ਹੈ। ਇਹ ਬਹੁਤ ਜ਼ਹਿਰੀਲੀ ਤੇ ਖਤਰਨਾਕ ਹੈ। ਉਸ ਨੇ ਹਿਰਨ ਦਾ ਸ਼ਿਕਾਰ ਕੀਤਾ ਅਤੇ ਆਪਣੇ ਵੱਡੇ ਮੂੰਹ ਨਾਲ ਪੂਰੇ ਹਿਰਨ ਨੂੰ ਨਿਗਲ ਲਿਆ। ਹਿਰਨ ਦੀ ਲੱਤ ਮੂੰਹ ਤੋਂ ਬਾਹਰ ਲਟਕਦੀ ਦਿਖਾਈ ਦਿੰਦੀ ਹੈ। ਵੀਡੀਓ ਇੰਨੀ ਖੌਫ਼ਨਾਕ ਹੈ ਕਿ ਕਮਜ਼ੋਰ ਦਿਲ ਵਾਲੇ ਵੀ ਦੇਖ ਕੇ ਹੈਰਾਨ ਰਹਿ ਜਾਣਗੇ।

ਕੀ ਹੈ ਵੀਡੀਓ ਦਾ ਸੱਚ?

ਇਸ ਵੀਡੀਓ ਨੂੰ 1 ਕਰੋੜ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ, ਜਦਕਿ ਕਈ ਲੋਕਾਂ ਨੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਸ ਜੀਵ ਨੂੰ ਦੇਖ ਕੇ ਬਹੁਤ ਸਾਰੇ ਲੋਕਾਂ ਨੂੰ ਯਕੀਨ ਨਹੀਂ ਹੁੰਦਾ ਕਿ ਇਹ ਅਸਲੀ ਹੈ। ਕਈ ਲੋਕਾਂ ਨੇ ਕਿਹਾ ਕਿ ਇਹ ਗ੍ਰਾਫਿਕਸ ਦੀ ਮਦਦ ਨਾਲ ਬਣਾਈ ਗਈ ਵੀਡੀਓ ਹੈ, ਵੀਡੀਓ ਅਸਲੀ ਨਹੀਂ ਹੈ ਪਰ ਕੋਮੋਡੋ ਡ੍ਰੈਗਨ ਸੱਚਾਈ ਹੈ ਜੋ ਬਹੁਤ ਡਰਾਉਣੀ ਹੈ। ਹੁਣ ਕਿਉਂਕਿ ਇਹ ਇੱਕ ਵਾਇਰਲ ਵੀਡੀਓ ਹੈ, ਅਸੀਂ ਇਹ ਦਾਅਵਾ ਨਹੀਂ ਕਰਦੇ ਕਿ ਵੀਡੀਓ ਸੱਚੀ ਹੈ, ਪਰ ਅਸੀਂ ਇਹ ਜ਼ਰੂਰ ਦੱਸਾਂਗੇ ਕਿ ਕੋਮੋਡੋ ਡ੍ਰੈਗਨ ਕਿੰਨੇ ਖ਼ਤਰਨਾਕ ਹੋ ਸਕਦੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget