ਪੜਚੋਲ ਕਰੋ

Viral Video: ਚੱਲਦੇ ਟਰੱਕ 'ਤੇ ਡਿੱਗਿਆ ਵੱਡਾ ਪੱਥਰ, ਰੌਂਗਟੇ ਖੱੜ੍ਹੇ ਕਰ ਦੇਣ ਵਾਲਾ ਵੀਡੀਓ ਵਾਇਰਲ

Watch: ਵਾਇਰਲ ਡੈਸ਼ਕੈਮ ਫੁਟੇਜ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਕਾਰ ਦੇ ਆਕਾਰ ਦਾ ਪੱਥਰ ਸਿੱਧਾ ਟਰੱਕ 'ਤੇ ਡਿੱਗਦਾ ਹੈ। ਇਸ ਤੋਂ ਬਾਅਦ ਟਰੱਕ ਦੇ ਪਹੀਏ ਉੱਡ ਜਾਂਦੇ ਹਨ ਅਤੇ ਗੱਡੀ ਹਵਾ ਵਿੱਚ ਉਛਲ ਜਾਂਦੀ ਹੈ।

Viral Video: ਸੋਸ਼ਲ ਮੀਡੀਆ 'ਤੇ ਡੈਸ਼ਕੈਮ ਦੀ ਇੱਕ ਫੁਟੇਜ ਵਾਇਰਲ ਹੋਈ ਹੈ, ਜਿਸ ਨੂੰ ਦੇਖ ਕੇ ਲੋਕਾਂ 'ਚ ਹਾਹਾਕਾਰ ਮੱਚ ਗਈ ਹੈ। ਹੋਇਆ ਇੰਝ ਕਿ ਜਦੋਂ ਦੋ ਟਰੱਕ ਪਹਾੜੀ ਸੜਕ ਤੋਂ ਲੰਘ ਰਹੇ ਸਨ ਤਾਂ ਇੱਕ ਵੱਡੀ ਚੱਟਾਨ ਚੱਲਦੀ ਗੱਡੀ 'ਤੇ ਆ ਡਿੱਗੀ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਟਰੱਕ ਚੱਟਾਨ ਨਾਲ ਟਕਰਾਉਂਦੇ ਹੀ ਟੋਟੇ-ਟੋਟੇ ਹੋ ਗਿਆ। ਹਾਲਾਂਕਿ ਇਸ ਭਿਆਨਕ ਹਾਸਦੇ ਤੋਂ ਸਾਰੇ ਲੋਕ ਚਮਤਕਾਰੀ ਢੰਗ ਨਾਲ ਬਚ ਗਏ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਪੇਰੂ ਵਿੱਚ ਵਾਪਰੀ ਹੈ।

ਇੱਕ ਰਿਪੋਰਟ ਦੇ ਅਨੁਸਾਰ, ਦੋ ਵਪਾਰਕ ਟਰੱਕਾਂ ਦੇ ਡਰਾਈਵਰ ਹੁਆਨਚੋਰ, ਸੈਨ ਮਾਟੇਓ ਵਿੱਚ ਪਿਛਲੇ ਸ਼ਨੀਵਾਰ ਨੂੰ ਹੋਈ ਜ਼ਮੀਨ ਖਿਸਕਣ ਦੀ ਇਸ ਘਟਨਾ ਤੋਂ ਬਚ ਗਏ। ਹਾਲਾਂਕਿ ਸੈਂਟਰਲ ਹਾਈਵੇਅ ਦਾ ਇੱਕ ਹਿੱਸਾ ਪੂਰੀ ਤਰ੍ਹਾਂ ਤਬਾਹ ਹੋ ਗਿਆ। ਪੱਥਰ ਇੰਨਾ ਭਾਰਾ ਸੀ ਕਿ ਸੜਕ 'ਤੇ ਡੂੰਘਾ ਟੋਆ ਬਣ ਗਿਆ। ਇਨ੍ਹੀਂ ਦਿਨੀਂ ਸੈਨ ਮਾਤੇਓ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਸ ਖੇਤਰ ਵਿੱਚ ਜ਼ਮੀਨ ਖਿਸਕਣਾ ਅਤੇ ਚੱਟਾਨਾਂ ਦਾ ਡਿੱਗਣਾ ਆਮ ਗੱਲ ਨਹੀਂ ਹੈ।

ਵਾਇਰਲ ਡੈਸ਼ਕੈਮ ਫੁਟੇਜ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਕਾਰ ਦੇ ਆਕਾਰ ਦਾ ਪੱਥਰ ਸਿੱਧਾ ਟਰੱਕ 'ਤੇ ਡਿੱਗਦਾ ਹੈ। ਇਸ ਤੋਂ ਬਾਅਦ ਟਰੱਕ ਦੇ ਪਹੀਏ ਉੱਡ ਜਾਂਦੇ ਹਨ ਅਤੇ ਗੱਡੀ ਹਵਾ ਵਿੱਚ ਉਛਲ ਜਾਂਦੀ ਹੈ। ਇਸ ਦੇ ਨਾਲ ਹੀ ਜਿਸ ਕਾਰ ਦੇ ਡੈਸ਼ਕੈਮ ਨੇ ਇਹ ਫੁਟੇਜ ਹਾਸਲ ਕੀਤੀ, ਉਹ ਵੀ ਬੱਚ ਗਈ ਹੈ।

ਘਟਨਾ ਤੋਂ ਬਾਅਦ ਤਸਵੀਰਾਂ 'ਚ ਵੱਖ-ਵੱਖ ਆਕਾਰ ਦੇ ਦਰਜਨਾਂ ਪੱਥਰ ਸੜਕ 'ਤੇ ਖਿੱਲਰੇ ਦਿਖਾਈ ਦੇ ਰਹੇ ਹਨ। ਦੋ ਟਰੱਕਾਂ ਦਾ ਮਲਬਾ ਵੀ ਦਿਖਾਈ ਦੇ ਰਿਹਾ ਹੈ, ਜਿਨ੍ਹਾਂ ਵਿੱਚੋਂ ਇੱਕ ਟਰੱਕ ਸੜਕ ਕਿਨਾਰੇ ਮੌਜੂਦ ਹੈ। ਪੇਰੂ ਦੇ ਆਊਟਲੈਟ ਲਾ ਰਿਪਬਲੀਕਾ ਨੇ ਦੱਸਿਆ ਕਿ ਸੜਕ ਨੂੰ ਸਾਫ਼ ਕਰਨ ਵਿੱਚ ਲਗਭਗ ਚਾਰ ਘੰਟੇ ਲੱਗ ਗਏ।

ਇਹ ਵੀ ਪੜ੍ਹੋ: Prime Minister Listen: ਜੇਕਰ ਕੋਈ ਤੁਹਾਨੂੰ ਪਰੇਸ਼ਾਨ ਕਰ ਰਿਹਾ ਤੇ ਤੁਹਾਨੂੰ ਕਿਤੇ ਵੀ ਮਦਦ ਨਹੀਂ ਮਿਲਦੀ ਤਾਂ ਪ੍ਰਧਾਨ ਮੰਤਰੀ ਸੁਣਨਗੇ, ਇਸ ਤਰ੍ਹਾਂ ਆਨਲਾਈਨ ਕਰੋ ਸ਼ਿਕਾਇਤ

CNN ਚਿਲੀ ਅਤੇ ਲਾ ਰਿਪਬਲਿਕਾ ਦੀਆਂ ਰਿਪੋਰਟਾਂ ਦੇ ਅਨੁਸਾਰ, ਅਧਿਕਾਰੀਆਂ ਨੇ ਖੇਤਰ ਵਿੱਚ ਭਾਰੀ ਬਾਰਸ਼ ਨੂੰ ਜ਼ਮੀਨ ਖਿਸਕਣ ਦਾ ਕਾਰਨ ਦੱਸਿਆ ਹੈ। ਇੱਕ ਸਾਲ ਤੋਂ ਵੱਧ ਸਮਾਂ ਪਹਿਲਾਂ, ਦੇਸ਼ ਨੂੰ ਇੱਕ ਭਿਆਨਕ ਤ੍ਰਾਸਦੀ ਦਾ ਸਾਹਮਣਾ ਕਰਨਾ ਪਿਆ ਸੀ ਜਦੋਂ ਲਗਾਤਾਰ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਦਰਜਨਾਂ ਲੋਕ ਮਾਰੇ ਗਏ ਸਨ।

ਇਹ ਵੀ ਪੜ੍ਹੋ: Viral Video: ਨੌਕਰੀ ਛੱਡ ਕੇ ਖੁਸੀ ਨਾਲ ਸੜਕ 'ਤੇ ਨੱਚਣ ਲੱਗਾ ਵਿਅਕਤੀ, ਵੀਡੀਓ ਹੋਈ ਵਾਇਰਲ

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget