ਪੜਚੋਲ ਕਰੋ

Watch: ਭੇਡਾਂ ਬਣੇ ਇਨਸਾਨਾਂ ਦੀਆਂ ਅਜਿਹੀਆਂ ਹਰਕਤਾਂ ਵੇਖ ਕੇ ਤੁਹਾਡਾ ਹਾਸਾ ਨਹੀਂ ਰੁਕੇਗਾ, ਦੇਖੋ ਮਜ਼ਾਕੀਆ  Video

Trending Video: ਸੋਸ਼ਲ ਮੀਡੀਆ 'ਤੇ ਹਰ ਰੋਜ਼ ਕੁਝ ਨਾ ਕੁਝ ਨਵਾਂ ਅਤੇ ਅਜੀਬ (Bizarre Video)  ਦੇਖਣ ਨੂੰ ਮਿਲਦਾ ਹੈ, ਜਿਸ ਨੂੰ ਦੇਖ ਕੇ ਅੱਖਾਂ 'ਤੇ ਯਕੀਨ ਕਰਨਾ ਥੋੜ੍ਹਾ ਮੁਸ਼ਕਿਲ ਹੋ ਜਾਂਦਾ ਹੈ।

Trending Video: ਸੋਸ਼ਲ ਮੀਡੀਆ 'ਤੇ ਹਰ ਰੋਜ਼ ਕੁਝ ਨਾ ਕੁਝ ਨਵਾਂ ਤੇ ਅਜੀਬ (Bizarre Video)  ਦੇਖਣ ਨੂੰ ਮਿਲਦਾ ਹੈ, ਜਿਸ ਨੂੰ ਦੇਖ ਕੇ ਅੱਖਾਂ 'ਤੇ ਯਕੀਨ ਕਰਨਾ ਥੋੜ੍ਹਾ ਮੁਸ਼ਕਲ ਹੋ ਜਾਂਦਾ ਹੈ। ਅਜਿਹਾ ਹੀ ਇਕ ਵੀਡੀਓ ਇੰਟਰਨੈੱਟ 'ਤੇ ਵਾਇਰਲ (Viral Video) ਹੋ ਰਿਹਾ ਹੈ, ਜਿਸ 'ਚ ਇਨਸਾਨ ਭੇਡਾਂ ਦੇ ਪਹਿਰਾਵੇ (Humans in Sheep Costumes)  'ਚ ਭੇਡਾਂ ਦੀ ਆਵਾਜ਼ ਕੱਢ ਕੇ ਦੌੜਦੇ ਨਜ਼ਰ ਆ ਰਹੇ ਹਨ।

Funny Video: ਦਰੱਖਤ ਵੱਢ ਰਿਹਾ ਸੀ ਵਿਅਕਤੀ ਪਰ ਦਰੱਖਤ ਨੇ ਉਸ ਨੂੰ ਮਾਰੀ ਚਪੇੜ, ਵੀਡੀਓ ਦੇਖ ਕੇ ਆਨੰਦ ਮਹਿੰਦਰਾ ਨੇ ਜੋ ਕਿਹਾ, ਤੁਸੀਂ ਵੀ ਨਹੀਂ ਰੋਕ ਸਕੋਗੇ ਹਾਸਾ

ਟਵਿਟਰ 'ਤੇ ਵਾਇਰਲ ਹੋ ਰਹੇ ਇੱਕ ਮਜ਼ਾਕੀਆ ਵੀਡੀਓ (Funny Video) 'ਚ ਕੁਝ ਲੋਕ ਭੇਡਾਂ ਦੇ ਰੂਪ ਵਿੱਚ ਘੁੰਮਦੇ ਦਿਖਾਈ ਦੇ ਰਹੇ ਹਨ। ਭੇਡਾਂ ਦਾ ਪਹਿਰਾਵਾ ਪਹਿਨਣ ਵਾਲੇ ਇਹ ਲੋਕ ਇਸ ਜਾਨਵਰ ਦੇ ਵਿਵਹਾਰ ਦੀ ਨਕਲ ਵੀ ਕਰ ਰਹੇ ਹਨ, ਜੋ ਉਪਭੋਗਤਾਵਾਂ ਨੂੰ ਬਹੁਤ ਪਸੰਦ ਆ ਰਿਹਾ ਹੈ। ਵੀਡੀਓ ਨੂੰ "@emikusano" ਦੁਆਰਾ ਕੈਪਸ਼ਨ ਦੇ ਨਾਲ ਪੋਸਟ ਕੀਤਾ ਗਿਆ ਸੀ, "ਫਰਾਂਸ ਵਿੱਚ ਸ਼ੀਪ ਮੈਨ ਮੁਕਾਬਲਾ। ਇਹ ਉਹ ਤਿਉਹਾਰ ਹੈ ਜਿਸਦੀ ਮੈਨੂੰ ਇਸ ਸਮੇਂ ਲੋੜ ਹੈ।" (The Sheep human Contest in France. This is the festival I need right now.)

ਵੀਡੀਓ ਵੇਖੋ:

ਇਹ ਵੀਡੀਓ ਕਦੋਂ ਅਤੇ ਕਿੱਥੇ ਦੀ ਹੈ

13 ਸੈਕਿੰਡ ਦੀ ਇਹ ਕਲਿੱਪ ਟਵਿੱਟਰ 'ਤੇ ਪੋਸਟ (Twitter Post) ਕੀਤੀ ਗਈ ਹੈ। ਨੇਟੀਜ਼ਨ ਵੀਡੀਓ ਬਾਰੇ ਹੋਰ ਜਾਣਨ ਲਈ ਉਤਸੁਕ ਸਨ। ਇੱਕ ਯੂਜ਼ਰ ਨੇ ਕਿਹਾ ਕਿ ਇਹ 2017 ਦਾ ਵੀਡੀਓ ਸੀ ਜਿਸ ਨੂੰ ਉਸ ਸਮੇਂ ਕਰੀਬ 11 ਮਿਲੀਅਨ (11 milliion views) ਵਾਰ ਦੇਖਿਆ ਗਿਆ ਸੀ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਫਿਰ ਤੋਂ ਵਾਇਰਲ ਹੋ ਰਿਹਾ ਹੈ। ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਦਾਅਵਾ ਕੀਤਾ ਹੈ ਕਿ ਇਹ ਟੋਰਾਂਟੋ (Toronto) ਦੀ ਡਾਂਸ ਕੰਪਨੀ ਕਾਰਪਸ ਦਾ ਡਾਂਸ ਸੀ ਜੋ ਆਪਣੀ ਮਜ਼ੇਦਾਰ ਕੋਰੀਓਗ੍ਰਾਫੀ ਲਈ ਮਸ਼ਹੂਰ ਹੈ।

Watch: ਮਾਂ-ਬਾਪ ਨੇ ਦੁੱਧ ਨਾਲ ਧੋ ਧੀ ਦੇ ਪੈਰ ਫਿਰ ਇਸ ਨੂੰ ਪੀਤਾ, ਵੀਡੀਓ ਦੇਖ ਕੇ ਲੋਕਾਂ ਨੇ ਕਿਹਾ- ਤੁਸੀਂ ਕਿਸ ਯੁੱਗ 'ਚ ਰਹਿ ਰਹੇ ਹੋ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget