ਪੜਚੋਲ ਕਰੋ

ਪਤੀ-ਪਤਨੀ ਨੇ 8 ਸਾਲ ਤੱਕ ਨਹੀਂ ਸ਼ੇਅਰ ਕੀਤਾ ਬੈੱਡ, ਕਾਰਨ ਜਾਣ ਕੇ ਹੋ ਜਾਓਗੇ ਹੈਰਾਨ

24 ਸਾਲਾ ਆਸਟ੍ਰੇਲੀਆਈ ਮਾਡਲ ਕੋਲ ਜਾਪਾਨੋਵਸਕੀ ਦੇ ਪਤੀ ਦਾ ਨਾਂ ਮਿਚ ਓਰਵਲ ਹੈ। ਅਜਿਹੇ 'ਚ ਉਨ੍ਹਾਂ ਦਾ ਰਿਸ਼ਤਾ ਆਮ ਪਤੀ-ਪਤਨੀ ਵਰਗਾ ਲੱਗਦੈ ਪਰ ਉਨ੍ਹਾਂ ਦੇ ਰਿਸ਼ਤੇ 'ਚ ਇਕ ਵੱਖਰੀ ਗੱਲ ਹੈ ਜੋ ਆਮ ਤੌਰ 'ਤੇ ਦੇਖਣ ਨੂੰ ਨਹੀਂ ਮਿਲਦੀ।

Australia News:  ਕਈ ਵਾਰ ਰਿਸ਼ਤਾ ਬਰਕਰਾਰ ਰੱਖਣ ਲਈ ਐਡਜਸਟਮੈਂਟ ਵੀ ਕਰਨੀ ਪੈਂਦੀ ਹੈ ਪਰ ਇੱਕ ਔਰਤ ਨੇ ਆਪਣੇ ਪਤੀ ਨਾਲ ਰਿਸ਼ਤੇ ਨੂੰ ਲੈ ਕੇ ਕੁਝ ਅਜਿਹਾ ਖੁਲਾਸਾ ਕੀਤਾ ਹੈ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਔਰਤ ਦਾ ਕਹਿਣਾ ਹੈ ਕਿ ਪਿਛਲੇ 7-8 ਸਾਲਾਂ ਤੋਂ ਇੱਕੋ ਘਰ ਵਿੱਚ ਰਹਿਣ ਦੇ ਬਾਵਜੂਦ ਉਸ ਨੇ ਆਪਣੇ ਪਤੀ ਤੋਂ ਦੂਰੀ ਬਣਾ ਰੱਖੀ ਹੈ। ਔਰਤ ਮੁਤਾਬਕ ਉਹ ਸ਼ਾਇਦ ਹੀ ਕਦੇ ਇੱਕੋ ਬੈੱਡ 'ਤੇ ਇਕੱਠੇ ਸੌਂਦੇ ਹਨ।

ਮਿਰਰ ਯੂਕੇ ਦੀ ਇੱਕ ਖਬਰ ਮੁਤਾਬਕ 24 ਸਾਲਾ ਆਸਟ੍ਰੇਲੀਅਨ ਮਾਡਲ ਕਲੋਏ ਸੇਪਾਨੋਵਸਕੀ (Chloe Szepanowski) ਦੋ ਬੱਚਿਆਂ ਦੀ ਮਾਂ ਹੈ। ਉਸ ਦੇ ਪਤੀ ਦਾ ਨਾਂ ਮਿਚ ਓਰਵਲ ਹੈ। ਉਹ ਕੁਈਨਜ਼ਲੈਂਡ ਵਿੱਚ ਰਹਿੰਦਾ ਹੈ। ਦੋਵੇਂ ਪਤੀ-ਪਤਨੀ ਸੋਸ਼ਲ ਮੀਡੀਆ 'ਤੇ ਕਾਫੀ ਮਸ਼ਹੂਰ ਹੋਏ ਹਨ। ਅਜਿਹੇ 'ਚ ਉਨ੍ਹਾਂ ਦਾ ਰਿਸ਼ਤਾ ਆਮ ਪਤੀ-ਪਤਨੀ ਵਰਗਾ ਲੱਗਦਾ ਹੈ ਪਰ ਉਨ੍ਹਾਂ ਦੇ ਰਿਸ਼ਤੇ 'ਚ ਇਕ ਵੱਖਰੀ ਗੱਲ ਹੈ ਜੋ ਆਮ ਤੌਰ 'ਤੇ ਦੇਖਣ ਨੂੰ ਨਹੀਂ ਮਿਲਦੀ।

ਕੋਲੋ ਨੇ ਇੱਕ follower ਨੂੰ ਪੁੱਛਿਆ ਸੀ ਇੱਕ ਸਵਾਲ

ਕੋਲੋ ਦੇ 609,000 ਇੰਸਟਾਗ੍ਰਾਮ ਫਾਲੋਅਰਜ਼ ਵਿੱਚੋਂ ਇੱਕ ਨੇ ਹਾਲ ਹੀ ਵਿੱਚ ਉਸ ਨੂੰ ਉਸਦੇ ਰਿਸ਼ਤੇ ਬਾਰੇ ਪੁੱਛਿਆ। ਜਵਾਬ ਵਿੱਚ ਕੋਲੋ ਨੇ ਆਪਣੀ ਗੱਲ ਕਾਫ਼ੀ ਖੁੱਲ੍ਹ ਕੇ ਰੱਖੀ। ਕੋਲੋ ਨੇ ਕਿਹਾ ਕਿ ਉਹ ਅਤੇ ਮਿਚ ਇੱਕ ਬੈੱਡਰੂਮ ਸਾਂਝਾ ਨਹੀਂ ਕਰਦੇ ਕਿਉਂਕਿ ਉਹ ਆਪਣੀ ਨੀਂਦ ਵਿੱਚ ਬਹੁਤ ਜ਼ਿਆਦਾ ਘੁਰਾੜੇ ਮਾਰਦਾ ਹੈ। ਕੋਲੋ ਦੇ ਮੁਤਾਬਕ ਬੱਚੇ ਮਿਚ ਦੇ ਘੁਰਾੜੇ ਤੋਂ ਪ੍ਰੇਸ਼ਾਨ ਹਨ ਅਤੇ ਇਸ ਲਈ ਅਸੀਂ ਬੈੱਡਰੂਮ ਵੱਖ ਕਰ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget