ਪੜਚੋਲ ਕਰੋ

ਲੌਕਡਾਊਨ 'ਚ ਪਤਨੀ ਹੋ ਗਈ ਗਰਭਵਤੀ, ਪਤੀ ਨੇ ਪਾਲਤੂ ਬਿੱਲੀ ਨੂੰ ਦੋਸ਼ੀ ਠਹਿਰਾਇਆ

ਇੱਕ ਪਤੀ ਨੇ ਆਪਣੀ ਪਤਨੀ ਦੇ ਗਰਭਵਤੀ ਹੋਣ ਦਾ ਦੋਸ਼ ਆਪਣੀ ਪਾਲਤੂ ਬਿੱਲੀ 'ਤੇ ਲਾਇਆ ਹੈ।

ਨਵੀਂ ਦਿੱਲੀ: ਅਕਸਰ ਮਨਿੰਆ ਜਾਂਦਾ ਹੈ ਕਿ ਪਾਲਤੂ ਜਾਨਵਰ ਲੋਕਾਂ ਨੂੰ ਤਣਾਅ ਮੁਕਤ ਕਰਨ 'ਚ ਮਦਦਗਾਰ ਹੁੰਦੇ ਹਨ ਪਰ ਕਦੇ-ਕਦੇ ਇਹ ਪਾਲਤੂ ਜਾਨਵਰ ਲੋਕਾਂ ਲਈ ਮੁਸੀਬਤ ਦਾ ਘਰ ਵੀ ਬਣ ਜਾਂਦੇ ਹਨ। ਕੁਝ ਐਸਾ ਹੀ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਪਤੀ ਨੇ ਆਪਣੀ ਪਤਨੀ ਦੇ ਗਰਭਵਤੀ ਹੋਣ ਦਾ ਦੋਸ਼ ਆਪਣੀ ਪਾਲਤੂ ਬਿੱਲੀ 'ਤੇ ਲਾਇਆ ਹੈ। ਪਤੀ ਮੁਤਾਬਕ ਉਨ੍ਹਾਂ ਦੀ ਪਾਲਤੂ ਬਿੱਲੀ ਨੇ ਉਸ ਦੇ ਸਾਰੇ ਕੰਡੋਮਾਂ 'ਚ ਛੇਕ ਕਰ ਦਿੱਤੇ ਜਿਸ ਕਾਰਨ ਉਸ ਦੀ ਪਤਨੀ ਗਰਭਵਤੀ ਹੋ ਗਈ। ਇਸ ਸ਼ਖਸ ਨੇ Reddit 'ਤੇ ਆਪਣੀ ਇਹ ਕਹਾਣੀ ਪੋਸਟ ਕੀਤੀ ਹੈ। ਉਸ ਨੇ ਲਿਖਿਆ ਹੈ ਕਿ ਕੋਰੋਨਾ ਮਹਾਮਾਰੀ ਕਾਰਨ ਉਨ੍ਹਾਂ ਫੈਸਲਾ ਕੀਤਾ ਸੀ ਕਿ ਉਹ ਬੱਚੇ ਪੈਦਾ ਨਹੀਂ ਕਰਨਗੇ। ਉਸ ਨੇ ਦੱਸਿਆ ਕਿ ਉਹ ਪਹਿਲਾਂ ਹੀ ਬੱਚੇ ਦੇ ਮਾਤਾ ਪਿਤਾ ਹਨ। ਉਸ ਨੇ ਕਿਹਾ, "ਮੈਂ ਇੱਕ ਬਿੱਲੀ ਪਾਲੀ ਹੋਈ ਹੈ ਜੋ ਪੂਰੇ ਘਰ 'ਚ ਘੁੰਮਦੀ ਰਹਿੰਦੀ ਹੈ ਤੇ ਘਰ ਦੇ ਸਾਰੇ ਦਰਾਜ ਤੇ ਅਲਮਾਰੀਆਂ ਖੋਲ੍ਹਦੀ ਰਹਿੰਦੀ ਹੈ। ਉਸ ਨੇ ਲਿਖਿਆ ਕਿ ਉਨ੍ਹਾਂ ਬੱਚੇ ਪੈਦਾ ਨਾ ਕਰਨ ਲਈ ਕੰਡੋਮ ਇਸਤਮਾਲ ਕਰਨ ਦਾ ਫੈਸਲਾ ਕੀਤਾ ਸੀ। ਉਸ ਦੀ ਪਤਨੀ ਪਿਲਸ ਖਾਣ ਕਾਰਨ ਬਿਮਾਰ ਪੈ ਜਾਂਦੀ ਹੈ। ਹੈਰਾਨੀ ਵਾਲੀ ਗੱਲ ਇਹ ਹੋਈ ਕਿ ਕੰਡੋਮ ਯੂਜ਼ ਕਰਨ ਦੇ ਬਾਵਜੂਦ ਮੇਰੀ ਪਤਨੀ ਗਰਭਵਤੀ ਹੋ ਗਈ। ਜਦੋਂ ਉਸਨੇ ਇਸ ਗੱਲ ਤੇ ਧਿਆਨ ਦਿੱਤਾ ਤਾਂ ਪਤਾ ਲਾ ਕੇ ਇਸ ਵਿੱਚ ਬਿੱਲੀ ਦਾ ਹੱਥ ਹੈ। ਉਸ ਨੇ ਦੱਸਿਆ ਕਿ ਇੱਕ ਦਿਨ ਬਿੱਲੀ ਨੇ ਕੰਡੋਮ ਦਾ ਡੱਬਾ ਜ਼ਮੀਨ ਦੀ ਖਲਾਰ ਰੱਖਿਆ ਸੀ ਤੇ ਸ਼ਾਇਦ ਉਸ ਵਿੱਚੋਂ ਕਈ ਉਸ ਨੇ ਖ਼ਰਾਬ ਕਰ ਦਿੱਤੇ ਸੀ। ਹੁਣ ਇਹ ਜੋੜਾ ਆਪਣੇ ਦੂਜੇ ਬੱਚੇ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਦੀ ਇਹ ਕਹਾਣੀ Reddit ਤੇ ਖੂਬ ਵਾਇਰਲ ਹੋ ਰਹੀ ਹੈ ਤੇ ਲੋਕ ਇਸ ਤੇ ਆਪਣੀ ਆਪਣੀ ਪ੍ਰਤੀਕ੍ਰਿਆ ਦੇ ਰਹੇ ਹਨ।

ਟਾਪ ਹੈਡਲਾਈਨ

Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget