ਪੜਚੋਲ ਕਰੋ

ਪਤਨੀ ਸਾਲ 'ਚ ਸਿਰਫ ਤਿੰਨ ਦਿਨ ਸਬੰਧ ਬਣਾਉਣ ਦੀ ਦਿੰਦੀ ਇਜਾਜ਼ਤ, ਪ੍ਰੇਸ਼ਾਨ ਵਿਅਕਤੀ ਦਾ ਇੰਝ ਛਲਕਿਆ ਦਰਦ....

ਆਦਮੀ ਨੇ ਦੱਸਿਆ ਕਿ ਉਸ ਨੂੰ ਸਿਰਫ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਤੇ ਸਾਲ ਵਿੱਚ ਇੱਕ ਹੋਰ ਵਾਰ ਆਪਣੀ ਪਤਨੀ ਨਾਲ ਸਬੰਧ ਬਣਾਉਣ ਦੀ ਇਜਾਜ਼ਤ ਹੈ। ਇਸ ਗੱਲ ਨੂੰ ਲੈ ਕੇ ਉਹ ਕਾਫੀ ਪ੍ਰੇਸ਼ਾਨ ਹੈ।

ਲੰਡਨ: ਯੂਨਾਈਟਿਡ ਕਿੰਗਡਮ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਕ ਆਦਮੀ ਨੇ ਕਿਹਾ ਕਿ ਉਹ ਆਪਣੀ ਪਤਨੀ ਤੋਂ ਬਹੁਤ ਪ੍ਰੇਸ਼ਾਨ ਹੈ। ਉਹ ਪਿਆਰ ਕਰਨ ਵਿੱਚ ਕੰਜੂਸੀ ਕਰਦੀ ਹੈ। ਵਿਅਕਤੀ ਨੇ ਕਿਹਾ ਕਿ ਉਸ ਦੀ ਪਤਨੀ ਉਸ ਨੂੰ ਸਾਲ ਵਿੱਚ ਸਿਰਫ 3 ਵਾਰ ਸੈਕਸ ਕਰਨ ਦੀ ਇਜਾਜ਼ਤ ਦਿੰਦੀ ਹੈ।

'ਦ ਸਨ' 'ਚ ਛਪੀ ਇੱਕ ਰਿਪੋਰਟ ਮੁਤਾਬਕ ਵਿਅਕਤੀ ਨੇ ਦੱਸਿਆ ਕਿ ਉਸ ਦੀ ਪਤਨੀ ਉਸ ਨੂੰ ਸਾਲ 'ਚ ਸਿਰਫ ਇੱਕ ਵਾਰ ਆਪਣੇ ਜਨਮ ਦਿਨ, ਵਰ੍ਹੇਗੰਢ ਤੇ ਬਾਕੀ ਦੇ ਇੱਕ ਹੋਰ ਦਿਨ ਸ਼ਰੀਰਕ ਸੰਬਧ ਬਣਾਉਣ ਦੀ ਇਜਾਜ਼ਤ ਦਿੰਦੀ ਹੈ। ਉਹ ਸਮਝ ਨਹੀਂ ਪਾ ਰਿਹਾ ਹੈ ਕਿ ਉਸ ਦੀ ਪਤਨੀ ਪਿਆਰ ਵਿੱਚ ਇੰਨੀ ਕੰਜੂਸ ਕਿਉਂ ਹੈ?

ਉਸ ਨੇ ਦੱਸਿਆ ਕਿ ਉਸਦੀ ਉਮਰ 37 ਸਾਲ ਤੇ ਉਸ ਦੀ ਪਤਨੀ ਦੀ ਉਮਰ 34 ਸਾਲ ਹੈ। ਉਨ੍ਹਾਂ ਦੇ ਵਿਆਹ ਨੂੰ 7 ਸਾਲ ਹੋ ਗਏ ਹਨ। ਉਸ ਦੀ ਇੱਕ 6 ਸਾਲ ਦੀ ਬੇਟੀ ਹੈ ਪਰ ਉਨ੍ਹਾਂ ਵਿਚਕਾਰ ਸਭ ਕੁਝ ਠੀਕ ਨਹੀਂ।

ਇਸ ਦੇ ਨਾਲ ਹੀ ਆਦਮੀ ਨੇ ਕਿਹਾ ਕਿ ਉਸ ਦੀ ਪਤਨੀ ਮੂਡੀ ਹੈ। ਜਦੋਂ ਵੀ ਉਹ ਉਸ ਨਾਲ ਸਬੰਧ ਬਣਾਉਣ ਦੀ ਗੱਲ ਕਰਦਾ ਹੈ ਤਾਂ ਉਹ ਨਾਰਾਜ਼ ਹੋ ਜਾਂਦੀ ਹੈ। ਉਸ ਨੇ ਆਪਣੀ ਪਤਨੀ ਨੂੰ ਕਈ ਵਾਰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਮੰਨਣ ਨੂੰ ਤਿਆਰ ਨਹੀਂ।

ਉਸ ਨੇ ਕਿਹਾ ਕਿ ਉਹ ਹੁਣ ਆਪਣੀ ਪਤਨੀ ਨਾਲ ਜ਼ਿਆਦਾ ਗੱਲ ਨਹੀਂ ਕਰਦਾ। ਘਰ ਦਾ ਕੋਈ ਸਾਮਾਨ ਲਿਆਉਣਾ ਹੋਵੇ ਜਾਂ ਬੇਟੀ ਨੂੰ ਸਕੂਲ ਲੈ ਕੇ ਜਾਣਾ ਹੋਵੇ, ਉਹ ਆਪਸ ਵਿਚ ਇਸੇ ਗੱਲ 'ਤੇ ਹੀ ਗੱਲ ਕਰਦੇ ਹਨ। ਉਹ ਨਹੀਂ ਚਾਹੁੰਦਾ ਕਿ ਉਸ ਦੀ ਧੀ ਇਕੱਲੇ ਮਾਤਾ-ਪਿਤਾ ਕੋਲ ਵੱਡੀ ਹੋਵੇ। ਉਹ ਆਪਣੀ ਪਤਨੀ ਨਾਲ ਰਿਸ਼ਤਾ ਨਹੀਂ ਤੋੜਨਾ ਚਾਹੁੰਦਾ ਪਰ ਉਹ ਇਸ ਗੱਲ ਤੋਂ ਬਹੁਤ ਪ੍ਰੇਸ਼ਾਨ ਹੈ ਕਿ ਸਾਲ ਵਿੱਚ ਸਿਰਫ ਤਿੰਨ ਵਾਰ ਪਿਆਰ ਦੀ ਇਜਾਜ਼ਤ ਹੈ।

ਇਹ ਵੀ ਪੜ੍ਹੋ: ਬੀਜੇਪੀ ਨੂੰ ਪੁੱਠੀ ਪੈ ਸਕਦੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਰਿਹਾਈ, ਸਿੱਖ ਜਥੇਬੰਦੀਆਂ ਬੀਜੇਪੀ ਸਰਕਾਰ ਦੇ ਫੈਸਲੇ ਖਿਲਾਫ ਨਿੱਤਰੀਆਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Train News: ਕੀ ਤੁਸੀਂ ਆਪਣੀ ਰੇਲਗੱਡੀ ਟਿਕਟ ਵਿੱਚ ਬਦਲਾਅ ਕਰਨਾ ਚਾਹੁੰਦੇ ਹੋ? ਪਤਾ ਕਰੋ ਕਿ ਕੀ ਬਦਲਿਆ ਜਾ ਸਕਦਾ ਹੈ ਅਤੇ ਕੀ ਨਹੀਂ।
Train News: ਕੀ ਤੁਸੀਂ ਆਪਣੀ ਰੇਲਗੱਡੀ ਟਿਕਟ ਵਿੱਚ ਬਦਲਾਅ ਕਰਨਾ ਚਾਹੁੰਦੇ ਹੋ? ਪਤਾ ਕਰੋ ਕਿ ਕੀ ਬਦਲਿਆ ਜਾ ਸਕਦਾ ਹੈ ਅਤੇ ਕੀ ਨਹੀਂ।

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget