ਪੜਚੋਲ ਕਰੋ

Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 

Viral News : ਸੋਸ਼ਲ ਮੀਡੀਆ 'ਤੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਖ਼ਬਰਾਂ ਅਤੇ ਵਾਇਰਲ ਦਾਵਿਆਂ ਮੁਤਾਬਕ ਇਹ ਘਟਨਾ ਬਿਹਾਰ ਦੀ ਦੱਸੀ ਜਾ ਰਹੀ ਹੈ, ਹਾਲਾਂਕਿ ਇਸ ਦੀ ਅਧਿਕਾਰਿਕ ਪੁਸ਼ਟੀ ਨਹੀਂ ਹੋਈ

Viral News : ਸੋਸ਼ਲ ਮੀਡੀਆ 'ਤੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਖ਼ਬਰਾਂ ਅਤੇ ਵਾਇਰਲ ਦਾਵਿਆਂ ਮੁਤਾਬਕ ਇਹ ਘਟਨਾ ਬਿਹਾਰ ਦੀ ਦੱਸੀ ਜਾ ਰਹੀ ਹੈ, ਹਾਲਾਂਕਿ ਇਸ ਦੀ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਹੈ। ਇਹ ਖ਼ਬਰ ਕੁੱਝ ਮਹੀਨੇ ਪਹਿਲਾਂ ਦੀ ਦੱਸੀ ਜਾ ਰਹੀ ਹੈ ਪਰ ਇਸ ਸਮੇਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। 

ਵਾਇਰਲ ਜਾਣਕਾਰੀ ਅਨੁਸਾਰ ਵਿਆਹ ਤੋਂ ਬਾਅਦ ਸੁਹਾਗਰਾਤ ਵਾਲੀ ਰਾਤ ਦੁਲਹਨ ਨੇ ਕਿਸੇ ਨਿੱਜੀ ਕਾਰਨ ਕਰਕੇ ਸਰੀਰਕ ਸੰਬੰਧ ਬਣਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਇੱਕ ਦਿਨ ਦਾ ਸਮਾਂ ਮੰਗਿਆ।
ਦੱਸਿਆ ਜਾ ਰਿਹਾ ਹੈ ਕਿ ਦੁਲਹਨ ਦੀ ਇਸ ਗੱਲ ਤੋਂ ਪਤੀ ਗੁੱਸੇ ਵਿੱਚ ਆ ਗਿਆ ਅਤੇ ਅਗਲੇ ਹੀ ਦਿਨ ਜਾ ਕੇ ਆਪਣੀ ਨਸਬੰਦੀ (Vasectomy) ਕਰਵਾ ਲਈ।

ਇਸ ਘਟਨਾ ਨੇ ਸੋਸ਼ਲ ਮੀਡੀਆ 'ਤੇ ਵੱਡੀ ਚਰਚਾ ਛੇੜ ਦਿੱਤੀ ਹੈ। ਕਈ ਲੋਕ ਇਸ ਨੂੰ ਗੁੱਸੇ ਵਿੱਚ ਲਿਆ ਗਿਆ ਜਲਦਬਾਜ਼ੀ ਵਾਲਾ ਫੈਸਲਾ ਮੰਨ ਰਹੇ ਹਨ, ਜਦਕਿ ਹੋਰਾਂ ਦਾ ਕਹਿਣਾ ਹੈ ਕਿ ਵਿਆਹੁਤਾ ਜੀਵਨ ਵਿੱਚ ਧੀਰਜ, ਆਪਸੀ ਸਮਝ ਅਤੇ ਖੁੱਲ੍ਹੀ ਗੱਲਬਾਤ ਬਹੁਤ ਜ਼ਰੂਰੀ ਹੁੰਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget