ਪੜਚੋਲ ਕਰੋ

7801 ਹੀਰਿਆਂ ਨਾਲ ਜੜ੍ਹੀ ਅਨੌਖੀ ਅੰਗੂਠੀ, ਗਿੰਨੀਜ਼ ਬੁੱਕ 'ਚ ਨਾਂ ਦਰਜ

ਹੀਰਿਆਂ ਨਾਲ ਭਰੀ ਹਰ ਅੰਗੂਠੀ ਖਾਸ ਹੁੰਦੀ ਹੈ, ਪਰ ਇਸ ਅੰਗੂਠੀ ਦੀ ਵਿਸ਼ੇਸ਼ਤਾ ਕਈ ਹਜ਼ਾਰ ਹੀਰੇ ਹਨ।

ਨਵੀਂ ਦਿੱਲੀ: ਹੈਦਰਾਬਾਦ ਦੇ ਜੌਹਰੀ ਨੇ 7 ਹਜ਼ਾਰ ਤੋਂ ਜ਼ਿਆਦਾ ਹੀਰਿਆਂ ਨੂੰ ਜੜ ਕੇ ਰਿੰਗ ਬਣਾਈ ਹੈ ਜਿਸ ਨਾਲ ਉਸ ਨੇ ਇੱਕ ਮਿਸਾਲ ਕਾਇਮ ਕੀਤੀ ਹੈ। ਇਸ ਅੰਗੂਠੀ ਦਾ ਨਾਂ ਗਿੰਨੀਜ਼ ਬੁੱਕ ਵਿੱਚ ਦਰਜ ਕੀਤਾ ਗਿਆ ਹੈ। ਕਿਉਂ ਖ਼ਾਸ ਇਹ ਰਿੰਗ: ਹੀਰਿਆਂ ਨਾਲ ਭਰੀ ਹਰ ਅੰਗੂਠੀ ਖਾਸ ਹੁੰਦੀ ਹੈ, ਪਰ ਇਸ ਅੰਗੂਠੀ ਦੀ ਖਾਸੀਅਤ ਕਈ ਹਜ਼ਾਰ ਹੀਰੇ ਹਨ। ਕੁੱਲ 7,801 ਹੀਰੇ ਰਿੰਗ ਵਿੱਚ ਲਾਏ ਹਨ, ਜੋ ਵਿਸ਼ਵ ਰਿਕਾਰਡ ਹੈ। ਰਿੰਗ ਫੁੱਲ ਦੀ ਸ਼ਕਲ ਵਿੱਚ ਹੈ। ਇਸ ਦਾ ਨਾਂ 'ਦ ਡਿਵੀਇਨ-7801 ਬ੍ਰਹਮ ਵਜ੍ਰ ਕਮਲਮ' ਰੱਖਿਆ ਗਿਆ ਹੈ। ਹੁਣ ਜਾਣੋ ਕਿਸ ਨੇ ਬਣਾਈ ਇਹ ਅੰਗੂਠੀ: ਹੈਦਰਾਬਾਦ ਸਥਿਤ ਹੀਰਾ ਵਪਾਰੀ ਕੋਟੀ ਸ੍ਰੀਕਾਂਤ ਨੇ ਇਸ ਨੂੰ ਬਣਾਇਆ ਹੈ। ਕੋਟੀ ਨੇ ਇਸ ਅੰਗੂਠੀ ਨੂੰ ਹਿਮਾਲਿਆ ਵਿੱਚ ਪਏ ਦੁਰਲੱਭ ਫੁੱਲ ਬ੍ਰਹਮਾਕਮਲ ਤੋਂ ਪ੍ਰੇਰਿਤ ਹੋ ਕੇ ਬਣਾਇਆ ਹੈ। ਗਿੰਨੀਜ਼ ਬੁੱਕ ਨੇ ਸ਼ੇਅਰ ਕੀਤੀ ਵੀਡੀਓ: ਇਸ ਅੰਗੂਠੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਹੀਆਂ ਹਨ। ਗਿੰਨੀਜ਼ ਬੁੱਕ ਨੇ ਇਸ ਦੀ ਮੇਕਿੰਗ ਦੀ ਵੀਡੀਓ ਵੀ ਆਪਣੇ ਫੇਸਬੁੱਕ 'ਤੇ ਸ਼ੇਅਰ ਕੀਤੀ ਹੈ। ਲੋਕ ਇਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ। ਕੋਟੀ ਸ੍ਰੀਕਾਂਤ ਨੇ ਕਿਹਾ ਕਿ ਜਦੋਂ ਅਗਸਤ 2019 ਵਿੱਚ ਅੰਗੂਠੀ ਦਾ ਡਿਜ਼ਾਇਨ ਪੂਰਾ ਹੋਈਆ ਸੀ, ਤਾਂ ਉਸ ਨੇ ਇਸ ਨੂੰ ਗਿੰਨੀਜ਼ ਬੁੱਕ ਲਈ ਭੇਜਿਆ ਸੀ। ਹੁਣ ਜਦੋਂ ਅੰਗੂਠੀ ਦਾ ਨਾਂ ਕਿਤਾਬ ਵਿੱਚ ਦਰਜ ਕੀਤਾ ਗਿਆ ਹੈ, ਉਹ ਕਾਫ਼ੀ ਖੁਸ਼ ਹਨ। ਸੈਕਸ ਚੇਂਜ ਕਰਵਾ ਜੁੜਵਾਂ ਕੁੜੀਆਂ ਬਣੀਆਂ ਸੱਤ ਭੈਣਾਂ ਦੇ ਭਰਾ, ਹੁਣ ਦੱਸਿਆ ਆਪਣਾ ਤਜਰਬਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 

Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 

TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ

Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ

ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...

Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ

Embed widget