ਪੜਚੋਲ ਕਰੋ

ਜਦੋਂ ਗਾਂ ਨੂੰ ਕਾਰ 'ਚ ਬੈਠਾ ਕੇ ਲੈ ਜਾ ਰਿਹਾ ਸੀ ਸ਼ਖ਼ਸ ਤਾਂ IAS ਨੇ ਇਸ ਮਜ਼ਾਕੀਆ ਅੰਦਾਜ਼ 'ਚ ਸ਼ੇਅਰ ਕੀਤੀ ਵੀਡੀਓ

ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਗਾਂ 7 ਸੀਟਰ ਕਾਰ ਪਿੱਛੇ ਨਜ਼ਰ ਆ ਰਹੀ ਹੈ। ਉਹ ਉਸਦੇ ਗਰਦਨ ਬਾਹਰ ਕੱਢ ਕੇ ਵੇਖ ਰਹੀ ਹੈ। ਇਸ ਦੇ ਨਾਲ ਹੀ ਉਹ ਵਿਅਕਤੀ ਖੜ੍ਹਾ ਹੈ।

ਨਵੀਂ ਦਿੱਲੀ: ਸੋਸ਼ਲ ਮੀਡੀਆ 'ਤੇ ਇੱਕ ਮਜ਼ਾਕੀਆ ਵੀਡੀਓ ਵਾਇਰਲ ਹੋ ਰਹੀ ਹੈ। ਤੁਸੀਂ ਜ਼ਰੂਰ ਦੇਖਿਆ ਹੋਵੇਗਾ ਕਿ ਗਾਂ ਨੂੰ ਕਿਸੇ ਇੱਕ ਥਾਂ ਤੋਂ ਦੂਜੀ ਥਾਂ ਲਿਜਾਣ ਲਈ ਟਰਾਲੀ ਜਾਂ ਆਟੋ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਇੱਥੇ ਵਿਅਕਤੀ ਨੇ ਗਾਂ ਨੂੰ ਕਾਰ ਦੇ ਅੰਦਰ ਬੈਠਾ ਕੇ ਲਿਜਾਇਆ। ਉਹ ਪਿੱਛੇ ਲਟਕ ਕੇ ਗਾਂ ਨੂੰ ਸੰਭਾਲ ਰਿਹਾ ਸੀ। ਇਹ ਹਾਸੋਹੀਣੀ ਕਰ ਦੇਣ ਵਾਲੀ ਵੀਡੀਓ ਆਈਏਐਸ ਅਧਿਕਾਰੀ ਅਵਨੀਸ਼ ਸ਼ਰਨ ਨੇ ਸ਼ੇਅਰ ਕੀਤੀ।

ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਗਾਂ 7 ਸੀਟਰ ਕਾਰ ਪਿੱਛੇ ਨਜ਼ਰ ਆ ਰਹੀ ਹੈ। ਉਹ ਉਸਦੇ ਗਰਦਨ ਬਾਹਰ ਕੱਢ ਕੇ ਵੇਖ ਰਹੀ ਹੈ। ਇਸ ਦੇ ਨਾਲ ਹੀ ਉਹ ਵਿਅਕਤੀ ਖੜ੍ਹਾ ਹੈ ਤੇ ਗਾਂ ਨੂੰ ਸੰਭਾਲ ਰਿਹਾ ਹੈ। ਇੱਕ ਹੋਰ ਕਾਰ ਵਿਚ ਬੈਠੇ ਵਿਅਕਤੀ ਨੇ ਇਸ ਵੀਡੀਓ ਨੂੰ ਰਿਕਾਰਡ ਕੀਤਾ। ਕਾਰ ਵਿੱਚ ਲੋਕ ਅੱਗੇ ਬੈਠੇ ਹਨ। ਗਾਂ ਪਿਛਲੇ ਬੈਠੀ ਹੈ।

ਵੀਡੀਓ ਸ਼ੇਅਰ ਕਰਦੇ ਹੋਏ ਅਵਨੀਸ਼ ਸ਼ਰਨ ਨੇ ਕੈਪਸ਼ਨ 'ਚ ਲਿਖਿਆ,' ਹੁਣ ਤੱਕ ਦਾ 'ਸਭ ਤੋਂ' ਠੋਸ' ਜੁਗਾੜ।"

ਇਹ ਵੀ ਪੜ੍ਹੋ: ਮੋਦੀ ਦੇ 2000 ਵਾਲੇ ਨੋਟ ਨੇ ਪਾਏ ਪੁਆੜੇ! ATMs ’ਚੋਂ ਨਹੀਂ ਨਿਕਲਣਗੇ ਵੱਡੇ ਨੋਟ, ਵਧ ਰਹੀ ਬਲੈਕ ਮਾਰਕਿਟਿੰਗ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget