ਪੜਚੋਲ ਕਰੋ

Viral Video: ਮਾਰਕਿਟ 'ਚ ਆਇਆ 60 ਦੇ ਦਹਾਕੇ ਦਾ 'ਬੇਸ਼ਰਮ ਰੰਗ' ਗੀਤ, ਰਚਨਾਤਮਕਤਾ ਦੇਖ ਲੋਕਾਂ ਨੇ ਕਿਹਾ- ਜ਼ਬਰਦਸਤ

Watch: ਪਠਾਨ ਫਿਲਮ ਤਾਂ ਜ਼ਬਰਦਸਤ ਹਿੱਟ ਸਾਬਤ ਹੋਈ ਹੈ, ਨਾਲ ਹੀ ਇਸ ਦੇ ਗੀਤ 'ਬੇਸ਼ਰਮ ਰੰਗ' ਨੂੰ ਵੀ ਲੋਕਾਂ ਨੇ ਕਾਫੀ ਪਸੰਦ ਕੀਤਾ ਹੈ। ਲੋਕਾਂ ਨੇ ਸੋਸ਼ਲ ਮੀਡੀਆ 'ਤੇ ਇਸ ਗੀਤ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਰੀਲਾਂ ਅਤੇ ਵੀਡੀਓਜ਼ ਵੀ ਬਣਾਈਆਂ ਹਨ।

Trending Video: ਸ਼ਾਹਰੁਖ ਖਾਨ ਦੀ ਪਠਾਨ ਫਿਲਮ ਇਸ ਸਾਲ ਦੀ ਸਭ ਤੋਂ ਵੱਡੀ ਹਿੱਟ ਫਿਲਮ ਸਾਬਤ ਹੋਈ ਹੈ, ਜਿਸ ਨੇ ਕਈ ਰਿਕਾਰਡ ਤੋੜ ਦਿੱਤੇ ਹਨ। ਫਿਲਮ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਏ 18 ਦਿਨ ਬੀਤ ਚੁੱਕੇ ਹਨ ਪਰ ਇਸ ਦਾ ਜਲਵਾ ਅਜੇ ਵੀ ਬਰਕਰਾਰ ਹੈ। ਇਹ ਫਿਲਮ ਭਾਰਤ 'ਚ ਹੀ ਨਹੀਂ ਵਿਦੇਸ਼ਾਂ 'ਚ ਵੀ ਕਾਫੀ ਧੂਮ ਮਚਾ ਰਹੀ ਹੈ। ਕਮਾਈ ਦੀ ਗੱਲ ਕਰੀਏ ਤਾਂ ਇਹ ਫਿਲਮ 1000 ਕਰੋੜ ਦੇ ਕਲੈਕਸ਼ਨ ਦੇ ਕਰੀਬ ਪਹੁੰਚ ਗਈ ਹੈ। ਫਿਲਮ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ, ਨਾਲ ਹੀ ਇਸ ਦੇ ਗੀਤਾਂ ਨੂੰ ਵੀ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦਾ ਗੀਤ 'ਬੇਸ਼ਰਮ ਰੰਗ' ਤਾਂ ਤੁਸੀਂ ਸੁਣਿਆ ਹੀ ਹੋਵੇਗਾ, ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਜੇਕਰ ਇਹ ਗੀਤ 60 ਦੇ ਦਹਾਕੇ 'ਚ ਆਇਆ ਹੁੰਦਾ ਤਾਂ ਇਸ ਦੇ ਬੋਲ ਕਿਹੋ ਜਿਹੇ ਹੁੰਦੇ, ਗਾਇਕ ਨੇ ਇਸ ਨੂੰ ਕਿਵੇਂ ਗਾਇਆ ਹੁੰਦਾ ਅਤੇ ਫਿਲਮ 'ਚ ਇਸ ਦੀ ਤਸਵੀਰ ਕਿਵੇਂ ਬਣੀ ਹੁੰਦੀ। ?

ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਕੁਝ ਅਜਿਹਾ ਹੀ ਦਿਖਾਇਆ ਗਿਆ ਹੈ ਕਿ ਜੇਕਰ ਇਹ ਗੀਤ 60 ਦੇ ਦਹਾਕੇ 'ਚ ਰਚਿਆ ਗਿਆ ਹੁੰਦਾ ਤਾਂ ਕਿਹੋ ਜਿਹਾ ਹੁੰਦਾ। ਵੀਡੀਓ 'ਚ ਰਚਨਾਤਮਕਤਾ ਇਸ ਤਰ੍ਹਾਂ ਦਿਖਾਈ ਗਈ ਹੈ ਕਿ ਅਜਿਹਾ ਲੱਗਦਾ ਹੈ ਕਿ ਸ਼ੰਮੀ ਕਪੂਰ ਇਸ ਗੀਤ 'ਤੇ ਐਕਟਿੰਗ ਅਤੇ ਲਿਪ-ਸਿੰਕਿੰਗ ਕਰ ਰਹੇ ਹਨ। ਹਾਲਾਂਕਿ ਗੀਤ ਸ਼ੁਰੂ ਹੁੰਦੇ ਹੀ ਪਤਾ ਲੱਗ ਜਾਂਦਾ ਹੈ ਕਿ ਇਸ ਨੂੰ ਐਡਿਟ ਕੀਤਾ ਗਿਆ ਹੈ ਪਰ ਵਿਚਕਾਰ ਕੁਝ ਲਾਈਨਾਂ ਅਜਿਹੀਆਂ ਹਨ, ਜਿਸ ਤੋਂ ਲੱਗਦਾ ਹੈ ਕਿ ਇਹ ਗੀਤ ਸੱਚਮੁੱਚ ਉਸੇ ਦੌਰ ਦਾ ਹੈ ਅਤੇ ਅਸਲ 'ਚ ਸ਼ੰਮੀ ਕਪੂਰ 'ਤੇ ਫਿਲਮਾਇਆ ਗਿਆ ਹੈ। ਰੈਪਰ ਅਤੇ ਕੰਟੈਂਟ ਕ੍ਰਿਏਟਰ ਯਸ਼ਰਾਜ ਮੁਖਤੇ ਨੇ ਇਸ ਗੀਤ ਨੂੰ ਰੀਕ੍ਰਿਏਟ ਕੀਤਾ ਹੈ, ਜਿਸ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਯਸ਼ਰਾਜ ਮੁਖਤੇ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਇਸ ਸ਼ਾਨਦਾਰ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਦੱਸਿਆ ਹੈ ਕਿ ਜੇਕਰ 'ਬੇਸ਼ਰਮ ਰੰਗ' 60 ਦੇ ਦਹਾਕੇ 'ਚ ਬਣਾ ਹੁੰਦਾ ਤਾਂ ਕੁਝ ਅਜਿਹਾ ਹੀ ਹੋਣਾ ਸੀ। ਇਸ ਵੀਡੀਓ ਨੂੰ ਹੁਣ ਤੱਕ 1.5 ਮਿਲੀਅਨ ਯਾਨੀ 15 ਲੱਖ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ ਇਸ ਵੀਡੀਓ ਨੂੰ 1 ਲੱਖ 77 ਹਜ਼ਾਰ ਤੋਂ ਵੱਧ ਲੋਕ ਲਾਈਕ ਵੀ ਕਰ ਚੁੱਕੇ ਹਨ।

ਇਹ ਵੀ ਪੜ੍ਹੋ: Viral News: ਇੱਕ ਅਜਿਹਾ ਵਿਅਕਤੀ ਜੋ ਨਿਗਲ ਗਿਆ ਸੀ ਪੂਰਾ ਹਵਾਈ ਜਹਾਜ਼, ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ 'ਚ ਵੀ ਦਰਜ ਹੈ ਨਾਮ

ਇਸ ਦੇ ਨਾਲ ਹੀ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਨੇ ਵੱਖ-ਵੱਖ ਪ੍ਰਤੀਕਿਰਿਆਵਾਂ ਵੀ ਦਿੱਤੀਆਂ ਹਨ। ਇੱਕ ਯੂਜ਼ਰ ਨੇ ਮਜ਼ਾਕ 'ਚ ਲਿਖਿਆ ਕਿ 'ਪੁਰੀ ਦੀਪਿਕਾ ਹੀ ਬਦਲ ਦਿੱਤੀ ਗੀਤ ਦੀ', ਜਦਕਿ ਇੱਕ ਹੋਰ ਯੂਜ਼ਰ ਨੇ ਲਿਖਿਆ ਕਿ '60 ਦੇ ਦਹਾਕੇ ਦੀ ਇਸ ਵੀਡੀਓ 'ਚ ਭਗਵਾ ਰੰਗ ਗਾਇਬ ਹੈ।'

ਇਹ ਵੀ ਪੜ੍ਹੋ: Jaggery and Chana: ਸਵੇਰੇ ਖਾਲੀ ਪੇਟ ਭਿੱਜੇ ਹੋਏ ਬਦਾਮ ਦੀ ਬਜਾਏ ਖਾਓ ਛੋਲੇ, ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Embed widget