ਪੜਚੋਲ ਕਰੋ

Email Goes Viral: ਸਟੇਜ 4 ਦੇ ਕੈਂਸਰ ਨਾਲ ਪੀੜਤ ਔਰਤ ਨੂੰ ਕੰਮ 'ਤੇ ਵਾਪਸ ਆਉਣ ਲਈ ਮੈਨੇਜਰ ਨੇ ਕਿਹਾ- 'ਜੇ ਤੁਸੀਂ ਫਿੱਟ ਹੋ', ਈਮੇਲ ਹੋਈ ਵਾਇਰਲ

Viral :ਇੱਕ ਵਿਦਿਆਰਥਣ ਨੇ ਇਸ ਬਾਰੇ ਗੱਲ ਕੀਤੀ ਕਿ ਕਿਵੇਂ ਉਸਦੀ ਬਿਮਾਰ ਮਾਂ ਦਾ ਮੈਨੇਜਰ ਉਸਨੂੰ ਕੰਮ 'ਤੇ ਵਾਪਸ ਜਾਣ ਲਈ ਦਬਾਅ ਪਾ ਰਿਹਾ ਹੈ। ਕਾਲਜ ਦੀ ਵਿਦਿਆਰਥਣ ਨੇ ਖੁਲਾਸਾ ਕੀਤਾ ਕਿ ਉਸਦੀ ਮਾਂ ਪਿਛਲੇ 18 ਮਹੀਨਿਆਂ ਤੋਂ ਸਟੇਜ 4 ਦੇ ਕੈਂਸਰ

Manager's 'If You Are Fit' Email Goes Viral: ਕਈ ਵਾਰ ਸੋਸ਼ਲ ਮੀਡੀਆ ਉੱਤੇ ਅਜਿਹੀਆਂ ਚੀਜ਼ਾਂ ਵਾਇਰਲ ਹੋ ਜਾਂਦੀਆਂ ਹਨ। ਜੋ ਕਿ ਹੈਰਾਨ ਵੀ ਕਰ ਦਿੰਦੀਆਂ ਹਨ। ਜੀ ਹਾਂ ਅਜਿਹਾ ਹੀ ਕੇਸ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਮੈਨੇਜਰ ਆਪਣੇ ਫੀਮੇਲ ਕਰਮਚਾਰੀ ਨੂੰ ਈਮੇਲ ਕੀਤੀ ਗਈ ਹੈ ਕਿ ਜੇਕਰ ਉਹ ਠੀਕ ਮਹਿਸੂਸ ਕਰ ਹੀ ਹੈ ਤਾਂ ਕੰਮ ਉੱਤੇ ਵਾਪਿਸ ਆ ਜਾਵੇ। ਦੱਸ ਦਈਏ ਇਹ ਮਹਿਲਾ ਸਟੇਜ 4 ਦੇ ਕੈਂਸਰ ਜ਼ਿੰਦਗੀ ਅਤੇ ਮੌਤ ਦੇ ਨਾਲ ਜੰਗ ਲੜ ਰਹੀ ਹੈ। ਇੱਕ ਕਾਲਜ ਵਿਦਿਆਰਥਣ ਦੀ ਆਨਲਾਈਨ ਪੋਸਟ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਸ ਨੇ ਖੁਲਾਸਾ ਕੀਤਾ ਕਿ ਉਸਦੀ ਮਾਂ ਜੋ ਕਿ 18 ਮਹੀਨਿਆਂ ਤੋਂ ਸਟੇਜ 4 ਦੇ ਕੈਂਸਰ ਨਾਲ ਜੂਝਣ ਰਹੀ ਹੈ। ਜਿੱਥੇ ਉਸਦੀ ਮਾਂ ਕੰਮ ਕਰਦੀ ਸੀ ਉਸ ਥਾਂ ਦੇ ਮੈਨੇਜਰ ਵੱਲੋਂ ਉਸਦੀ ਮਾਂ ਨੂੰ ਕੰਮ 'ਤੇ ਵਾਪਸ ਆਉਣ ਲਈ ਦਬਾਅ ਪਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਉਹ ਬਹੁਤ ਹੀ ਗੁੱਸਾ ਵਿੱਚ ਹੈ।

Reddit 'ਤੇ ਸ਼ੇਅਰ ਕਰਦੇ ਹੋਏ, @disneydoll96, ਨੇ ਲਿਖਿਆ ਹੈ ਅਤੇ ਨਾਲ ਹੀ ਆਪਣੀ ਮਾਂ ਦੇ ਸੁਪਰਵਾਈਜ਼ਰ ਤੋਂ ਇੱਕ ਈਮੇਲ ਦਾ ਇੱਕ ਸਕ੍ਰੀਨਸ਼ਾਟ ਸਾਂਝਾ ਕੀਤਾ ਹੈ।ਜਿਸ ਵਿੱਚ ਇੱਕ ਡਾਕਟਰ ਦੇ ਨੋਟ ਦੀ ਬੇਨਤੀ ਕੀਤੀ ਗਈ ਸੀ ਜਿਸ ਵਿੱਚ ਉਸਦੀ ਸੀਮਾਵਾਂ ਅਤੇ ਇਲਾਜ ਯੋਜਨਾ ਦੇ ਵੇਰਵਿਆਂ ਦੇ ਨਾਲ ਕੰਮ ਕਰਨ ਲਈ ਉਸਦੀ ਤੰਦਰੁਸਤੀ ਦੀ ਪੁਸ਼ਟੀ ਕੀਤੀ ਗਈ ਸੀ। ਈਮੇਲ ਨੇ ਅਗਲੇ ਦਿਨ ਇੱਕ ਮੀਟਿੰਗ ਵਿੱਚ ਉਸਦੀ ਹਾਜ਼ਰੀ ਦੀ ਮੰਗ ਵੀ ਕੀਤੀ, ਉਸਦੀ ਬਿਮਾਰੀ ਨੂੰ ਨਜ਼ਰਅੰਦਾਜ਼ ਕਰਦਿਆਂ ਅਤੇ ਕੋਈ ਰਾਹਤ ਦੀ ਪੇਸ਼ਕਸ਼ ਨਹੀਂ ਕੀਤੀ।

Email Goes Viral: ਸਟੇਜ 4 ਦੇ ਕੈਂਸਰ ਨਾਲ ਪੀੜਤ ਔਰਤ ਨੂੰ ਕੰਮ 'ਤੇ ਵਾਪਸ ਆਉਣ ਲਈ ਮੈਨੇਜਰ ਨੇ ਕਿਹਾ- 'ਜੇ ਤੁਸੀਂ ਫਿੱਟ ਹੋ', ਈਮੇਲ ਹੋਈ ਵਾਇਰਲ

ਆਇਰਲੈਂਡ ਦੀ ਇਹ ਪੋਸਟ ਉਸ ਭਾਵਨਾਤਮਕ ਅਤੇ ਵਿੱਤੀ ਤਣਾਅ ਨੂੰ ਉਜਾਗਰ ਕਰਦੀ ਹੈ ਜੋ ਇਹ ਇੱਕ ਪਰਿਵਾਰ 'ਤੇ ਪਾਉਂਦੀ ਹੈ। ਮਾਂ, ਜੋ ਕਿ ਇੱਕ ਦੁਕਾਨ ਦੀ ਸੁਪਰਵਾਈਜ਼ਰ ਹੈ, ਕਿਸੇ ਦਿਨ ਵਾਪਸ ਆਉਣਾ ਚਾਹੁੰਦੀ ਹੈ ਪਰ ਇਸ ਸਮੇਂ ਆਪਣੇ ਪਤੀ ਨੂੰ ਗੁਆਉਣ ਤੋਂ ਬਾਅਦ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੀ ਹੈ। ਧੀ ਪਰਿਵਾਰ ਦਾ ਸਮਰਥਨ ਕਰਨ ਲਈ ਰੁਜ਼ਗਾਰ ਦੀ ਭਾਲ ਕਰਨ ਤੋਂ ਪਹਿਲਾਂ ਆਪਣੀ ਪੜ੍ਹਾਈ ਪੂਰੀ ਕਰ ਰਹੀ ਹੈ।

ਵਿਦਿਆਰਥਣ ਨੇ ਅੱਗੇ ਦੱਸਿਆ ਹੈ ਕਿ ਡਾਕਟਰਾਂ ਦੀ ਟੀਮ ਹਮੇਸ਼ਾ ਸਾਨੂੰ ਦੱਸਦੀ ਹੈ, "ਹਾਂ, ਇਹ ਅਜੇ ਵੀ ਚੌਥਾ ਪੜਾਅ ਹੈ, ਪਰ ਤੁਸੀਂ ਇੱਕ ਯੋਧੇ ਹੋ, ਜੋ ਕਿ ਉਹ ਲੰਬੇ ਸਮੇਂ ਤੋਂ ਕੀਮੋਥੈਰੇਪੀ ਲੈ ਰਹੇ ਹੋ, ਪਰ ਮੈਨੂੰ ਭਰੋਸਾ ਹੈ ਕਿ ਉਹ ਠੀਕ ਹੋ ਜਾਵੇਗੀ ਅਤੇ ਅਜੇ ਬਹੁਤ ਲੜਾਈ ਬਾਕੀ ਹੈ।"

ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਪ੍ਰਬੰਧਕ ਦੀ ਅਸੰਵੇਦਨਸ਼ੀਲਤਾ 'ਤੇ ਗੁੱਸਾ ਜ਼ਾਹਿਰ ਕੀਤਾ। ਟਿੱਪਣੀਆਂ ਹਮਦਰਦੀ ਦੇ ਨਾਲ ਲੋਕ ਕੰਮਨੀ ਦੀ ਨਿੰਦਾ ਕਰ ਰਹੇ ਹਨ। ਕੁੱਝ ਯੂਜ਼ਰਸ ਨੇ ਕਿਹਾ ਇਹ ਈਮੇਲ ਉਨ੍ਹਾਂ ਕੰਪਨੀ ਦੇ ਵਿਵਹਾਰ ਨੂੰ ਬੇਨਕਾਬ ਕਰਦੀ ਹੈ ਜੋ ਕਰਮਚਾਰੀਆਂ ਨਾਲ ਅਜਿਹ ਵਿਵਹਾਰ ਕਰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget