ਪੜਚੋਲ ਕਰੋ

1 ਮਾਰਚ ਤੋਂ ਇੰਡੀਅਨ ਬੈਂਕ ਦੇ ATM ਤੋਂ ਨਹੀਂ ਨਿਕਲੇਗਾ ਦੋ ਹਜ਼ਾਰ ਦਾ ਨੋਟ, ਜਾਣੋ ਕਿਉਂ

ਇੰਡੀਅਨ ਬੈਂਕ ਨੇ ਆਪਣੇ ਗਾਹਕਾਂ ਦੀ ਸਹੂਲਤ ਲਈ ਇੱਕ ਅਨੌਖਾ ਕਦਮ ਚੁੱਕਿਆ ਹੈ।

ਚੇਨਈ: ਇੰਡੀਅਨ ਬੈਂਕ ਨੇ ਆਪਣੇ ਗਾਹਕਾਂ ਦੀ ਸਹੂਲਤ ਲਈ ਇੱਕ ਅਨੌਖਾ ਕਦਮ ਚੁੱਕਿਆ ਹੈ। ਇੰਡੀਅਨ ਬੈਂਕ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ 1 ਮਾਰਚ ਤੋਂ 2000 ਰੁਪਏ ਦੇ ਨੋਟ ਇੰਡੀਅਨ ਬੈਂਕ ਦੇ ਏਟੀਐਮ 'ਚ ਨਹੀਂ ਭਰੇ ਜਾਣਗੇ। ਇਸ ਦੀ ਬਜਾਏ 200 ਰੁਪਏ ਦੇ ਨੋਟ ਇੰਡੀਅਨ ਬੈਂਕ ਦੇ ਏਟੀਐਮ ਵਿੱਚ ਭਰੇ ਜਾਣਗੇ। 1 ਮਾਰਚ ਤੋਂ ਇੰਡੀਅਨ ਬੈਂਕ ਦੇ ATM ਤੋਂ ਨਹੀਂ ਨਿਕਲੇਗਾ ਦੋ ਹਜ਼ਾਰ ਦਾ ਨੋਟ, ਜਾਣੋ ਕਿਉਂ ਇੰਡੀਅਨ ਬੈਂਕ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਲੋਕ ਏਟੀਐਮ ਤੋਂ ਪੈਸੇ ਕਢਵਾਉਂਦੇ ਹਨ ਤਾਂ ਉਨ੍ਹਾਂ ਨੂੰ 2000 ਰੁਪਏ ਦਾ ਨੋਟ ਮਿਲਦਾ ਹੈ। ਇਸ ਨੂੰ ਖੁਲਵਾਉਣ ਲਈ ਗਾਹਕ ਵਾਪਸ ਬੈਂਕ ਆਉਂਦੇ ਹਨ। ਇਸ ਤੋਂ ਬਚਣ ਲਈ ਬੈਂਕ ਅਧਿਕਾਰੀਆਂ ਨੇ ਫੈਸਲਾ ਲਿਆ ਹੈ ਕਿ ਉਹ 2000 ਰੁਪਏ ਦੇ ਨੋਟ ਨੂੰ ਇੰਡੀਅਨ ਬੈਂਕ ਦੇ ਏਟੀਐਮ ਵਿੱਚ ਨਹੀਂ ਲੋਡ ਕਰਨਗੇ। ਇਸ ਦੀ ਬਜਾਏ, 200 ਰੁਪਏ ਦਾ ਨੋਟ ਇੰਡੀਅਨ ਬੈਂਕ ਦੇ ਏਟੀਐਮ ਤੇ ਲੋਡ ਕੀਤਾ ਜਾਵੇਗਾ। ਅਧਿਕਾਰੀਆਂ ਦਾ ਕਹਿਣਾ ਹੈ ਕਿ 1 ਮਾਰਚ ਤੱਕ ਸਾਰੇ ਇੰਡੀਅਨ ਬੈਂਕ ਦੇ ਏਟੀਐਮ 200 ਰੁਪਏ ਦੇ ਨੋਟਾਂ ਨਾਲ ਤਬਦੀਲ ਕਰ ਦਿੱਤੇ ਜਾਣਗੇ।

ਟਾਪ ਹੈਡਲਾਈਨ

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget