ਪੜਚੋਲ ਕਰੋ

Pleasure Marriage: ਇਸ ਜਗ੍ਹਾ ਬੰਦਿਆਂ ਨੂੰ 4 ਦਿਨਾਂ ਦੇ ਲਈ ਮਿਲਦੀਆਂ ਪਤਨੀਆਂ, ਸੁਹਾਗਰਾ ਤੋਂ ਬਾਅਦ ਲੈ ਲੈਂਦੀਆਂ ਤਲਾਕ

Pleasure Marriage: ਲੜਕੀ ਇੱਕ ਵਿਆਹੁਤਾ ਔਰਤ ਵਾਂਗ ਆਪਣੇ ਅਸਥਾਈ ਪਤੀ ਦੀ ਹਰ ਗੱਲ ਮੰਨਦੀ ਹੈ। ਹਾਲ ਹੀ ਵਿੱਚ ਇੱਕ 50 ਸਾਲਾ ਵਿਅਕਤੀ ਨੇ ਇੱਕ ਹੋਟਲ ਵਿੱਚ 17 ਸਾਲ ਦੀ ਲੜਕੀ ਨਾਲ ਵਿਆਹ ਕੀਤਾ, ਜਿਸ ਲਈ ਉਸਨੇ 850 ਡਾਲਰ ਦਾਜ ਵਜੋਂ ਦਿੱਤੇ।

Indonesia Pleasure Marriage: ਅਕਸਰ ਜਦੋਂ ਅਸੀਂ ਕਿਤੇ ਬਾਹਰ ਜਾਂਦੇ ਹਾਂ ਤਾਂ ਅਸੀਂ ਉਸ ਜਗ੍ਹਾ ਬਾਰੇ ਦੱਸਣ ਲਈ ਇੱਕ ਗਾਈਡ ਹਾਇਰ ਕਰਦੇ ਹਾਂ ਪਰ ਦੁਨੀਆ ਵਿੱਚ ਇੱਕ ਅਜਿਹਾ ਦੇਸ਼ ਹੈ ਜਿੱਥੇ ਸੈਲਾਨੀਆਂ ਨੂੰ ਪਤਨੀਆਂ ਦਿੱਤੀਆਂ ਜਾਂਦੀਆਂ ਹਨ। ਸੈਲਾਨੀ ਕੁਝ ਸਮੇਂ ਲਈ ਆਪਣੀ ਪਸੰਦ ਦੀ ਔਰਤ ਨੂੰ ਆਪਣੀ ਪਤਨੀ ਬਣਾ ਕੇ ਰੱਖਦੇ ਹਨ ਅਤੇ ਯਾਤਰਾ ਖਤਮ ਹੋਣ ਤੋਂ ਬਾਅਦ ਉਸ ਨੂੰ ਤਲਾਕ ਦੇ ਦਿੰਦੇ ਹਨ।

ਇੰਡੋਨੇਸ਼ੀਆ 'ਚ ਇਕ ਨਵੀਂ ਪ੍ਰਥਾ ਸਾਹਮਣੇ ਆ ਰਹੀ ਹੈ, ਜਿਸ ਨੂੰ 'ਪਲੇਜਰ ਮੈਰਿਜ ' ਜਾਂ ਨਿਕਾਹ ਮੁਤਹ ਕਿਹਾ ਜਾ ਰਿਹਾ ਹੈ। ਇਸ ਪ੍ਰਥਾ ਦੇ ਤਹਿਤ 17 ਤੋਂ 25 ਸਾਲ ਦੀ ਉਮਰ ਦੀਆਂ ਕੁੜੀਆਂ ਵਿਦੇਸ਼ੀ ਸੈਲਾਨੀਆਂ ਨਾਲ 'ਕਾਂਟਰੈਕਟ ਮੈਰਿਜ' ਕਰਵਾਉਂਦੀਆਂ ਹਨ। ਇਸ ਤੋਂ ਬਾਅਦ, ਉਹ ਸੈਲਾਨੀ ਦੀ ਪਤਨੀ ਰਹਿੰਦੀ ਹੈ ਜਦੋਂ ਤੱਕ ਉਸਦਾ ਦੌਰਾ ਖਤਮ ਨਹੀਂ ਹੁੰਦਾ।

ਇਸ ਸਮੇਂ ਦੌਰਾਨ, ਲੜਕੀ ਇੱਕ ਵਿਆਹੁਤਾ ਔਰਤ ਵਾਂਗ ਆਪਣੇ ਅਸਥਾਈ ਪਤੀ ਦੀ ਹਰ ਗੱਲ ਮੰਨਦੀ ਹੈ। ਹਾਲ ਹੀ ਵਿੱਚ ਇੱਕ 50 ਸਾਲਾ ਵਿਅਕਤੀ ਨੇ ਇੱਕ ਹੋਟਲ ਵਿੱਚ 17 ਸਾਲ ਦੀ ਲੜਕੀ ਨਾਲ ਵਿਆਹ ਕੀਤਾ, ਜਿਸ ਲਈ ਉਸਨੇ 850 ਡਾਲਰ ਦਾਜ ਵਜੋਂ ਦਿੱਤੇ। ਵਿਆਹ ਦੇ ਕੁਝ ਦਿਨਾਂ ਬਾਅਦ ਹੀ ਵਿਅਕਤੀ ਨੇ ਉਸ ਨੂੰ ਤਲਾਕ ਦੇ ਦਿੱਤਾ ਅਤੇ ਸਾਊਦੀ ਅਰਬ ਚਲਾ ਗਿਆ।

ਤੁਹਾਨੂੰ ਦੱਸ ਦੇਈਏ ਕਿ ਇੰਡੋਨੇਸ਼ੀਆ ਦੇ ਪਹਾੜੀ ਖੇਤਰ ਪੁੰਕਕ ਵਿੱਚ ਇਸ ਤਰ੍ਹਾਂ ਦੇ ਵਿਆਹਾਂ ਨੇ ਹੁਣ ਇੱਕ ਉਦਯੋਗ ਦਾ ਰੂਪ ਲੈ ਲਿਆ ਹੈ। ਸਥਾਨਕ ਲੋਕ ਇਸ ਨੂੰ ‘ਤਲਾਕਸ਼ੁਦਾ ਪਿੰਡ’ ਕਹਿੰਦੇ ਹਨ, ਜਿੱਥੇ ਅਜਿਹੇ ਵਿਆਹਾਂ ਕਾਰਨ ਆਰਥਿਕ ਮਜਬੂਰੀ ਕਾਰਨ ਲੜਕੀਆਂ ਇਸ ਧੰਦੇ ਵਿੱਚ ਸ਼ਾਮਲ ਹੋ ਰਹੀਆਂ ਹਨ।

 ਪ੍ਰਾਪਤ ਜਾਣਕਾਰੀ ਅਨੁਸਾਰ ਇਸ ਪ੍ਰਥਾ ਨੂੰ ਉਤਸ਼ਾਹਿਤ ਕਰਨ ਵਾਲੇ ਦਲਾਲ ਅਤੇ ਏਜੰਟ ਵੀ ਸਰਗਰਮ ਹਨ, ਜੋ ਕੁੜੀਆਂ ਨੂੰ ਸੈਲਾਨੀਆਂ ਨਾਲ ਮਿਲਾਉਣ ਦਾ ਕੰਮ ਕਰਦੇ ਹਨ। ਏਜੰਟ ਸੈਲਾਨੀਆਂ ਨੂੰ ਕੁੜੀ ਨਾਲ ਮਿਲਵਾਉਂਦਾ ਹੈ, ਵਿਆਹ ਦਾ ਪ੍ਰਬੰਧ ਕਰਦਾ ਹੈ, ਆਪਣਾ ਹਿੱਸਾ ਲੈਂਦਾ ਹੈ ਅਤੇ ਫਿਰ ਚਲਾ ਜਾਂਦਾ ਹੈ। ਹਾਲਾਂਕਿ, ਇਹ ਪ੍ਰਥਾ ਇੰਡੋਨੇਸ਼ੀਆ ਵਿੱਚ ਵਿਵਾਦਗ੍ਰਸਤ ਹੈ, ਅਤੇ ਸਰਕਾਰੀ ਕਾਨੂੰਨ ਇਸ ਨੂੰ ਗੈਰ-ਕਾਨੂੰਨੀ ਮੰਨਦੇ ਹਨ, ਪਰ ਅਮਲੀ ਤੌਰ 'ਤੇ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

ਟਾਪ ਹੈਡਲਾਈਨ

 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਜਾਣੋ ਰਾਜਨੀਤਿਕ ਸਫ਼ਰ ਬਾਰੇ ਖਾਸ...
ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਜਾਣੋ ਰਾਜਨੀਤਿਕ ਸਫ਼ਰ ਬਾਰੇ ਖਾਸ...
Embed widget