ਪੜਚੋਲ ਕਰੋ

Viral News: ਬੱਚਿਆਂ ਨੂੰ ਦਵਾਈ ਲੈਣ ਗਈ ਔਰਤ ਨੂੰ ਨਿਗਲ ਗਿਆ ਅਜਗਰ, ਪਤੀ ਨੇ ਜਦੋਂ ਢਿੱਡ ਪਾੜ ਕੇ ਦੇਖਿਆ ਤਾਂ ਸਭ ਹੋ ਗਏ ਹੈਰਾਨ 

Woman Swallowed By Python: ਇਹ ਘਟਨਾ ਦੱਖਣੀ ਸੁਲਾਵੇਸੀ ਸੂਬੇ ਦੇ ਸੀਤੇਬਾ ਪਿੰਡ 'ਚ ਸਿਰਿਆਤੀ ਨਾਂ ਦੀ ਔਰਤ ਨਾਲ ਵਾਪਰੀ। ਬੀਬੀਸੀ ਦੀ ਰਿਪੋਰਟ ਦੇ ਮੁਤਾਬਕ ਇੰਡੋਨੇਸ਼ੀਆਈ ਪੁਲਿਸ ਨੇ ਦੱਸਿਆ ਕਿ 36 ਸਾਲਾ ਸਿਰਿਆਤੀ ਆਪਣੇ ਬੱਚਿਆਂ ਲਈ ਦਵਾਈ ਲੈਣ

Woman Swallowed By Python: ਕੁਝ ਅਜਿਹੀਆਂ ਘਟਨਾਵਾਂ ਹੁੰਦੀਆਂ ਹਨ ਜੋ ਕਿਸੇ ਨੂੰ ਹੈਰਾਨ ਕਰ ਦਿੰਦੀਆਂ ਹਨ। ਇੱਕ  ਅਜਿਹੀ ਹੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।  ਇੱਕ ਔਰਤ ਆਪਣੇ ਬੱਚਿਆਂ ਲਈ ਦਵਾਈ ਲੈਣ ਲਈ ਬਾਹਰ ਗਈ ਹੋਈ ਸੀ। ਜਦੋਂ ਕਾਫੀ ਦੇਰ ਤੱਕ ਔਰਤ ਵਾਪਸ ਨਹੀਂ ਆਈ ਤਾਂ ਪਰਿਵਾਰਕ ਮੈਂਬਰਾਂ ਨੂੰ ਚਿੰਤਾ ਹੋਣ ਲੱਗੀ।

ਇਸ ਤੋਂ ਬਾਅਦ ਔਰਤ ਦਾ ਪਤੀ ਅਤੇ ਹੋਰ ਲੋਕ ਉਸ ਦੀ ਭਾਲ ਵਿਚ ਨਿਕਲੇ। ਤਲਾਸ਼ੀ ਲੈਂਦੇ ਹੋਏ ਉਹ ਉਸ ਥਾਂ 'ਤੇ ਪਹੁੰਚੇ ਜਿੱਥੇ ਔਰਤ ਦੀਆਂ ਚੱਪਲਾਂ ਅਤੇ ਕੁਝ ਕੱਪੜੇ ਪਏ ਸਨ। ਥੋੜ੍ਹੀ ਦੂਰੀ 'ਤੇ ਇੱਕ ਅਜਗਰ ਸੀ। ਔਰਤ ਦੇ ਪਤੀ ਨੇ ਸ਼ੱਕ ਦੇ ਆਧਾਰ 'ਤੇ ਅਜਗਰ ਦਾ ਪੇਟ ਕੱਟ ਦਿੱਤਾ। ਅੱਗੇ ਕੀ ਹੋਇਆ ਇਹ ਦੇਖ ਕੇ ਹਰ ਕੋਈ ਰੋ ਪਿਆ।

ਇਹ ਘਟਨਾ ਇੰਡੋਨੇਸ਼ੀਆ ਦੀ ਹੈ। ਇਹ ਘਟਨਾ ਦੱਖਣੀ ਸੁਲਾਵੇਸੀ ਸੂਬੇ ਦੇ ਸੀਤੇਬਾ ਪਿੰਡ 'ਚ ਸਿਰਿਆਤੀ ਨਾਂ ਦੀ ਔਰਤ ਨਾਲ ਵਾਪਰੀ। ਬੀਬੀਸੀ ਦੀ ਰਿਪੋਰਟ ਦੇ ਮੁਤਾਬਕ ਇੰਡੋਨੇਸ਼ੀਆਈ ਪੁਲਿਸ ਨੇ ਦੱਸਿਆ ਕਿ 36 ਸਾਲਾ ਸਿਰਿਆਤੀ ਆਪਣੇ ਬੱਚਿਆਂ ਲਈ ਦਵਾਈ ਲੈਣ ਲਈ ਬਾਹਰ ਗਈ ਸੀ। ਸਿਰਿਅਤੀ ਨੂੰ ਵਾਪਸ ਆਉਣ ਵਿਚ ਕਾਫੀ ਸਮਾਂ ਲੱਗ ਗਿਆ। ਇਹ ਦੇਖ ਕੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ। ਲੋਕਾਂ ਨੇ ਸਿਰਿਆਤੀ ਦੀ ਹਰ ਥਾਂ ਭਾਲ ਕੀਤੀ ਪਰ ਉਹ ਕਿਧਰੇ ਨਹੀਂ ਮਿਲਿਆ। ਇਸ ਕਾਰਨ ਪਰਿਵਾਰਕ ਮੈਂਬਰ ਕਾਫੀ ਪਰੇਸ਼ਾਨ ਹੋ ਗਏ।

ਸਿਰਿਆਤੀ ਦੇ ਪਤੀ ਅਦੀਯਾਂਸਾ ਨੂੰ ਪਿੰਡ ਵਿੱਚ ਆਪਣੇ ਘਰ ਤੋਂ ਲਗਭਗ 500 ਮੀਟਰ ਦੀ ਦੂਰੀ 'ਤੇ ਉਸ ਦੀਆਂ ਚੱਪਲਾਂ ਅਤੇ ਕੁਝ ਕੱਪੜੇ ਮਿਲੇ। ਇਸ ਤੋਂ ਥੋੜ੍ਹੀ ਦੂਰੀ 'ਤੇ ਉਨ੍ਹਾਂ ਨੂੰ ਇੱਕ ਜ਼ਿੰਦਾ ਅਜਗਰ ਮਿਲਿਆ। ਇਸ ਅਜਗਰ ਦਾ ਢਿੱਡ ਕਾਫ਼ੀ ਮੋਟਾਂ ਹੋਇਆ ਪਿਆ ਸੀ। 

ਇਹ ਦੇਖ ਕੇ ਆਦੀਯਾਂਸਾ ਨੂੰ ਉਸ 'ਤੇ ਸ਼ੱਕ ਹੋਣ ਲੱਗਾ। ਇਸ ਤੋਂ ਬਾਅਦ ਉਸ ਨੇ ਅਜਗਰ ਦਾ ਸਿਰ ਵੱਢ ਦਿੱਤਾ। ਉਸ ਨੂੰ ਅਜਗਰ ਦੇ ਪੇਟ ਅੰਦਰੋਂ ਆਪਣੀ ਪਤਨੀ ਸਿਰਿਆਤੀ ਦੀ ਲਾਸ਼ ਮਿਲੀ। ਇੰਡੋਨੇਸ਼ੀਆ 'ਚ ਹਾਲ ਦੇ ਸਮੇਂ 'ਚ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਹੈ। ਜੂਨ ਦੇ ਸ਼ੁਰੂ ਵਿੱਚ, ਇੱਕ ਪੰਜ ਮੀਟਰ ਲੰਬੇ ਅਜਗਰ ਨੇ ਦੱਖਣੀ ਸੁਲਾਵੇਸੀ ਦੇ ਇੱਕ ਹੋਰ ਜ਼ਿਲ੍ਹੇ ਵਿੱਚ ਇੱਕ ਔਰਤ ਨੂੰ ਨਿਗਲ ਲਿਆ ਸੀ।

ਟਾਪ ਹੈਡਲਾਈਨ

Cinema Ads : ਫ਼ਿਲਮ ਦੇਖਣ ਗਿਆ ਸ਼ਖਸ ਇਸ਼ਤਿਹਾਰਾਂ ਤੋਂ ਹੋਇਆ ਪਰੇਸ਼ਾਨ, ਮਿਲਿਆ 25 ਹਜ਼ਾਰ ਰੁਪਏ ਮੁਆਵਜ਼ਾ
Cinema Ads : ਫ਼ਿਲਮ ਦੇਖਣ ਗਿਆ ਸ਼ਖਸ ਇਸ਼ਤਿਹਾਰਾਂ ਤੋਂ ਹੋਇਆ ਪਰੇਸ਼ਾਨ, ਮਿਲਿਆ 25 ਹਜ਼ਾਰ ਰੁਪਏ ਮੁਆਵਜ਼ਾ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
Girlfriend ਤੋਂ ਕਾਰ ’ਤੇ ਕਰਵਾਏ 3400 ਕਿੱਸ , ਲਿਪਸਟਿਕ ਦੇ ਨਿਸ਼ਾਨ ਦੇਖ ਕੇ ਪੁਲਿਸ ਨੇ ਕੀਤੀ ਕਾਰਵਾਈ 
Girlfriend ਤੋਂ ਕਾਰ ’ਤੇ ਕਰਵਾਏ 3400 ਕਿੱਸ , ਲਿਪਸਟਿਕ ਦੇ ਨਿਸ਼ਾਨ ਦੇਖ ਕੇ ਪੁਲਿਸ ਨੇ ਕੀਤੀ ਕਾਰਵਾਈ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Embed widget