ਪੜਚੋਲ ਕਰੋ

ਇਸ ਪਿੰਡ ਨੂੰ ਮਿਲਿਆ ਵਰਦਾਨ, ਬੇਅਸਰ ਰਹਿੰਦਾ ਸੱਪ ਦਾ ਜ਼ਹਿਰ

ਪਿੰਡ ਦੇ ਲੋਕਾਂ ਨੇ ਦੱਸਿਆ ਕਿ ਵਿਸ਼ਵਾਸ਼ ਹੈ ਕਿ ਪਿੰਡ ਨੂੰ ਨਾਗਦੇਵਤਾ ਦਾ ਵਰਦਾਨ ਮਿਲੀਆ ਹੋਇਆ ਹੈ। ਇਸ ਕਾਰਨ ਇਸ ਪਿੰਡ ਦੇ ਬਾਹਰੀ ਹਿੱਸੇ ਵਿੱਚ ਸੱਪ ਦੇ ਡੰਗਣ ਦਾ ਕੋਈ ਅਸਰ ਨਹੀਂ ਹੋਏਗਾ।

ਛੱਤੀਸਗੜ੍ਹ: ਜੇਕਰ ਤੁਹਾਨੂੰ ਕੋਈ ਕਹੇ ਕਿ ਦੇਸ਼ 'ਚ ਅਜਿਹਾ ਪਿੰਡ ਵੀ ਹੈ ਜਿੱਥੋਂ ਦੀ ਸਰਹੱਦ ਅੰਦਰ ਸੱਪ ਦਾ ਜ਼ਹਿਰ ਕੰਮ ਨਹੀਂ ਕਰਦਾ। ਜੀ ਹਾਂ, ਅਜਿਹਾ ਪਿੰਡ ਹੈ ਜੋ ਛੱਤੀਸਗੜ੍ਹ ਦੇ ਮੰਗੋਲੀ ਜ਼ਿਲ੍ਹੇ ਦੇ ਖੇੜਾ 'ਚ ਆਉਂਦਾ ਹੈ। ਇਸ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਵਿਸ਼ਵਾਸ਼ ਹੈ ਕਿ ਪਿੰਡ ਨੂੰ ਨਾਗਦੇਵਤਾ ਦਾ ਵਰਦਾਨ ਮਿਲੀਆ ਹੋਇਆ ਹੈ। ਇਸ ਕਾਰਨ ਇਸ ਪਿੰਡ ਦੇ ਬਾਹਰੀ ਹਿੱਸੇ ਵਿੱਚ ਸੱਪ ਦੇ ਡੰਗਣ ਦਾ ਕੋਈ ਅਸਰ ਨਹੀਂ ਹੋਏਗਾ। ਇਹ ਪਿੰਡ ਮੁੰਗਲੀ ਜ਼ਿਲ੍ਹਾ ਹੈੱਡਕੁਆਰਟਰ ਤੋਂ 7 ਕਿਲੋਮੀਟਰ ਦੀ ਦੂਰੀ 'ਤੇ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਨਾਗਦੇਵਤਾ ਨੇ ਇਸ ਪਿੰਡ ਨੂੰ ਵਰਦਾਨ ਦਿੱਤਾ ਸੀ ਕਿ ਸੱਪ ਦੇ ਡੰਗਣ ਨਾਲ ਇਸ ਪਿੰਡ ਵਿੱਚ ਮੌਤ ਨਹੀਂ ਹੋਵੇਗੀ। ਲੋਕਾਂ ਨੇ ਕਿਹਾ ਕਿ ਸੈਂਕੜੇ ਸਾਲ ਪਹਿਲਾਂ, ਛੱਤੀਸਗੜ੍ਹ ਦੇ ਇਸ ਪਿੰਡ ਦੇ ਮਾਲਗੁਜਾਰ ਦੇ ਸੁਪਨੇ ਵਿੱਚ ਨਾਗਰਾਜ ਆਏ ਤੇ ਕਿਹਾ ਕਿ ਉਸ ਪਿੰਡ ਦੇ ਛੱਪੜ ਦੇ ਪਿੱਪਲ ਦੇ ਦਰੱਖਤ ਨੇੜੇ ਉਹ ਨਾਗਦੇਵਤਾ ਮੁਸੀਬਤ ਵਿੱਚ ਹੈ।

ਫਿਰ ਮਾਲਗੁਜਾਰ ਨੇ ਇਸ ਸੁਫਨੇ 'ਤੇ ਧਿਆਨ ਨਹੀਂ ਦਿੱਤਾ, ਪਰ ਦੂਜੀ ਰਾਤ ਵੀ ਉਸ ਨੂੰ ਸੁਫਨਾ ਆਇਆ ਤਾਂ ਮਾਲਗੁਜਾਰ ਪਰਿਵਾਰ ਤੇ ਪਿੰਡ ਦੇ ਲੋਕ ਛੱਪੜ ਨੇੜਲੇ ਪਿੱਪਲ ਦੇ ਦਰੱਖਤ ਕੋਲ ਗਏ ਤਾਂ ਦੇਖਿਆ ਕਿ ਸੱਪ ਦੇ ਮੂੰਹ ਵਿੱਚੋਂ ਖੂਨ ਵਗ ਰਿਹਾ ਸੀ।

ਇੱਕ ਮੱਛੀ, ਸੱਪ ਦੇ ਮੂੰਹ ਵਿੱਚ ਫਸੀ ਹੋਈ ਸੀ, ਜਿਸ ਦਾ ਕੰਡਾ ਸੱਪ ਦੇ ਮੂੰਹ ਵਿੱਚ ਫਸਿਆ ਹੋਇਆ ਸੀ। ਨਾਈ ਨੇ ਕੰਡਾ ਕੱਢਿਆ ਤੇ ਸੱਪ ਨੂੰ ਰਿਹਾਅ ਕੀਤਾ। ਇਸ ਤੋਂ ਬਾਅਦ ਨਾਗਰਾਜ ਮੁੜ ਰਾਤ ਨੂੰ ਮਾਲਗੁਜਾਰ ਦੇ ਸੁਫਨੇ 'ਚ ਆਇਆ ਤੇ ਕਿਹਾ ਕਿ ਤੁਹਾਡੇ ਕਰਕੇ ਮੇਰੀ ਜ਼ਿੰਦਗੀ ਬਚ ਗਈ। ਇਸ ਕਾਰਨ ਮੈਂ ਖੁਸ਼ ਹਾਂ ਤੇ ਵਰਦਾਨ ਦਿੰਦਾ ਹਾਂ ਕਿ ਅੱਜ ਤੋਂ ਬਾਅਦ ਇਸ ਪਿੰਡ ਵਿੱਚ ਲੋਕ ਸੱਪ ਦੇ ਡੰਗਣ ਕਾਰਨ ਨਹੀਂ ਮਰਨਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget