ਪੜਚੋਲ ਕਰੋ

DSP ਧੀ ਨੂੰ ਇੰਸਪੈਕਟਰ ਬਾਪ ਨੇ ਮਾਰਿਆ ਸਲੂਟ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਸਵੀਰ

ਹਰ ਇੱਕ ਦੇ ਮਾਪੇ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਉਨ੍ਹਾਂ ਨਾਲੋਂ ਵਧੇਰੇ ਸਫਲਤਾ ਪ੍ਰਾਪਤ ਕਰਨ। ਬੱਚਿਆਂ ਦੀ ਸਫਲਤਾ ਉਨ੍ਹਾਂ ਲਈ ਸਭ ਤੋਂ ਵੱਡੀ ਖੁਸ਼ੀ ਹੁੰਦੀ ਹੈ।

  ਚਿਤੁਰ: ਹਰ ਇੱਕ ਦੇ ਮਾਪੇ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਉਨ੍ਹਾਂ ਨਾਲੋਂ ਵਧੇਰੇ ਸਫਲਤਾ ਪ੍ਰਾਪਤ ਕਰਨ। ਬੱਚਿਆਂ ਦੀ ਸਫਲਤਾ ਉਨ੍ਹਾਂ ਲਈ ਸਭ ਤੋਂ ਵੱਡੀ ਖੁਸ਼ੀ ਹੁੰਦੀ ਹੈ। ਅਜਿਹਾ ਹੀ ਕੁਝ ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਵਿੱਚ ਦੇਖਣ ਨੂੰ ਮਿਲਿਆ ਹੈ। ਜਿੱਥੇ ਡੀਐਸਪੀ ਧੀ ਨੂੰ ਸਲੂਟ ਮਾਰਦੇ ਹੋਏ ਆਂਧਰਾ ਪ੍ਰਦੇਸ਼ ਪੁਲਿਸ ਫੋਰਸ ਵਿੱਚ ਕੰਮ ਕਰ ਰਹੇ ਇੱਕ ਪਿਤਾ ਦੀ ਤਸਵੀਰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਇਸ ਤਸਵੀਰ 'ਚ ਸਰਕਲ ਇੰਸਪੈਕਟਰ ਸ਼ਿਆਮ ਸੁੰਦਰ ਨੂੰ ਨਮਸਤੇ ਮੈਡਮ ਕਹਿੰਦਿਆਂ ਆਪਣੀ ਹੀ ਧੀ ਨੂੰ ਸਲੂਟ ਮਾਰਦੇ ਦੇਖਿਆ ਗਿਆ ਹੈ। ਵੀਡੀਓ ਵਾਇਰਲ ਹੋਣ ਮਗਰੋਂ ਲੋਕ ਪਿਤਾ ਤੇ ਧੀ ਦੋਵਾਂ ਦੀ ਪ੍ਰਸ਼ੰਸਾ ਕਰ ਰਹੇ ਹਨ। ਆਂਧਰਾ ਪ੍ਰਦੇਸ਼ ਪੁਲਿਸ ਨੇ ਇਸ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ। ਇਸ ਤੋਂ ਬਾਅਦ ਇਹ ਦੇਖਦੇ ਹੀ ਦੇਖਦੇ ਵਾਇਰਲ ਹੋ ਗਈ।ਪੋਸਟ ਵਿੱਚ ਲਿਖਿਆ ਹੈ, "ਸਾਲ ਦੇ ਪਹਿਲੇ ਡਿਊਟੀ ਮੀਟ ਨੇ ਇੱਕ ਪਰਿਵਾਰ ਨੂੰ ਮਿਲਾ ਦਿੱਤਾ। ਸਰਕਲ ਇੰਸਪੈਕਟਰ ਸ਼ਿਆਮ ਸੁੰਦਰ ਆਪਣੀ ਬੇਟੀ ਜੇਸੀ ਪ੍ਰਸ਼ਾਂਤੀ ਨੂੰ ਸਲਾਮ ਕਰਦੇ ਹੋਏ, ਜੋ ਡਿਪਟੀ ਸੁਪਰਡੈਂਟ ਆਫ ਪੁਲਿਸ ਹੈ। ਸੱਚ ਵਿੱਚ ਇੱਕ ਦੁਰਲੱਭ ਤੇ ਭਾਵੁਕ ਦ੍ਰਿਸ਼!" ਜੈਸੀ ਪ੍ਰਸ਼ਾਂਤੀ, 2018 ਬੈਚ ਦੀ ਇੱਕ ਪੁਲਿਸ ਅਧਿਕਾਰੀ ਹੈ। ਉਹ ਆਂਧਰਾ ਪ੍ਰਦੇਸ਼ ਦੇ ਗੁੰਟੂਰ ਦੱਖਣ (ਸ਼ਹਿਰ) ਵਿੱਚ ਡੀਐਸਪੀ ਵਜੋਂ ਤਾਇਨਾਤ ਹੈ। ਉਸ ਦੇ ਪਿਤਾ ਸੁੰਦਰ 1996 ਵਿੱਚ ਇੱਕ ਸਬ ਇੰਸਪੈਕਟਰ ਵਜੋਂ ਪੁਲਿਸ ਵਿਭਾਗ 'ਚ ਸ਼ਾਮਲ ਹੋਏ ਸੀ। ਸ਼ਿਆਮ ਸੁੰਦਰ ਤਿਰੂਪਤੀ ਕਲਿਆਣੀ ਡੈਮ ਪੁਲਿਸ ਸਿਖਲਾਈ ਕੇਂਦਰ ਵਿੱਚ ਸੀਆਈ ਵਜੋਂ ਤਾਇਨਾਤ ਹੈ। ਦੋਵੇਂ ਪੁਲਿਸ ਮੀਟ ਦੌਰਾਨ ਮਿਲੇ ਸੀ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget