ਪੜਚੋਲ ਕਰੋ

Trains Horn: ਤਾਂ ਇਹ ਹੈ ਟ੍ਰੇਨ ਦੇ ਹੌਰਨਾਂ ਰਾਜ਼, ਜਾਣੋ ਰੇਲ ਵੱਖ-ਵੱਖ ਹੌਰਨ ਕਿਉਂ ਵਜਾਉਂਦੀ?

ਤੁਹਾਨੂੰ ਯਾਦ ਹੋਵੇਗਾ ਕਿ ਜਦ ਵੀ ਤੁਸੀਂ ਟ੍ਰੇਨ 'ਚ ਬੈਠਦੇ ਹੋ ਤੇ ਟ੍ਰੇਨ ਚੱਲਣ ਵਾਲੀ ਹੁੰਦੀ ਹੈ ਤਾਂ ਟ੍ਰੇਨ ਹੌਰਨ ਵਜਾਉਂਦੀ ਹੈ। ਜੇਕਰ ਤੁਸੀਂ ਕਦੇ ਗੌਰ ਕੀਤਾ ਹੋਵੇ ਤਾਂ ਯਾਦ ਹੋਵੇਗਾ ਕਿ ਹੌਰਨ ਵਜਾਉਣ ਦੇ ਅਲੱਗ-ਅਲੱਗ ਸਟਾਇਲ ਹੁੰਦੇ ਹਨ।

ਨਵੀਂ ਦਿੱਲੀ: ਇੰਡੀਅਨ ਟ੍ਰੇਨ 'ਚ ਤੁਸੀਂ ਕਈ ਵਾਰ ਸਫਰ ਕੀਤਾ ਹੋਵੇਗਾ। ਰੇਲਵੇ ਬਾਰੇ ਕਈ ਸਾਰੀਆਂ ਗੱਲਾਂ ਤੁਸੀਂ ਜਾਣਦੇ ਵੀ ਹੋਵੋਗੇ। ਅੱਜ ਅਸੀਂ ਤੁਹਾਨੂੰ ਟ੍ਰੇਨ ਦੇ ਸੀਟੀ ਮਾਰਨ ਦੇ ਤਰੀਕਿਆਂ ਬਾਰੇ ਦਿਲਚਸਪ ਜਾਣਕਾਰੀ ਦੇਣ ਜਾ ਰਹੇ ਹਾਂ। ਤੁਹਾਨੂੰ ਯਾਦ ਹੋਵੇਗਾ ਕਿ ਜਦ ਵੀ ਤੁਸੀਂ ਟ੍ਰੇਨ 'ਚ ਬੈਠਦੇ ਹੋ ਤੇ ਟ੍ਰੇਨ ਚੱਲਣ ਵਾਲੀ ਹੁੰਦੀ ਹੈ ਤਾਂ ਟ੍ਰੇਨ ਹੌਰਨ ਵਜਾਉਂਦੀ ਹੈ। ਜੇਕਰ ਤੁਸੀਂ ਕਦੇ ਗੌਰ ਕੀਤਾ ਹੋਵੇ ਤਾਂ ਯਾਦ ਹੋਵੇਗਾ ਕਿ ਹੌਰਨ ਵਜਾਉਣ ਦੇ ਅਲੱਗ-ਅਲੱਗ ਸਟਾਇਲ ਹੁੰਦੇ ਹਨ। ਕਦੇ ਟ੍ਰੇਨ ਲੰਬਾ ਹੌਰਨ ਵਜਾਉਂਦੀ ਹੈ ਤੇ ਕਦੇ ਰੁਕ-ਰੁਕ ਕੇ। ਕੀ ਤੁਸੀਂ ਜਾਣਦੇ ਹੋ ਟ੍ਰੇਨ ਇਸ ਤਰ੍ਹਾਂ ਹੌਰਨ ਕਿਉਂ ਵਜਾਉਂਦੀ ਹੈ ਤੇ ਇਸ ਦਾ ਕੀ ਮਤਲਬ ਹੁੰਦਾ ਹੈ। ਪੜ੍ਹੋ ਖਾਸ ਕਾਰਨ।

ਵਨ ਸ਼ੌਰਟ ਹੌਰਨ: ਇਹ ਤੁਸੀਂ ਮੁਸ਼ਕਲ ਨਾਲ ਹੀ ਸੁਣਿਆ ਹੋਵੇਗਾ ਕਿਉਂਕਿ ਟ੍ਰੇਨ ਜਦ ਇਹ ਹੌਰਨ ਵਜਾਉਂਦੀ ਹੈ ਤਾਂ ਇਸ ਦਾ ਮਤਲਬ ਹੁੰਦਾ ਹੈ ਕਿ ਟ੍ਰੇਨ ਦਾ ਯਾਰਡ 'ਚ ਜਾਣ ਦਾ ਸਮਾਂ ਹੋ ਗਿਆ ਹੈ। ਅਗਲੇ ਸਫਰ ਤੋਂ ਪਹਿਲਾਂ ਟ੍ਰੇਨ ਦੀ ਸਫਾਈ ਕੀਤੀ ਜਾਣੀ ਹੈ।

ਟੂ ਸ਼ੌਰਟ ਹੌਰਨ: ਤੁਸੀਂ ਜਦੋਂ ਟ੍ਰੇਨ 'ਚ ਸਫਰ ਸ਼ੁਰੂ ਕਰਦੇ ਹੋ ਤਾਂ ਸੁਣਿਆ ਹੋਵੇਗਾ ਕਿ ਟ੍ਰੇਨ ਚੱਲਣ ਤੋਂ ਪਹਿਲਾਂ ਦੋ ਛੋਟੀਆਂ ਸੀਟੀਆਂ ਵਜਾਉਂਦੀ ਹੈ। ਇਸ ਦਾ ਮਤਲਬ ਇਹ ਹੈ ਕਿ ਟ੍ਰੇਨ ਸਫਰ ਲਈ ਤਿਆਰ ਹੈ।

ਥ੍ਰੀ ਸਮੌਲ ਹੌਰਨ: ਇਹ ਸੀਟੀ ਬਹੁਤ ਘੱਟ ਵਜਾਈ ਜਾਂਦੀ ਹੈ। ਇਸ ਨੂੰ ਮੋਟਰਮੈਨ ਦਬਾਉਂਦਾ ਹੈ। ਇਸ ਦਾ ਮਤਲਬ ਹੁੰਦਾ ਹੈ ਕਿ ਮੋਟਰ ਤੋਂ ਕੰਟਰੋਲ ਖਤਮ ਹੋ ਗਿਆ ਹੈ। ਇਸ ਹੌਰਨ ਨਾਲ ਪਿੱਛੇ ਬੈਠੇ ਗਾਰਡ ਨੂੰ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਉਹ ਵੈਕਿਊਮ ਬ੍ਰੇਕ ਲਾਵੇ। ਇਹ ਐਮਰਜੈਂਸੀ ਵੇਲੇ ਹੀ ਇਸਤੇਮਾਲ ਕੀਤਾ ਜਾਂਦਾ ਹੈ।

ਚਾਰ ਹੌਰਨ: ਟ੍ਰੇਨ ਜੇਕਰ ਚਾਰ ਵਾਰ ਸੀਟੀਆਂ ਮਾਰੇ ਤਾਂ ਸਮਝਣਾ ਚਾਹੀਦਾ ਹੈ ਕਿ ਇਸ 'ਚ ਟੈਕਨੀਕਲ ਖਰਾਬੀ ਆ ਗਈ ਹੈ ਤੇ ਟ੍ਰੇਨ ਅੱਗੇ ਨਹੀਂ ਜਾਵੇਗੀ।

ਤਿੰਨ ਵੱਡੇ ਤੇ ਦੋ ਛੋਟੇ ਹੌਰਨ: ਇਸ ਹੌਰਨ ਦਾ ਮਤਲਬ ਹੈ ਕਿ ਗਾਰਡ ਐਕਟਿਵ ਹੋ ਜਾਵੇ, ਉਸ ਦੀ ਮਦਦ ਦੀ ਲੋੜ ਹੈ। ਲਗਾਤਾਰ ਹੌਰਨ: ਜਦ ਵੀ ਕੋਈ ਇੰਜਨ ਲਗਾਤਾਰ ਹੌਰਨ ਵਜਾਵੇ ਤਾਂ ਸਮਝਣਾ ਚਾਹੀਦਾ ਹੈ ਕਿ ਇਹ ਟ੍ਰੇਨ ਸਟੇਸ਼ਨ 'ਤੇ ਨਹੀਂ ਰੁਕੇਗੀ।

ਦੋ ਵਾਰ ਰੁਕ-ਰੁਕ ਕੇ ਹੌਰਨ: ਇਹ ਹੌਰਨ ਰੇਲਵੇ ਕ੍ਰਾਸਿੰਗ ਕੋਲ ਵਜਾਇਆ ਜਾਂਦਾ ਹੈ ਤਾਂ ਜੋ ਲੋਕਾਂ ਨੂੰ ਪਤਾ ਲੱਗ ਜਾਵੇ ਕਿ ਟ੍ਰੇਨ ਆ ਰਹੀ ਹੈ ਤੇ ਰਸਤੇ ਤੋਂ ਦੂਰ ਹੋ ਜਾਣ।

ਦੋ ਲੰਬੇ ਤੇ ਇੱਕ ਛੋਟਾ ਹੌਰਨ: ਇਸ ਹੌਰਨ ਦਾ ਇਸਤੇਮਾਲ ਉਸ ਵੇਲੇ ਹੁੰਦਾ ਹੈ ਜਦ ਟ੍ਰੇਨ ਟ੍ਰੈਕ ਚੇਂਜ ਕਰਦੀ ਹੈ।

ਛੇ ਵਾਰ ਛੋਟੇ ਹੌਰਨ: ਇਹ ਹੌਰਨ ਉਸ ਵੇਲੇ ਵਜਾਇਆ ਜਾਂਦਾ ਹੈ ਜਦ ਟ੍ਰੇਨ ਕਿਸੇ ਮੁਸੀਬਤ 'ਚ ਹੁੰਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
Embed widget